ਸੋਮਵਾਰ, ਜੁਲਾਈ 27, 2026 09:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਦੇਸ਼ ਜਾਣ ਦੇ ਸੁਪਨੇ ਨੇ ਲਈ ਨੌਜਵਾਨ ਦੀ ਜਾਨ, ਕਰਜੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫ਼ਨਾਕ ਕਦਮ

by Gurjeet Kaur
ਮਈ 3, 2023
in ਪੰਜਾਬ
0

ਬੁਢਲਾਡਾ 2 ਮਈ ਵਿਦੇਸ਼ ਜਾਣ ਦੇ ਸੁਪਨਾ ਸੀ ਨੌਜ਼ਵਾਨ ਦਾ ਪਰ ਕਰਜੇ ਦੀ ਪੰਡ ਨੇ ਉਸਦੀ ਮੌਤ ਹੀ ਲੈ ਲਈ। ਪਰਿਵਾਰ ਉੱਪਰ ਲੱਖਾਂ ਰੁਪਏ ਨਾਲ ਕਰਜਾਈ ਹੋਏ ਬੇਰੁਜਗਾਰ ਨੌਜ਼ਵਾਨ ਵੱਲੋਂ ਜਹਿਰੀਲ ਚੀਜ ਖਾ ਕੇ ਆਤਮ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਕੁਲਾਣੇ ਦਾ ਰਹਿਣ ਵਾਲਾ ਜੀਵਨ ਸਿੰਘ ਬੱਬੀ (22) ਪੁੱਤਰ ਜਗਸੀਰ ਸਿੰਘ ਜੋ ਬੀ.ਏ. ਦੀ ਪੜ੍ਹਾਈ ਉਪਰੰਤ ਆਪਣੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਪੀ.ਟੀ.ਈ. ਦਾ ਕੋਰਸ ਕਰ ਰਿਹਾ ਸੀ।

ਪਰ ਪਰਿਵਾਰ ਕੋਲ 1.5 ਏਕੜ ਜਮੀਨ ਹੋਣ ਕਾਰਨ ਕਰਜੇ ਦੀ ਪੰਡ ਕਾਫੀ ਭਾਰੀ ਪੈ ਰਹੀ ਸੀ। ਜਿਸ ਕਾਰਨ ਉਹ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ। ਅਕਸਰ ਹੀ ਉਹ ਆਪਣੇ ਦੋਸਤਾਂ ਨੂੰ ਕਹਿੰਦਾ ਸੀ ਕਿ ਪਰਿਵਾਰ ਚ ਗਰੀਬੀ ਕਾਰਨ ਨਾ ਹੀ ਉਸਦਾ ਵਿਆਹ ਹੋਣਾ ਹੈ ਅਤੇ ਨਾ ਹੀ ਰੁਜਗਾਰ ਮਿਲਣਾ ਹੈ ਕਰਜੇ ਦੀ ਪੰਡ ਲਾਉਣੀ ਔਖੀ ਜਾਪਦੀ ਹੈ।

ਜਿਸ ਨੇ ਅੱਜ ਸਵੇਰੇ ਆਪਣੇ ਘਰ ਹੀ ਜਹਿਰੀਲੀ ਚੀਜ਼ ਖਾ ਕੇ ਆਤਮ ਹੱਤਿਆ ਕਰ ਲਈ। ਪਰਿਵਾਰ ਉੱਪਰ ਕਰਜਾ ਲੈਂਡਮਾਰਗੇਜ ਬੈਂਕ ਦਾ ਕਰੀਬ 4.5 ਲੱਖ ਰੁਪਏ ਅਤੇ 50 ਹਜਾਰ ਕੋਆਪ੍ਰੇਟਿਵ ਸੁਸਾਇਟੀ ਅਤੇ ਆੜ੍ਹਤੀਆਂ ਦਾ ਕਰੀਬ 1.5 ਲੱਖ ਦਾ ਕਰਜਾ ਸੀ। ਪੁਲਿਸ ਦੇ ਸਹਾਇਕ ਥਾਣੇਦਾਰ ਦਲਜੀਤ ਸਿੰਘ ਮ੍ਰਿਤਕ ਦੇ ਪਿਤਾ ਜਗਸੀਰ ਸਿੰਘ ਦੇ ਬਿਆਨ ਤੇ ਧਾਰਾ 174 ਅਧੀਨ ਕਾਰਵਾਈ ਕਰਦਿਆਂ ਲਾਸ਼ ਪੋਸ਼ਟ ਮਾਰਟਮ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: BudladadeadKarje ton preshanpro punjab tvpunjabi newsyouth dead
Share240Tweet150Share60

Related Posts

ਪੰਜਾਬ ‘ਚ ਖੁੱਲ੍ਹਣਗੀਆਂ ਦੋ ਡਿਜ਼ੀਟਲ ਯੂਨੀਵਰਸਿਟੀਆਂ, ਮੌਨਸੂਨ ਸੈਸ਼ਨ ‘ਚ ਬਿੱਲ ਲਿਆਏਗੀ ਸਰਕਾਰ: ਹਰਜੋਤ ਬੈਂਸ

ਜੁਲਾਈ 27, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂਆਂ ਨੇ ਸਮੂਹਿਕ ਅਸਤੀਫ਼ਿਆਂ ਦਾ ਕੀਤਾ ਐਲਾਨ

ਜੁਲਾਈ 27, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026

ਗੈਂਗਸਟਰਾਂ ‘ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

ਜੁਲਾਈ 26, 2026

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026
Load More

Recent News

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਪੰਜਾਬ ‘ਚ ਖੁੱਲ੍ਹਣਗੀਆਂ ਦੋ ਡਿਜ਼ੀਟਲ ਯੂਨੀਵਰਸਿਟੀਆਂ, ਮੌਨਸੂਨ ਸੈਸ਼ਨ ‘ਚ ਬਿੱਲ ਲਿਆਏਗੀ ਸਰਕਾਰ: ਹਰਜੋਤ ਬੈਂਸ

ਜੁਲਾਈ 27, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂਆਂ ਨੇ ਸਮੂਹਿਕ ਅਸਤੀਫ਼ਿਆਂ ਦਾ ਕੀਤਾ ਐਲਾਨ

ਜੁਲਾਈ 27, 2026

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.