ਮੰਗਲਵਾਰ, ਜਨਵਰੀ 20, 2026 12:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

by Gurjeet Kaur
ਮਾਰਚ 8, 2024
in ਪੰਜਾਬ
0
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ
– ਚੋਣ ਖਰਚੇ ਨਾ ਦੇਣ ਕਰਕੇ ਵੱਖ-ਵੱਖ ਹੁਕਮਾਂ ਰਾਹੀਂ ਮਲੇਰਕੋਟਲਾ ਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ 2-2 ਅਤੇ ਮਾਨਸਾ ਜ਼ਿਲ੍ਹੇ ਦੇ 3 ਉਮੀਦਵਾਰ ਅਗਲੇ 3 ਸਾਲ ਤੱਕ ਨਹੀਂ ਲੜ ਸਕਣਗੇ ਚੋਣਾਂ
ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 10ਏ ਅਨੁਸਾਰ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ।
ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ 7 ਉਮੀਦਵਾਰਾਂ ਵਿੱਚ ਮਲੇਰਕੋਟਲਾ ਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ 2-2 ਉਮੀਦਵਾਰ ਅਤੇ ਮਾਨਸਾ ਜ਼ਿਲ੍ਹੇ ਦੇ 3 ਉਮੀਦਵਾਰ ਸ਼ਾਮਿਲ ਹਨ। 15 ਫਰਵਰੀ 2024 ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤੇ ਹੁਕਮਾਂ ਰਾਹੀਂ ਮਾਨਸਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਜੀਵਨ ਦਾਸ ਬਾਵਾ, ਤਰੁਣਵੀਰ ਸਿੰਘ ਆਹਲੂਵਾਲੀਆ ਅਤੇ ਵੈਦ ਬਲਵੰਤ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ।
ਇਸੇ ਤਰ੍ਹਾਂ 24 ਜਨਵਰੀ 2024 ਨੂੰ ਹੋਏ ਹੁਕਮਾਂ ਵਿੱਚ ਫਾਜ਼ਿਲਕਾ ਜ਼ਿਲ੍ਹੇ ਦੀ ਜਲਾਲਾਬਾਦ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਬਲਜੀਤ ਸਿੰਘ ਅਤੇ ਬੱਲੂਆਣਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਪ੍ਰਿਥੀ ਰਾਮ ਮੇਘ ਨੂੰ ਵੀ ਅਯੋਗ ਐਲਾਨਿਆਂ ਗਿਆ ਹੈ।
ਸਿਬਿਨ ਸੀ ਨੇ ਅੱਗੇ ਦੱਸਿਆ ਕਿ 29 ਜਨਵਰੀ 2024 ਦੇ ਹੁਕਮਾਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦੀ ਮਲੇਰਕੋਟਲਾ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਧਰਮਿੰਦਰ ਸਿੰਘ ਅਤੇ ਅਮਰਗੜ੍ਹ ਸੀਟ ਤੋਂ ਉਮੀਦਵਾਰ ਸਤਵੀਰ ਸਿੰਘ ਸ਼ੀਰਾ ਬਨਭੌਰਾ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲ ਤੱਕ ਚੋਣ ਲੜਨ ਦੇ ਅਯੋਗ ਐਲਾਨਿਆ ਹੈ।
Tags: 7 candidatesElection Commission of IndiaPunjab Vidhan Sabha 2022 electionsSibin C
Share212Tweet133Share53

Related Posts

ਪੰਜਾਬ ਕਾਂਗਰਸ ਵਿੱਚ ਜਾਤ ਵਿਵਾਦ ‘ਤੇ ਬੋਲੇ ਚਰਨਜੀਤ ਸਿੰਘ ਚੰਨੀ- ‘ਮੇਰੇ ਖਿਲਾਫ ਜਾਣਬੁੱਝ ਕੇ ਭੰਡੀ ਪ੍ਰਚਾਰ ਕੀਤਾ ਜਾ ਰਿਹੈ’

ਜਨਵਰੀ 19, 2026

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026

ਪੰਜਾਬ ‘ਚ ‘ਆਪ’ ਵਿਧਾਇਕ ਨੇ ਦਿੱਤਾ ਅਸਤੀਫ਼ਾ

ਜਨਵਰੀ 18, 2026

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਜਨਵਰੀ 18, 2026

‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਜਨਵਰੀ 18, 2026

ਹੁਣ ਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਆਇਆ ਧਮਕੀ ਭਰਿਆ ਫੋਨ

ਜਨਵਰੀ 17, 2026
Load More

Recent News

ਗ੍ਰਹਿ ਮੰਤਰੀ ਸ਼ਾਹ 24-25 ਜਨਵਰੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਹੋਣਗੇ ਸ਼ਾਮਿਲ

ਜਨਵਰੀ 19, 2026

ਪੰਜਾਬ ਕਾਂਗਰਸ ਵਿੱਚ ਜਾਤ ਵਿਵਾਦ ‘ਤੇ ਬੋਲੇ ਚਰਨਜੀਤ ਸਿੰਘ ਚੰਨੀ- ‘ਮੇਰੇ ਖਿਲਾਫ ਜਾਣਬੁੱਝ ਕੇ ਭੰਡੀ ਪ੍ਰਚਾਰ ਕੀਤਾ ਜਾ ਰਿਹੈ’

ਜਨਵਰੀ 19, 2026

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026

ਪੰਜਾਬ ‘ਚ ‘ਆਪ’ ਵਿਧਾਇਕ ਨੇ ਦਿੱਤਾ ਅਸਤੀਫ਼ਾ

ਜਨਵਰੀ 18, 2026

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਜਨਵਰੀ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.