ਵੀਰਵਾਰ, ਜੁਲਾਈ 24, 2025 12:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡੀਜ਼ਲ ਚੋਰੀ ਕਰਨ ਵਾਲੇ ਡਰਾਈਵਰ ਸਣੇ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟਾਂ ਨਾ ਦੇਣ ਵਾਲਾ ਕੰਡਕਟਰ ਕੀਤਾ ਕਾਬੂ

by Gurjeet Kaur
ਅਗਸਤ 23, 2023
in ਪੰਜਾਬ
0

ਡੀਜ਼ਲ ਚੋਰੀ ਕਰਨ ਵਾਲੇ ਡਰਾਈਵਰ ਸਣੇ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟਾਂ ਨਾ ਦੇਣ ਵਾਲਾ ਕੰਡਕਟਰ ਫੜਿਆ

– ਗ਼ੈਰ-ਨਿਰਧਾਰਤ ਰੂਟਾਂ ’ਤੇ ਚਲਦੀਆਂ ਪੰਜ ਬੱਸਾਂ ਦੀ ਕੀਤੀ ਰਿਪੋਰਟ

ਚੰਡੀਗੜ੍ਹ, 23 ਅਗਸਤ 2023 – ਪੰਜਾਬ ਦੇ ਟਰਾਂਸਪੋਰਟ ਮੰਤਰੀ  ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਵਿਭਾਗ ਵਿੱਚ ਭ੍ਰਿਸ਼ਟ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਗਠਿਤ ਕੀਤੇ ਗਏ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਸਰਕਾਰੀ ਬੱਸ ਵਿੱਚੋਂ 20 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਡਰਾਈਵਰ ਸਣੇ ਪੈਸੇ ਲੈ ਕੇ ਸਵਾਰੀਆਂ ਨੂੰ ਟਿਕਟਾਂ ਨਾ ਦੇਣ ਵਾਲੇ ਇੱਕ ਕੰਡਕਟਰ ਨੂੰ ਕਾਬੂ ਕੀਤਾ ਹੈ। ਇਸੇ ਤਰ੍ਹਾਂ ਗ਼ੈਰ-ਨਿਰਧਾਰਤ ਰੂਟਾਂ ’ਤੇ ਚਲਦੀਆਂ ਪੰਜ ਬੱਸਾਂ ਅਤੇ ਸਵਾਰੀਆਂ ਤੋਂ ਬਿਨਾਂ ਬੱਸ ਚਲਾਉਣ ਸਬੰਧੀ ਰਿਪੋਰਟ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ  ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਫ਼ਲਾਇੰਗ ਸਕੁਐਡ ਨੇ ਹਰਿਆਣਾ ਦੇ ਜੀਵਨ ਨਗਰ ਵਿਖੇ ਛਾਪੇਮਾਰੀ ਦੌਰਾਨ ਡਰਾਈਵਰ ਰਣਜੀਤ ਸਿੰਘ ਨੂੰ ਉਸ ਨੂੰ ਅਲਾਟ ਕੀਤੀ ਗਈ ਪਨਬਸ ਡਿਪੂ ਲੁਧਿਆਣਾ ਦੀ ਬੱਸ ਨੰਬਰ ਪੀ.ਬੀ-10-ਐਫ.ਐਫ 4952 ਵਿਚੋਂ 20 ਲੀਟਰ ਡੀਜ਼ਲ ਚੋਰੀ ਕਰਦੇ ਹੋਏ ਰੰਗੇ-ਹੱਥੀਂ ਕਾਬੂ ਕੀਤਾ ਹੈ।

ਇਸੇ ਤਰ੍ਹਾਂ ਧਾਰ ਕਲਾਂ (ਪਠਾਨਕੋਟ) ਵਿਖੇ ਚੈਕਿੰਗ ਦੌਰਾਨ ਫ਼ਲਾਇੰਗ ਸਕੁਐਡ ਵੱਲੋਂ ਪਠਾਨਕੋਟ ਡਿਪੂ ਦੀ ਬੱਸ ਨੰਬਰ ਪੀ.ਬੀ-06-ਏ.ਐਸ 8772 ਦੇ ਕੰਡਕਟਰ ਅਮਨਦੀਪ ਨੂੰ ਸਵਾਰੀਆਂ ਤੋਂ 545 ਰੁਪਏ ਵਸੂਲ ਕੇ ਟਿਕਟਾਂ ਨਾ ਜਾਰੀ ਕਰਨ ਦੇ ਦੋਸ਼ ਹੇਠ ਫੜਿਆ ਗਿਆ ਹੈ।

ਫ਼ਲਾਇੰਗ ਸਕੁਐਡ ਨੇ ਪੰਜ ਬੱਸਾਂ ਨੂੰ ਵੀ ਗ਼ੈਰ-ਨਿਰਧਾਰਤ ਰੂਟਾਂ ’ਤੇ ਚਲਦਿਆਂ ਪਾਇਆ ਹੈ। ਗੁਰਾਇਆ ਵਿਖੇ ਚੈਕਿੰਗ ਦੌਰਾਨ ਤਰਨ ਤਾਰਨ ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 4673 ਅਤੇ ਅੰਮ੍ਰਿਤਸਰ-2 ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 3064 ਅਤੇ ਫ਼ਗਵਾੜਾ ਵਿਖੇ ਚੈਕਿੰਗ ਦੌਰਾਨ ਅੰਮ੍ਰਿਤਸਰ-1 ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਐਚ 2749 ਅਤੇ ਨਵਾਂਸ਼ਹਿਰ ਡਿਪੂ ਦੀ ਬੱਸ ਨੰਬਰ ਪੀ.ਬੀ-32-ਪੀ 3598 ਨੂੰ ਗ਼ੈਰ-ਨਿਰਧਾਰਤ ਰੂਟਾਂ ’ਤੇ ਚਲਦੇ ਪਾਇਆ ਗਿਆ।

ਇਸੇ ਤਰ੍ਹਾਂ ਕਰਤਾਰਪੁਰ ਵਿਖੇ ਚੈਕਿੰਗ ਦੌਰਾਨ ਪੱਟੀ ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 9427 ਵੀ ਆਪਣੇ ਨਿਰਧਾਰਿਤ ਰੂਟ ਤੋਂ ਵੱਖਰੇ ਰੂਟ ’ਤੇ ਚਲਦੀ ਪਾਈ ਗਈ ਜਦਕਿ ਬਟਾਲਾ ਡਿਪੂ ਦੀ ਬੱਸ ਨੰਬਰ ਪੀ.ਬੀ-06-ਬੀ.ਸੀ 0216 ਨੂੰ ਬਿਨਾਂ ਸਵਾਰੀਆਂ ਤੋਂ ਲਿਜਾਂਦੇ ਪਾਇਆ ਗਿਆ।

ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੈ ਕਿ ਰਿਪੋਰਟ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਬਣਦੀ ਅਨੁਸ਼ਾਸਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ।

Tags: Laljit Bhullarpro punjab tvpunjab governmentpunjabi newsTransport Minister
Share211Tweet132Share53

Related Posts

ਵਿਦੇਸ਼ ਨਾ ਭੇਜਣ ਦੀ ਨੌਜਵਾਨ ਨੂੰ ਖੁਦ ਨੂੰ ਦਿੱਤੀ ਅਜਿਹੀ ਸਜਾ

ਜੁਲਾਈ 24, 2025

14 ਦਿਨ ਬਾਅਦ ਇੱਥੋਂ ਮਿਲਿਆ ਲਾਪਤਾ ਹੋਇਆ ਪੁਲਿਸ ਮੁਲਾਜ਼ਮ, ਕਿਵੇਂ ਹੋਇਆ ਲਾਪਤਾ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025

ਸ੍ਰੀ ਦਰਬਾਰ ਸਾਹਿਬ ਪਹੁੰਚ CM ਮਾਨ ਨੇ ਸੁਰੱਖਿਆ ਦਾ ਲਿਆ ਜਾਇਜ਼ਾ

ਜੁਲਾਈ 22, 2025

ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਲੱਗਾ ਝਟਕਾ, ਸੁਣਾਇਆ ਵੱਡਾ ਫੈਸਲਾ

ਜੁਲਾਈ 22, 2025

ਪੁਲਿਸ ਤੇ ਬਦਮਾਸ਼ਾਂ ਵਿਚਾਲੇ ਝੜਪ, ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰ ਭੱਜਦਾ ਮੁਲਜ਼ਮ ਇੰਝ ਕੀਤਾ ਕਾਬੂ

ਜੁਲਾਈ 22, 2025
Load More

Recent News

ਭਾਰਤ ਤੇ ਬ੍ਰਿਟੇਨ ਵਿਚਾਲੇ ਹੋਈ FTA ਡੀਲ ‘ਚ ਕੀ ਹੋਵੇਗਾ ਸਸਤਾ ‘ਤੇ ਕੀ ਮਹਿੰਗਾ

ਜੁਲਾਈ 24, 2025

ਬਲਦ ਨੂੰ ਬਚਾਉਣ ਲਈ ਨਦੀ ‘ਚ ਉਤਰਿਆ 10 ਸਾਲ ਦਾ ਬੱਚਾ, ਸੈਨਾ ਨੇ ਮੌਕੇ ‘ਤੇ ਪਹੁੰਚ ਇੰਝ ਬਚਾਈ ਜਾਨ

ਜੁਲਾਈ 24, 2025

ਵਿਦੇਸ਼ ਨਾ ਭੇਜਣ ਦੀ ਨੌਜਵਾਨ ਨੂੰ ਖੁਦ ਨੂੰ ਦਿੱਤੀ ਅਜਿਹੀ ਸਜਾ

ਜੁਲਾਈ 24, 2025

Weather Update: ਪੰਜਾਬ ‘ਚ ਜਾਰੀ ਹੋਇਆ ਮੀਂਹ ਦਾ ਯੈਲੋ ਅਲਰਟ, ਜਾਣੋ ਕਿਵੇਂ ਰਹੇਗਾ ਤੁਹਾਡੇ ਸ਼ਹਿਰ ਦਾ ਮੌਸਮ

ਜੁਲਾਈ 24, 2025

ਚੱਲਦੀਆਂ ਗੱਡੀਆਂ ਵਿਚਾਲੇ ਹਾਈਵੇ ‘ਤੇ ਆ ਡਿੱਗਿਆ ਜਹਾਜ, ਹੋਇਆ ਭਿਆਨਕ ਹਾਦਸਾ

ਜੁਲਾਈ 24, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.