ਸ਼ਨੀਵਾਰ, ਮਾਰਚ 21, 2026 03:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦੀਨਾਨਗਰ ਪੁਲਿਸ ਮੁਲਾਜ਼ਮ ਵਾਇਰਲ ਵੀਡੀਓ ਮਾਮਲੇ ‘ਚ ਪੀੜਤ ਪਰਿਵਾਰ ਨੇ ਕੀਤੀ ਪ੍ਰੈੱਸ ਕਾਨਫਰੰਸ, ਲਾਏ ਗੰਭੀਰ ਦੋਸ਼

ਗੁਰਦਾਸਪੁਰ ਦੇ ਕੋਰਟ ਕੰਪਲੈਕਸ ਵਿੱਚ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਪੁਲਿਸ ਦਾ ਇੱਕ ASI ਇੱਕ ਔਰਤ ਤੋਂ ਪੈਸੇ ਲੈਂਦਾ ਨਜ਼ਰ ਆ ਰਿਹਾ ਹੈ ਜਿਸਦੀ ਵੀਡੀਓ ਲਗਾਤਾਰ ਵਾਇਰਲ ਹੋ ਰਹੀ ਹੈ। ਇਸ ਨੂੰ ASI ਵੱਲੋਂ ਅਦਾਲਤ ਵਿੱਚ ਪੇਸ਼ ਕਰਨ ਲਈ ਲਿਆਂਦਾ ਗਿਆ ਸੀ

by Bharat Thapa
ਨਵੰਬਰ 2, 2022
in ਪੰਜਾਬ
0

ਗੁਰਦਾਸਪੁਰ ਦੇ ਕੋਰਟ ਕੰਪਲੈਕਸ ਵਿੱਚ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਪੁਲਿਸ ਦਾ ਇੱਕ ASI ਇੱਕ ਔਰਤ ਤੋਂ ਪੈਸੇ ਲੈਂਦਾ ਨਜ਼ਰ ਆ ਰਿਹਾ ਹੈ ਜਿਸਦੀ ਵੀਡੀਓ ਲਗਾਤਾਰ ਵਾਇਰਲ ਹੋ ਰਹੀ ਹੈ। ਇਸ ਨੂੰ ASI ਵੱਲੋਂ ਅਦਾਲਤ ਵਿੱਚ ਪੇਸ਼ ਕਰਨ ਲਈ ਲਿਆਂਦਾ ਗਿਆ ਸੀ ਜਿਸ ਵਿੱਚ ਸੌਦੇਬਾਜ਼ੀ ਹੋ ਰਹੀ ਹੈ। ਇਸ ‘ਚ ASI ਕਰੀਬ 5000 ਰੁਪਏ ਦੀ ਨਗਦੀ ਲੈ ਰਿਹਾ ਹੈ ਵੀਡੀਓ ਵਿਚ ਸਾਫ ਦਿਖਾਈ ਦੇ ਰਿਹਾ ਹੈ ਅਤੇ ਇਹ ਵੀਡੀਓ ਜੋ ਲਗਾਤਾਰ ਵਾਇਰਲ ਹੋ ਰਹੀ ਹੈ ਅਤੇ ਗ੍ਰਿਫਤਾਰ ਲੜਕੀ ਦੀ ਮਾਂ ਜੋ ਕੀ ਸੁਜਾਨਪੁਰ ਦੀ ਰਹਿਣ ਵਾਲੀ ਹੈ, ਪ੍ਰੈਸ ਕਾਨਫਰੰਸ ਰਾਹੀਂ ਸਾਰੇ ਮਾਮਲੇ ਦੀ ਜਾਣਕਾਰੀ ਦਿੱਤੀ ਗਈ।

ਇਸ ਸਬੰਧੀ ਗੱਲ ਕਰਦਿਆਂ ਪੀੜਤ ਔਰਤ ਨੇ ਦੱਸਿਆ ਕਿ ਉਸਦੀ ਲੜਕੀ ਦੀਨਾਨਗਰ ਵਿਖੇ ਸ਼ਾਦੀਸ਼ੁਦਾ ਹੈ ਅਤੇ ਉਸ ਨੂੰ ਪੁਲਿਸ ਨੇ ਇੱਕ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ ਜਿਸ ਕਾਰਨ ਏ.ਐਸ.ਆਈ ਨੇ ਅਦਾਲਤ ਵਿੱਚ ਰਿਮਾਂਡ ਨਾ ਲੈਣ ਕਰਕੇ ਸੌਦੇਬਾਜ਼ੀ ਕੀਤੀ ਅਤੇ 10000 ਰੁਪਏ ਦੀ ਮੰਗ ਕੀਤੀ। ਜਿਸ ‘ਚ ਔਰਤ ਨਾਲ 5000 ‘ਚ ਗੱਲ ਕੀਤੀ ਗਈ ਸੀ ਅਤੇ ਵੀਡੀਓ ‘ਚ ਇਹ ਪੁਲਸ ਅਧਿਕਾਰੀ ਪੈਸੇ ਲੈਂਦਾ ਸਾਫ ਨਜ਼ਰ ਆ ਰਿਹਾ ਹੈ, ਜਿਸ ਨੂੰ ਲੈ ਕੇ ਮਹਿਲਾ ਨੇ ਸੁਜਾਨਪੁਰ ‘ਚ ਪ੍ਰੈੱਸ ਕਾਨਫਰੰਸ ਕਰਕੇ ਪੁਲਸ ਪ੍ਰਸ਼ਾਸਨ ਨੂੰ ਇਨਸਾਫ ਦੀ ਅਪੀਲ ਕੀਤੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Dinanagar policemanpropunjabtvserious allegationsviral video case
Share218Tweet137Share55

Related Posts

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026
Load More

Recent News

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.