ਸ਼ੁੱਕਰਵਾਰ, ਅਪ੍ਰੈਲ 10, 2026 02:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚੱਲਦੀ ਟ੍ਰੇਨ ਨਾਲੋਂ ਵੱਖ ਹੋਇਆ ਇੰਜਣ, ਯਾਤਰੀਆਂ ਨੂੰ ਹੱਥਾਂ-ਪੈਰਾਂ ਦੀ ਪਈ, ਵੇਖੋ ਵੀਡੀਓ

by Gurjeet Kaur
ਮਈ 6, 2024
in ਪੰਜਾਬ
0

ਖੰਨਾ ਰੇਲਵੇ ਸਟੇਸ਼ਨ ਉਤੇ ਉਸ ਵੇਲੇ ਵੱਡਾ ਰੇਲ ਹਾਦਸਾ ਟਲ ਗਿਆ, ਜਦੋਂ ਪਟਨਾ ਤੋਂ ਜੰਮੂ ਤਵੀ ਜਾ ਰਹੀ 12355 ਅਰਚਨਾ ਐਕਸਪ੍ਰੈਸ ਦਾ ਇੰਜਣ ਖੰਨਾ ਸਟੇਸ਼ਨ ਤੋਂ ਕੁਝ ਦੂਰੀ ਉਤੇ ਡੱਬਿਆਂ ਤੋਂ ਵੱਖ ਹੋ ਗਿਆ।

ਇੰਜਣ ਖੰਨਾ ਤੋਂ ਤਕਰੀਬਨ 10 ਕਿਲੋਮੀਟਰ ਅੱਗੇ ਚਲਾ ਗਿਆ ਜਦੋਂਕਿ ਯਾਤਰੀਆਂ ਨਾਲ ਭਰੇ ਡੱਬੇ ਖੰਨਾ ਤੋਂ ਅੱਗੇ ਸਮਰਾਲਾ ਫਲਾਈਓਵਰ ਨੇੜੇ ਰੇਲਵੇ ਲਾਈਨਾਂ ਉਤੇ ਖੜ੍ਹੇ ਰਹੇ। ਜਦੋਂ ਯਾਤਰੀਆਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰਤ ਰੇਲਵੇ ਵਿਭਾਗ ਨੂੰ ਸੂਚਿਤ ਕੀਤਾ।


 

ਰੇਲਵੇ ਵਿਭਾਗ ਨੇ ਤੁਰਤ ਹਰਕਤ ‘ਚ ਆਉਂਦਿਆਂ ਖੰਨਾ ਤੋਂ ਕਰੀਬ 10 ਕਿਲੋਮੀਟਰ ਦੂਰ ਨਿਊ ​​ਖੰਨਾ ਰੇਲਵੇ ਸਟੇਸ਼ਨ ’ਤੇ ਇੰਜਣ ਰੁਕਵਾ ਦਿੱਤਾ।

ਤਕਰੀਬਨ ਅੱਧੇ ਘੰਟੇ ਬਾਅਦ ਇੰਜਣ ਨੂੰ ਵਾਪਸ ਲਿਆਂਦਾ ਗਿਆ ਤੇ ਫਿਰ ਇਸ ਨੂੰ ਦੁਬਾਰਾ ਡੱਬਿਆਂ ਨਾਲ ਜੋੜਿਆ ਗਿਆ।

Tags: 'bullet trainBullet Train ProjectINDIAN RAILWAY NEWSlatest newsnortheast express trainpro punjab tvtrain engine
Share284Tweet177Share71

Related Posts

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਪੰਜਾਬ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਏ ਗਏ ਸਕੂਲ

ਅਪ੍ਰੈਲ 9, 2026

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਲਾਂ, ਪੁਲਿਸ ਨੇ ਜੋੜੀ ਇੱਕ ਹੋਰ ਧਾਰਾ

ਅਪ੍ਰੈਲ 9, 2026
Load More

Recent News

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.