ਬੁੱਧਵਾਰ, ਅਕਤੂਬਰ 7, 2026 03:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਡ੍ਰਾਈਵਿੰਗ ਦੌਰਾਨ ਡਰਾਈਵਰ ਨੂੰ ਆਇਆ ਹਾਰਟ-ਅਟੈਕ, ਬੱਸ ਤੇ ਗੱਡੀ ਦੀ ਹੋਈ ਭਿਆਨਕ ਟੱਕਰ, 9 ਮੌਤਾਂ

ਗੁਜਰਾਤ ਦੇ ਨਵਸਾਰੀ ਜ਼ਿਲ੍ਹੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਸਵੇਰੇ ਨਵਸਾਰੀ ਵਿਚ ਬੱਸ ਤੇ ਫਾਰਚੂਨਰ ਵਿਚ ਜ਼ੋਰਦਾਰ ਟੱਕਰ ‘ਚ 9 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ ਤੇ 28 ਲੋਕ ਜ਼ਖਮੀ ਹੋ ਗਏ ਹਨ। ਇਹ ਹਾਦਸਾ ਫਾਰਨੂਚਰ ਦੇ ਡਰਾਈਵਰ ਦੇ ਗੱਡੀ ਤੋਂ ਸੰਤੁਲਨ ਗੁਆਉਣ ਦੀ

by Gurjeet Kaur
ਦਸੰਬਰ 31, 2022
in ਦੇਸ਼
0

ਗੁਜਰਾਤ ਦੇ ਨਵਸਾਰੀ ਜ਼ਿਲ੍ਹੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਸਵੇਰੇ ਨਵਸਾਰੀ ਵਿਚ ਬੱਸ ਤੇ ਫਾਰਚੂਨਰ ਵਿਚ ਜ਼ੋਰਦਾਰ ਟੱਕਰ ‘ਚ 9 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ ਤੇ 28 ਲੋਕ ਜ਼ਖਮੀ ਹੋ ਗਏ ਹਨ। ਇਹ ਹਾਦਸਾ ਫਾਰਨੂਚਰ ਦੇ ਡਰਾਈਵਰ ਦੇ ਗੱਡੀ ਤੋਂ ਸੰਤੁਲਨ ਗੁਆਉਣ ਦੀ ਵਜ੍ਹਾ ਨਾਲ ਹੋਇਆ ਹੈ। ਫਾਰਨੂਚਰ ਦੇ ਡਰਾਈਵਰ ਨੇ ਗੱਡੀ ਤੋਂ ਸੰਤੁਲਨ ਗੁਆ ਦਿੱਤਾ ਤੇ ਦੂਜੇ ਲੇਨ ‘ਤੇ ਆ ਰਹੀ ਬੱਸ ਨਾਲ ਜਾ ਟਕਰਾਈ। ਇਸ ਦਰਦਨਾਕ ਸੜਕ ਹਾਦਸੇ ਵਿਚ ਫਾਰਨੂਚਰ ਵਿਚ ਸਵਾਰ ਸਾਰੇ ਲੋਕਾਂ ਦੀ ਮੌਤ ਹੋ ਗਈ।

ਇਸ ਦਰਦਨਾਕ ਹਾਦਸੇ ਦੇ ਬਾਅਦ ਬੱਸ ਦੇ ਡਰਾਈਵਰ ਨੂੰ ਦਿਲ ਦਾ ਦੌਰਾ ਪੈ ਗਿਆ, ਇਹ ਹਾਦਸਾ ਨਵਸਾਰੀ ਵਿਚ ਰਾਸ਼ਟਰੀ ਰਾਜਮਾਰਗ ‘ਤੇ ਵੇਸਮਾ ਪਿੰਡ ਕੋਲ ਹੋਇਆ ਹੈ। ਬੱਸ ਸੂਰਤ ਤੋਂ ਵਲਸਾਡ ਜਾ ਰਹੀ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੋਵੇਂ ਵਾਹਨਾਂ ਵਿਚ ਫਸੇ ਲੋਕਾਂ ਨੂੰ ਬਾਹਰ ਕੱਢਿਆ। ਪੁਲਿਸ ਨੇ ਫਾਰਨੂਚਰ ਤੋਂ ਮ੍ਰਿਤਕਾਂ ਦੀ ਲਾਸ਼ਾਂ ਕੱਢ ਕੇ ਪੋਸਟਮਾਰਟਮ ਲਈ ਭੇਜੀਆਂ। ਮ੍ਰਿਤਕ ਦੇਹਾਂ ਨੂੰ ਬਾਹਰ ਕੱਢਣ ਲਈ ਐੱਸਯੂਵੀ ਨੂੰ ਗੈਸ ਕਟਰ ਤੋਂ ਕੱਟਣਾ ਪਿਆ ਹੈ। ਟੱਕਰ ਦੀ ਵਜ੍ਹਾ ਨਾਲ ਬੱਸ ਵੀ ਨੁਕਸਾਨੀ ਗਈ ਹੈ।ਉਸ ਵਿਚ ਫਸੇ ਜ਼ਖਮੀਆਂ ਨੂੰ ਵੀ ਕੱਢਣ ਲਈ ਗੱਡੀ ਦੇ ਕੁਝ ਹਿੱਸਿਆਂ ਨੂੰ ਵੀ ਕੱਟਣਾ ਪਿਆ। ਇਸ ਦੀ ਵਜ੍ਹਾ ਨਾਲ ਜ਼ਖਮੀਆਂ ਤੱਕ ਰਾਹਤ ਪਹੁੰਚਾਉਣ ਵਿਚ ਥੋੜ੍ਹੀ ਦੇਰੀ ਹੋਈ ਹੈ।

ਪੁਲਿਸ ਮੁਤਾਬਕ ਸ਼ੁਰੂਆਤੀ ਜਾਂਚ ਵਿਚ ਪਤਾ ਲੱਗਾ ਹੈ ਕਿ ਬੱਸ ਡਰਾਈਵਰ ਨੂੰ ਪਹਿਲਾਂ ਤੋਂ ਦਿਲ ਦੀ ਬੀਮਾਰੀ ਸੀ। ਹਾਦਸੇ ਦੇ ਬਾਅਦ ਘਬਰਾਹਟ ਨਾਲ ਉਸ ਨੂੰ ਹਾਰਟ ਅਟੈਕ ਆ ਗਿਆ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਨਿੱਜੀ ਬੱਸ ਅਹਿਮਦਾਬਾਦ ਤੋਂ ਸ਼ਤਾਬਦੀ ਸਮਾਰੋਹ ਦੇਖ ਕੇ ਵਲਸਾਡ ਪਰਤ ਰਹੀ ਸੀ। ਫਾਰਨੂਚਰ ਵਲਸਾਡ ਦੇ ਰਸਤੇ ਭਰੂਚ ਜਾ ਰਹੀ ਸੀ।

ਐੱਸਯੂਵੀ ਡਿਵਾਈਡਰ ਦੀ ਗਲਤ ਸਾਈਡ ‘ਚ ਚਲੀ ਗਈ ਤੇ ਦੂਜੇ ਪਾਸੇ ਤੋਂ ਆ ਰਹੀ ਬੱਸ ਨਾਲ ਟਕਰਾ ਗਈ। ਬੱਸ ਵਿਚ ਸਵਾਰ ਸਾਰੇ ਯਾਤਰੀ ਵਲਸਾਡ ਦੇ ਰਹਿਣ ਵਾਲੇ ਹਨ। ਹਾਦਸੇ ਵਿਚ ਜ਼ਖਮੀ 11 ਲੋਕਾਂ ਨੂੰ ਨਵਸਾਰੀ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। 17 ਲੋਕਾਂ ਨੂੰ ਇਲਾਜ ਲਈ ਵਲਸਾਡ ਰੈਫਰ ਕੀਤਾ ਗਿਆ ਹੈ ਤੇ ਇਕ ਹੋਰ ਹੋਰ ਜਖਮੀ ਨੂੰ ਇਲਾਜ ਲਈ ਸੂਰਤ ਸਿਵਲ ਹਸਪਤਾਲ ਰੈਫਰ ਕੀਤਾ ਗਿਆ ਹੈ।

ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਦੋਵਾਂ ਵਾਹਨਾਂ ‘ਚ ਫਸੇ ਲੋਕਾਂ ਨੂੰ ਬਾਹਰ ਕੱਢਿਆ। ਇਨ੍ਹਾਂ ‘ਚੋਂ ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਦਕਿ ਲਾਸ਼ਾਂ ਨੂੰ ਬਾਹਰ ਕੱਢ ਕੇ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ। ਪੁਲੀਸ ਨੇ ਦੱਸਿਆ ਕਿ ਲਾਸ਼ਾਂ ਨੂੰ ਕੱਢਣ ਲਈ ਦੋਵਾਂ ਗੱਡੀਆਂ ਦੀਆਂ ਖਿੜਕੀਆਂ ਤੋੜਨੀਆਂ ਪਈਆਂ, ਜਿਸ ਕਾਰਨ ਜ਼ਖ਼ਮੀਆਂ ਤੱਕ ਪਹੁੰਚਣ ਵਿੱਚ ਕੁਝ ਦੇਰੀ ਹੋਈ।

Tags: GujaratMajor Bus accidentpro punjab tvpunjabi news
Share218Tweet136Share54

Related Posts

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026
Load More

Recent News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.