ਬੁੱਧਵਾਰ, ਅਗਸਤ 12, 2026 03:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਸ਼ਹੂਰ ਗਾਇਕ ਦਲੇਰ ਮਹਿੰਦੀ ਨੂੰ ਹਾਈਕੋਰਟ ਤੋਂ ਝਟਕਾ, ਜਾਣੋ ਕੀ ਹੈ ਮਾਮਲਾ

ਮਸ਼ਹੂਰ ਪੰਜਾਬੀ ਪੌਪ ਗਾਇਕ ਦਲੇਰ ਮਹਿੰਦੀ ਨੇ ਆਪਣਾ ਪਾਸਪੋਰਟ ਰੀਨਿਊ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਪਰ ਹਾਈਕੋਰਟ ਨੇ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਮਹਿੰਦੀ ਨੇ ਪਟੀਸ਼ਨ 'ਚ ਕਿਹਾ ਸੀ ਕਿ ਉਨ੍ਹਾਂ ਦਾ ਪਾਸਪੋਰਟ ਦਿੱਲੀ ਪਾਸਪੋਰਟ ਦਫਤਰ ਕੋਲ ਹੈ, ਜਿੱਥੇ ਰੀਨੀਊ ਦੀ ਪ੍ਰਕਿਰਿਆ ਪੈਂਡਿੰਗ ਹੈ।

by Bharat Thapa
ਜਨਵਰੀ 17, 2023
in ਪੰਜਾਬ, ਬਾਲੀਵੁੱਡ, ਮਨੋਰੰਜਨ
0

ਚੰਡੀਗੜ੍ਹ- ਮਸ਼ਹੂਰ ਪੰਜਾਬੀ ਪੌਪ ਗਾਇਕ ਦਲੇਰ ਮਹਿੰਦੀ ਨੇ ਆਪਣਾ ਪਾਸਪੋਰਟ ਰੀਨਿਊ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ, ਪਰ ਹਾਈਕੋਰਟ ਨੇ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਮਹਿੰਦੀ ਨੇ ਪਟੀਸ਼ਨ ‘ਚ ਕਿਹਾ ਸੀ ਕਿ ਉਨ੍ਹਾਂ ਦਾ ਪਾਸਪੋਰਟ ਦਿੱਲੀ ਪਾਸਪੋਰਟ ਦਫਤਰ ਕੋਲ ਹੈ, ਜਿੱਥੇ ਰੀਨੀਊ ਦੀ ਪ੍ਰਕਿਰਿਆ ਪੈਂਡਿੰਗ ਹੈ।

ਪਾਸਪੋਰਟ ਦੀ ਮਿਆਦ 16 ਮਾਰਚ ਨੂੰ ਖਤਮ ਹੋ ਰਹੀ ਹੈ। ਪਟੀਸ਼ਨ ਵਿੱਚ ਮੰਗ ਕੀਤੀ ਗਈ ਸੀ ਕਿ ਅਦਾਲਤ ਅਥਾਰਟੀ ਨੂੰ ਰੀਨੀਊ ਕਰਨ ਲਈ ਕਹੇ, ਪਰ ਹਾਈ ਕੋਰਟ ਨੇ ਕਿਹਾ ਕਿ ਪਟੀਸ਼ਨ ਵਿਚ ਅਥਾਰਟੀ ਨੂੰ ਧਿਰ ਨਹੀਂ ਬਣਾਇਆ ਗਿਆ ਹੈ। ਇਸ ‘ਤੇ ਵਕੀਲ ਨੇ ਸਮਾਂ ਮੰਗਿਆ। ਹੁਣ ਦਲੇਰ ਮਹਿੰਦੀ ਦੀ ਤਰਫੋਂ 2 ਹਫਤਿਆਂ ਦੇ ਅੰਦਰ ਦੁਬਾਰਾ ਅਰਜ਼ੀ ਦਾਇਰ ਕੀਤੀ ਜਾਵੇਗੀ। ਦਲੇਰ ਮਹਿੰਦੀ ਫਿਲਹਾਲ ਕਬੂਤਰ ਸ਼ਿਕਾਰ ਦੇ ਮਾਮਲੇ ‘ਚ ਦੋਸ਼ੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Daler Mehndi:famous singerhigh courtpropunjabtvshockthe matter
Share211Tweet132Share53

Related Posts

ਪੰਜਾਬ ‘ਚ ਅਗਲੇ ਦਿਨਾਂ ‘ਚ ਮੀਂਹ ਦੀ ਸੰਭਾਵਨਾ; ਭਾਰੀ ਮੀਂਹ ਦਾ ਅਲਰਟ

ਅਗਸਤ 12, 2026

ਅਕਾਲੀ ਦਲ ਵੱਲੋਂ 20 ਜ਼ਿਲ੍ਹਾ ਯੂਥ ਪ੍ਰਧਾਨਾਂ ਦਾ ਕੀਤਾ ਐਲਾਨ

ਅਗਸਤ 12, 2026

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026
Load More

Recent News

ਪੰਜਾਬ ‘ਚ ਅਗਲੇ ਦਿਨਾਂ ‘ਚ ਮੀਂਹ ਦੀ ਸੰਭਾਵਨਾ; ਭਾਰੀ ਮੀਂਹ ਦਾ ਅਲਰਟ

ਅਗਸਤ 12, 2026

ਅਕਾਲੀ ਦਲ ਵੱਲੋਂ 20 ਜ਼ਿਲ੍ਹਾ ਯੂਥ ਪ੍ਰਧਾਨਾਂ ਦਾ ਕੀਤਾ ਐਲਾਨ

ਅਗਸਤ 12, 2026

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.