ਵੀਰਵਾਰ, ਜੂਨ 11, 2026 03:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿੱਖਿਆ ਮੰਤਰੀ ਵੱਲੋਂ ਮੈਰੀਟੋਰੀਅਸ ਸਟਾਫ ਨੂੰ ਵਿਭਾਗ ਵਿੱਚ ਪੱਕਾ ਕਰਨ ਦਾ ਫਿਰ ਤੋਂ ਭਰੋਸਾ

ਮੈਰੀਟੋਰੀਅਸ ਸਕੂਲਾਂ ਦੇ ਸਟਾਫ ਵੱਲੋਂ ਪੰਜਾਬ ਭਵਨ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈੱਸ ਨਾਲ ਪੈਨਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਿੱਖਿਆ ਵਿਭਾਗ ਨਾਲ ਸੰਬੰਧਿਤ ਸਾਰਾ ਹੀ ਅਮਲਾ ਸ਼ਾਮਿਲ ਸੀ। ਇਸ ਵਿੱਚ ਮੁੱਖ ਮੰਗਾਂ ਤੇ ਚਰਚਾ ਕੀਤੀ ਗਈ।

by Bharat Thapa
ਦਸੰਬਰ 31, 2022
in ਪੰਜਾਬ
0

ਚੰਡੀਗੜ੍ਹ: ਮੈਰੀਟੋਰੀਅਸ ਸਕੂਲਾਂ ਦੇ ਸਟਾਫ ਵੱਲੋਂ ਪੰਜਾਬ ਭਵਨ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈੱਸ ਨਾਲ ਪੈਨਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਿੱਖਿਆ ਵਿਭਾਗ ਨਾਲ ਸੰਬੰਧਿਤ ਸਾਰਾ ਹੀ ਅਮਲਾ ਸ਼ਾਮਿਲ ਸੀ। ਇਸ ਵਿੱਚ ਮੁੱਖ ਮੰਗਾਂ ਤੇ ਚਰਚਾ ਕੀਤੀ ਗਈ।

ਯੂਨੀਅਨ ਆਗੂਆਂ ਵੱਲੋ ਹਰ ਵਾਰ ਦੀ ਤਰ੍ਹਾਂ ਆਪਣੀ ਸਾਰੀ ਗੱਲ ਵਿਸਥਾਰ ਨਾਲ ਦੱਸੀ ਗਈ ਕਿ 2014 ਤੋਂ ਇਹ ਸਕੂਲ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਹੋ ਰਹੇ ਹਨ। ਅਕਾਲੀ ਸਰਕਾਰ ਤੋਂ ਲੈ ਕੇ ਆਪ ਸਰਕਾਰ ਤੱਕ ਹਰ ਮੰਤਰੀ ਤੱਕ ਪਹੁੰਚ ਕੀਤੀ ਗਈ ਪਰ ਕਿਸੇ ਵੀ ਮੰਤਰੀ ਸਹਿਬਾਨ ਵੱਲੋਂ ਸੰਤੁਸ਼ਟੀਜਨਕ ਉੱਤਰ ਨਹੀਂ ਦਿੱਤਾ ਕਿ ਤੁਹਾਨੂੰ ਰੈਗੂਲਰ ਕਿਉਂ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਮੀਟਿੰਗ ‘ਚ ਕਿਹਾ ਕਿ 2018 ਵਿੱਚ ਵੀ ਮੈਰੀਟੋਰੀਅਸ ਸਕੂਲਾਂ ਦੇ ਸਾਰੇ ਸਟਾਫ ਤੋਂ ਬੇਸਿਕ ਪੇ ਤੇ ਸਿੱਖਿਆ ਵਿਭਾਗ ਵਿੱਚ ਰੈਗੂਲਰ ਹੋਣ ਲਈ ਕਲਿੱਕ ਕਰਵਾਈ ਗਈ ਸੀ ਪਰ ਉਸਦੇ ਬਾਵਜੂਦ ਵੀ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ। ਸਿੱਖਿਆ ਮੰਤਰੀ ਨੇ ਉਨ੍ਹਾਂ ਦੀ ਗੱਲ ਨੂੰ ਧਿਆਨ ਪੂਰਵਕ ਸੁਣਿਆ ਅਤੇ ਕਿਹਾ ਕਿ ਮੈਰੀਟੋਰੀਅਸ ਸਕੂਲਾਂ ਦੇ ਸਟਾਫ ਦਾ ਰੈਗੂਲਰ ਵਾਲਾ ਮੁੱਦਾ ਉਨ੍ਹਾਂ ਦੇ ਧਿਆਨ ਵਿਚ ਹੈ|

ਫਿਰ ਯੁਨੀਅਨ ਆਗੂਆਂ ਵੱਲੋਂ ਮੰਗ ਕੀਤੀ ਗਈ ਕਿ ਉਹਨਾਂ ਦੇ ਨਾਨ ਟੀਚਿੰਗ ਸਟਾਫ ਦੀਆਂ ਤਨਖਾਹਾਂ ਬਹੁਤ ਹੀ ਘੱਟ ਹਨ। ਉਨ੍ਹਾਂ ਦੇ ਘਰਾਂ ਦਾ ਗੁਜ਼ਾਰਾ ਵੀ ਬੜੀ ਮੁਸ਼ਕਿਲ ਨਾਲ ਚਲਦਾ ਹੈ। ਉਨ੍ਹਾਂ ਨੂੰ ਵਧਾਇਆ ਜਾਵੇ ਅਤੇ ਘੱਟੋ-ਘੱਟ ਬਾਕੀ ਸੁਸਾਇਟੀਆਂ ਦੇ ਨਾਨ ਟੀਚਿੰਗ ਸਟਾਫ ਦੇ ਬਰਾਬਰ ਕੀਤੀਆਂ ਜਾਣ ਤਾਂ ਸਿੱਖਿਆ ਮੰਤਰੀ ਨੇ ਕਿਹਾ ਕਿ ਉਹ ਬਹੁਤ ਜਲਦ ਹੋਵੇਗਾ ਤੁਸੀਂ 2-3 ਮਹੀਨੇ ਔਖੇ ਸੌਖੇ ਹੋਰ ਇੰਤਜ਼ਾਰ ਕਰੋ| ਸਿੱਖਿਆ ਮੰਤਰੀ ਦੇ ਨਾਲ ਪੰਜਾਬ ਭਵਨ ਵਿੱਚ ਪੈਨਲ ਮੀਟਿੰਗ ਕਰਨ ਲਈ ਯੂਨੀਅਨ ਆਗੂ ਸੁਰਿੰਦਰ ਕੁਮਾਰ, ਸੁਖਵਿੰਦਰ ਸਿੰਘ, ਡਿੰਪਲ ਕੁਮਾਰ ਆਦਿ ਵੀ ਮੌਜੂਦ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: appoint meritorious staffassuredDepartmenteducation ministerpropunjabtv
Share226Tweet141Share56

Related Posts

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਜੂਨ 10, 2026

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026
Load More

Recent News

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.