ਬੁੱਧਵਾਰ, ਸਤੰਬਰ 17, 2025 05:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਫ਼ਰੀਦਕੋਟ ਰਿਆਸਤ ਦੀ 25 ਹਜ਼ਾਰ ਕਰੋੜ ਦੀ ਸਾਰੀ ਜਾਇਦਾਦ ਮਿਲੇਗੀ ਸ਼ਾਹੀ ਪਰਿਵਾਰ ਨੂੰ: ਸੁਪਰੀਮ ਕੋਰਟ ਵੱਲੋਂ ਟਰੱਸਟ ਭੰਗ

by Raminder Singh
ਸਤੰਬਰ 7, 2022
in Featured News, ਪੰਜਾਬ
0

ਦੇਸ਼ ਦੀ ਸਰਵਉੱਚ ਅਦਾਲਤ ਨੇ ਅੱਜ ਫ਼ਰੀਦਕੋਟ ਰਿਆਸਤ ਦੇ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੀ ਵਸੀਅਤ ਨੂੰ ਗੈਰਕਾਨੂੰਨੀ ਮੰਨਦਿਆਂ ਵਸੀਅਤ ਦੇ ਆਧਾਰ ’ਤੇ ਬਣੇ ਟਰੱਸਟ ਨੂੰ ਖ਼ਤਮ ਕਰ ਦਿੱਤਾ ਹੈ ਅਤੇ ਫ਼ਰੀਦਕੋਟ ਰਿਆਸਤ ਦੀ ਕੁੱਲ ਜਾਇਦਾਦ ਨੂੰ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੇ ਪਰਿਵਾਰ ਵਿਚ ਵੰਡਣ ਦੇ ਆਦੇਸ਼ ਦਿੱਤੇ ਹਨ। ਪੱਚੀ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਹੁਣ ਤੱਕ ਮਹਾਰਾਵਲ ਖੇਵਾ ਜੀ ਟਰੱਸਟ ਸਾਂਭ ਰਿਹਾ ਸੀ।

ਜਿਕਰਯੋਗ ਹੈ ਕਿ 30 ਸਤੰਬਰ ਤੋਂ ਬਾਅਦ ਮਹਾਰਾਵਲ ਖੀਵਾਜੀ ਟਰੱਸਟ ਦੀ ਹੋਂਦ ਖ਼ਤਮ ਹੋ ਜਾਵੇਗੀ ਅਤੇ ਕੁੱਲ ਜਾਇਦਾਦ ਸ਼ਾਹੀ ਪਰਿਵਾਰ ਵਿੱਚ ਵੰਡਣ ਪ੍ਰਕਿਰਿਆ ਸ਼ੁਰੂ ਹੋਵੇਗੀ।

ਇਹ ਦੱਸਣਯੋਗ ਹੈ ਕਿ 2 ਜੂਨ 2020 ਵਿੱਚ ਫ਼ਰੀਦਕੋਟ ਦੇ ਰਾਜਾ ਹਰਿੰਦਰ ਸਿੰਘ ਬਰਾੜ ਦੀ ਤਕਰੀਬਨ 25 ਹਜ਼ਾਰ ਕਰੋੜ ਦੀ ਜਾਇਦਾਦ ਦੇ ਮਾਲੀਕਾਨਾ ਹੱਕ ਦੇ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਨੇ ਅਹਿਮ ਫ਼ੈਸਲਾ ਸੁਣਾਇਆ ਸੀ, ਹਾਈਕੋਰਟ ਨੇ ਨਿੱਚਲੀ ਅਦਾਲਤ ਦੇ ਫ਼ੈਸਲੇ ‘ਤੇ ਮੋਹਰ ਲਾ ਦਿੱਤੀ ਸੀ,ਜਿਸ ਵਿੱਚ ਜਾਇਦਾਦ ‘ਤੇ ਦੋਵਾਂ ਰਾਜਕੁਮਾਰੀਆਂ ਅਮ੍ਰਿਤ ਕੌਰ ਅਤੇ ਦੀਪਿੰਦਰ ਕੌਰ ਦਾ ਬਰਾਬਰ ਦਾ ਹੱਕ ਦੱਸਿਆ ਗਿਆ ਸੀ, ਪਰ ਹਾਈਕੋਰਟ ਨੇ ਇਸ ਮਾਮਲੇ ਵਿੱਚ ਥੋੜ੍ਹਾ ਬਦਲਾਅ ਕੀਤਾ ਸੀ, ਅਦਾਲਤ ਨੇ 25 ਫ਼ੀਸਦੀ ਹਿੱਸਾ ਮਹਾਰਾਣੀ ਮਹਿੰਦਰ ਕੌਰ ਦਾ ਦੱਸਿਆ ਹੈ, ਜਦਕਿ 75 ਫ਼ੀਸਦੀ ਹਿੱਸੇ ਦਾ ਅੱਧਾ-ਅੱਧਾ ਰਾਜਕੁਮਾਰੀ ਅੰਮ੍ਰਿਤ ਕੌਰ ਅਤੇ ਦੀਪਿੰਦਰ ਕੌਰ ਨੂੰ ਮਿਲੇਗਾ, ਹਾਈਕੋਰਟ ਨੇ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੀ 1 ਜੂਨ 1982 ਦੀ ਵਿਲ ਨੂੰ ਫ਼ਰਜ਼ੀ ਦੱਸ ਦੇ ਹੋਏ ਟਰੱਸਟ ਨੂੰ ਖ਼ਾਰਜ ਕਰ ਦਿੱਤਾ ਹੈ ਜਿਸ ਦੀ ਚੇਅਰਪਰਸਨ ਰਾਜਕੁਮਾਰੀ ਦੀਪਿੰਦਰ ਕੌਰ ਸੀ

ਫ਼ਰੀਦਕੋਟ ਰਾਜ ਘਰਾਣੇ ਦੀ ਜਾਇਦਾਦ

ਰਾਜਾ ਹਰਿੰਦਰ ਸਿੰਘ ਬਰਾੜ ਦੀ ਫ਼ਰੀਦਕੋਟ ਵਿੱਚ ਕਾਫ਼ੀ ਜਾਇਦਾਦ ਹੈ ਇਸ ਤੋਂ ਇਲਾਵਾ ਚੰਡੀਗੜ੍ਹ ਦੇ ਮਨੀਮਾਜਰਾ ਵਿੱਚ ਕਿੱਲਾ ਹੈ, ਇੱਕ ਹੋਟਲ ਸਾਈਟ ਸਮੇਤ ਦਿੱਲੀ ਅਤੇ ਹਿਮਾਚਲ ਵਿੱਚ ਵੀ ਕਾਫ਼ੀ ਜਾਇਦਾਦ ਹੈ, ਇੱਕ ਅੰਦਾਜ਼ੇ ਮੁਤਾਬਿਕ ਫ਼ਰੀਦਕੋਟ ਰਾਜ ਘਰਾਣੇ ਦੀ ਤਕਰੀਬਨ 25 ਹਜ਼ਾਰ ਕਰੋੜ ਦੀ ਜਾਇਦਾਦ ਹੈ

 

Tags: faridkot newsfaridkot prince harinder singh brarfaridkot shahi pariwarharinder singh brarpunjab news harinder singh brarSupremeCourt
Share2743Tweet1715Share686

Related Posts

CM ਮਾਨ ਨੇ ਕੀਤੀ ‘ਮਿਸ਼ਨ ਚੜ੍ਹਦੀਕਲਾ’ ਦੀ ਸ਼ੁਰੂਆਤ ਕਿਹਾ, ਪੰਜਾਬ ਨੂੰ ਮੁੜ ਕਰਾਂਗੇ ਖੜ੍ਹਾ

ਸਤੰਬਰ 17, 2025

ਕ੍ਰਿਕਟਰ ਰਵਿੰਦਰ ਜਡੇਜਾ ਨੇ PM ਮੋਦੀ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਦਿੱਤੀਆਂ ਸ਼ੁਭਕਾਮਨਾਵਾਂ

ਸਤੰਬਰ 17, 2025

ਕੇਂਦਰ ਸਰਕਾਰ ਨੇ SDRF ਫੰਡ ਦੀ ਦੂਜੀ ਕਿਸ਼ਤ ਕੀਤੀ ਜਾਰੀ, ਪੰਜਾਬ ਨੂੰ ਮਿਲੇ 240.8 ਕਰੋੜ ਰੁਪਏ

ਸਤੰਬਰ 17, 2025

ਨੀਰੂ ਬਾਜਵਾ ਨੇ ਹੜ੍ਹ ਪੀੜਤ 15 ਪਿੰਡਾਂ ਦੇ ਬੱਚਿਆਂ ਦੀ ਫ਼ੀਸ ਅਤੇ ਗ੍ਰੰਥੀ ਸਿੰਘਾਂ ਨੂੰ ਹਰ ਮਹੀਨੇ ਪੈਸੇ ਦੇਣ ਦਾ ਕੀਤਾ ਐਲਾਨ

ਸਤੰਬਰ 17, 2025

ਅਮਰੀਕਾ ਰਹਿੰਦੀ 71 ਸਾਲਾਂ ਔਰਤ ਪੰਜਾਬ ਕਰਾਉਣ ਆਈ ਸੀ ਵਿਆਹ, ਬੰਦੇ ਨੇ ਝਾਂਸਾ ਦੇ ਠੱ/ਗੇ ਲੱਖਾਂ ਰੁਪਏ

ਸਤੰਬਰ 17, 2025

ਪੰਜਾਬ ਦੇ 7 ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ, 20 ਸਤੰਬਰ ਤੱਕ ਪੰਜਾਬ ਤੋਂ ਜਾਵੇਗਾ ਮੌਨਸੂਨ

ਸਤੰਬਰ 17, 2025
Load More

Recent News

CM ਮਾਨ ਨੇ ਕੀਤੀ ‘ਮਿਸ਼ਨ ਚੜ੍ਹਦੀਕਲਾ’ ਦੀ ਸ਼ੁਰੂਆਤ ਕਿਹਾ, ਪੰਜਾਬ ਨੂੰ ਮੁੜ ਕਰਾਂਗੇ ਖੜ੍ਹਾ

ਸਤੰਬਰ 17, 2025

ਕ੍ਰਿਕਟਰ ਰਵਿੰਦਰ ਜਡੇਜਾ ਨੇ PM ਮੋਦੀ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਦਿੱਤੀਆਂ ਸ਼ੁਭਕਾਮਨਾਵਾਂ

ਸਤੰਬਰ 17, 2025

ਕੇਂਦਰ ਸਰਕਾਰ ਨੇ SDRF ਫੰਡ ਦੀ ਦੂਜੀ ਕਿਸ਼ਤ ਕੀਤੀ ਜਾਰੀ, ਪੰਜਾਬ ਨੂੰ ਮਿਲੇ 240.8 ਕਰੋੜ ਰੁਪਏ

ਸਤੰਬਰ 17, 2025

ਨੀਰੂ ਬਾਜਵਾ ਨੇ ਹੜ੍ਹ ਪੀੜਤ 15 ਪਿੰਡਾਂ ਦੇ ਬੱਚਿਆਂ ਦੀ ਫ਼ੀਸ ਅਤੇ ਗ੍ਰੰਥੀ ਸਿੰਘਾਂ ਨੂੰ ਹਰ ਮਹੀਨੇ ਪੈਸੇ ਦੇਣ ਦਾ ਕੀਤਾ ਐਲਾਨ

ਸਤੰਬਰ 17, 2025

ਅਮਰੀਕਾ ਰਹਿੰਦੀ 71 ਸਾਲਾਂ ਔਰਤ ਪੰਜਾਬ ਕਰਾਉਣ ਆਈ ਸੀ ਵਿਆਹ, ਬੰਦੇ ਨੇ ਝਾਂਸਾ ਦੇ ਠੱ/ਗੇ ਲੱਖਾਂ ਰੁਪਏ

ਸਤੰਬਰ 17, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.