ਬੁੱਧਵਾਰ, ਅਗਸਤ 5, 2026 03:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਿਸਾਨ ਦੇ ਪੁਰਾਣੇ-ਮੈਲੇ, ਫਰੇ ਕੱਪੜੇ ਦੇਖ ਮੈਟਰੋ ‘ਚ ਚੜ੍ਹਨ ਤੋਂ ਰੋਕਿਆ, ਗੱਲ ਪਹੁੰਚ ਗਈ ਉੱਪਰ ਤੱਕ, ਅਧਿਕਾਰੀਆਂ ‘ਤੇ ਡਿੱਗੀ ਗਾਜ਼

by Gurjeet Kaur
ਫਰਵਰੀ 27, 2024
in ਦੇਸ਼
0

ਬੈਂਗਲੁਰੂ ਮੈਟਰੋ ਰੇਲ ਕਾਰਪੋਰੇਸ਼ਨ ਵਲੋਂ ਇਕ ਮਾਮਲਾ ਸਾਹਮਣੇ ਆਇਆ ਹੈ।ਇੱਥੇ ਬੀਐਮਆਰਸੀਐਲ ਕਰਮਚਾਰੀਆਂ ਨੇ ਇਕ ਕਿਸਾਨ ਨੂੰ ਟ੍ਰੇਨ ‘ਚ ਚੜ੍ਹਨ ਤੋਂ ਰੋਕਿਆ, ਕਾਰਨ ਸਿਰਫ ਇਹ ਸੀ ਕਿ ਕਿਸਾਨ ਨੇ ਫਟੇ ਕੱਪੜੇ ਪਾਏ ਹੋਏ ਸਨ।ਉਸਦੀ ਇਹ ਹਰਕਤ ਕੈਮਰੇ ‘ਚ ਕੈਦ ਹੋ ਗਈ, ਜਿਸ ਤੋਂ ਬਾਅਦ ਸੁਰੱਖਿਆ ਸੁਪਰਵਾਈਜ਼ਰ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।ਮੈਟਰੋ ਟ੍ਰੇਨ ‘ਚ ਚੜ੍ਹਨ ਦੀ ਕੋਸ਼ਿਸ਼ ਕਰ ਰਹੇ ਕਿਸਾਨ ਨੇ ਫਟੇ ਕੱਪੜੇ ਪਾਏ ਹੋਏ ਸਨ ਤੇ ਸਿਰ ‘ਤੇ ਬੈਗ ਸੀ।

ਬੀਐਮਆਰੀਸੀਐਲ ਦੇ ਐਮਡੀ ਐਮ ਮਹੇਸ਼ਵਰ ਰਾਓ ਨੇ ਬਰਖਾਸਤਗੀ ਦੇ ਹੁਕਮ ਜਾਰੀ ਕੀਤੇ ਅਤੇ ਜਾਂਚ ਦਾ ਭਰੋਸਾ ਵੀ ਦਿੱਤਾ।ਬੀਐਮਆਰੀਸੀਐਲ਼ ਨੇ ਸੋਸ਼ਲ ਮੀਡੀਆ ‘ਤੇ ਕਿਹਾ, ”ਨੰਮਾ ਮੈਟਰੋ ਇਕ ਜਨਤਕ ਆਵਾਜਾਈ ਹੈ।ਰਾਜਾਜੀਨਗਰ ‘ਚ ਵਾਪਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।ਸੁਰੱਖਿਆ ਸੁਪਰਵਾਈਜ਼ਰ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।ਬੀਐਮਆਰੀਸੀਐਲ ਯਾਤਰੀਆਂ ਨੂੰ ਹੋਈ ਅਸੁਵਿਧਾ ਲਈ ਅਫਸੋਸ ਪ੍ਰਗਟ ਕਰਦਾ ਹੈ।

ਕਾਰਤਿਕ ਸੀ. ਏਰਾਨੀ ਨਾਂ ਦੇ ਯਾਤਰੀ ਨੇ ਅਧਿਕਾਰੀਆਂ ਨੂੰ ਸਵਾਲ ਕੀਤਾ ਸੀ ਜਦੋਂ ਕਿਸਾਨ ਨੂੰ ਟਿਕਟ ਖ੍ਰੀਦਣ ਤੋਂ ਬਾਅਦ ਵੀ ਟ੍ਰੇਨ ‘ਚ ਨਹੀਂ ਚੜ੍ਹਨ ਦਿੱਤਾ ਗਿਆ।ਇਸ ਗੱਲ ਨੂੰ ਲੈ ਕੇ ਸੁਰੱਖਿਆ ਸੁਪਰਵਾਈਜ਼ਰ ਨਾਲ ਉਨ੍ਹਾਂ ਦੀ ਤਿੱਖੀ ਬਹਿਸ ਹੋਈ।ਪਰ ਸੁਰੱਖਿਆ ਨੇ ਜਵਾਬ ਦਿੱਤਾ ਕਿ ਜੇਕਰ ਕਿਸਾਨ ਨੂੰ ਅੰਦਰ ਜਾਣ ਦਿੱਤਾ ਗਿਆ ਤਾਂ ਹੋਰ ਯਾਤਰੀ ਪ੍ਰੇਸ਼ਾਨ ਹੋਣਗੇ।

 

Tags: farmerfarmer metrolatest newsmetropro punjab tvpunjabi news
Share215Tweet135Share54

Related Posts

ਸੰਸਦ ਨੇ ਪ੍ਰਧਾਨ ਮੰਤਰੀ ਮੋਦੀ ਦੇ ਵੀਡੀਓ ਨੂੰ ਹਟਾਉਣ ਲਈ ਮੈਟਾ ਨੂੰ ਦਿੱਤਾ ਅਲਟੀਮੇਟਮ

ਅਗਸਤ 5, 2026

ਪਹਿਲਵਾਨ ਸਤਿੰਦਰ ਮਲਿਕ ਨੇ ਲਗਾਤਾਰ ਦੂਜੀ ਵਾਰ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨ ਬਣ ਕੇ ਰਚਿਆ ਇਤਿਹਾਸ

ਅਗਸਤ 5, 2026

‘ਮਦਰੱਸਿਆਂ ‘ਚ ਵੰਦੇ ਮਾਤਰਮ ਗਾਉਣ ਨੂੰ ਲੈਕੇ ਕਲਕੱਤਾ ਹਾਈ ਕੋਰਟ ਦੀ ਸਖ਼ਤ ਟਿੱਪਣੀ

ਅਗਸਤ 5, 2026

ਫੁਕੇਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ‘ਚ ਹੋਈ ਤੇਜ Turbulence, ਛੱਤ ਨਾਲ ਟਕਰਾਏ ਯਾਤਰੀਆਂ ਦੇ ਸਿਰ

ਅਗਸਤ 4, 2026

ਡੀਜ਼ਲ ਟੈਂਕਰ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਮਗਰੋਂ ਵਾਪਰਿਆ ਵੱਡਾ ਹਾਦਸਾ, ਜਿੰਦਾ ਸੜੇ 3 ਲੋਕ

ਅਗਸਤ 4, 2026

ਬਲਾਤਕਾਰ ਮਾਮਲਿਆਂ ਦੀ ਸੁਣਵਾਈ ਲਈ SC ਨੇ ਦਿਸ਼ਾ-ਨਿਰਦੇਸ਼ ਕੀਤੇ ਜਾਰੀ, ਅਜਿਹੇ ਸ਼ਬਦਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

ਅਗਸਤ 4, 2026
Load More

Recent News

ਸੰਸਦ ਨੇ ਪ੍ਰਧਾਨ ਮੰਤਰੀ ਮੋਦੀ ਦੇ ਵੀਡੀਓ ਨੂੰ ਹਟਾਉਣ ਲਈ ਮੈਟਾ ਨੂੰ ਦਿੱਤਾ ਅਲਟੀਮੇਟਮ

ਅਗਸਤ 5, 2026

ਪਹਿਲਵਾਨ ਸਤਿੰਦਰ ਮਲਿਕ ਨੇ ਲਗਾਤਾਰ ਦੂਜੀ ਵਾਰ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨ ਬਣ ਕੇ ਰਚਿਆ ਇਤਿਹਾਸ

ਅਗਸਤ 5, 2026

‘ਮਦਰੱਸਿਆਂ ‘ਚ ਵੰਦੇ ਮਾਤਰਮ ਗਾਉਣ ਨੂੰ ਲੈਕੇ ਕਲਕੱਤਾ ਹਾਈ ਕੋਰਟ ਦੀ ਸਖ਼ਤ ਟਿੱਪਣੀ

ਅਗਸਤ 5, 2026

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਫੁਕੇਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ‘ਚ ਹੋਈ ਤੇਜ Turbulence, ਛੱਤ ਨਾਲ ਟਕਰਾਏ ਯਾਤਰੀਆਂ ਦੇ ਸਿਰ

ਅਗਸਤ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.