ਸ਼ੁੱਕਰਵਾਰ, ਅਗਸਤ 28, 2026 01:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਮਹਿਲਾ ਗੇਂਦਬਾਜ਼ ਨੇ ਸੁੱਟੀ ਇਤਿਹਾਸ ਦੀ ਸਭ ਤੋਂ ਤੇਜ਼ ਗੇਂਦ,ਪੁਰਸ਼ ਟੀਮ ਹੋਣ ਲੱਗੀ ਟ੍ਰੋਲ

WPL 2024 ਵਿੱਚ 5 ਮਾਰਚ ਨੂੰ MI vs DC ਵਿਚਕਾਰ ਹੋਏ ਮੈਚ ਵਿੱਚ ਇੱਕ ਰਿਕਾਰਡ ਬਣਾਇਆ ਗਿਆ ਸੀ। ਮਹਿਲਾ ਕ੍ਰਿਕਟ ਇਤਿਹਾਸ ਦੀ ਸਭ ਤੋਂ ਤੇਜ਼ ਗੇਂਦਬਾਜ਼ੀ। ਜਿਸ ਨੂੰ ਮੁੰਬਈ ਇੰਡੀਅਨਜ਼ ਦੀ ਗੇਂਦਬਾਜ਼ ਸ਼ਬਨੀਮ ਇਸਮਾਈਲ ਨੇ ਬੋਲਡ ਕੀਤਾ।

by Gurjeet Kaur
ਮਾਰਚ 6, 2024
in ਕ੍ਰਿਕਟ, ਖੇਡ
0

ਮਹਿਲਾ ਪ੍ਰੀਮੀਅਰ ਲੀਗ 2024 (WPL 2024) ਵਿੱਚ ਹਰ ਰੋਜ਼ ਮਜ਼ੇਦਾਰ ਮੈਚ ਖੇਡੇ ਜਾ ਰਹੇ ਹਨ। ਜਿਸ ਵਿੱਚ ਨਿੱਤ ਨਵੇਂ ਰਿਕਾਰਡ ਬਣਦੇ ਅਤੇ ਟੁੱਟਦੇ ਹਨ। 5 ਮਾਰਚ ਨੂੰ ਮੁੰਬਈ ਇੰਡੀਅਨਜ਼ ਅਤੇ ਦਿੱਲੀ ਕੈਪੀਟਲਜ਼ (MI ਬਨਾਮ ਡੀਸੀ) ਦੇ ਮੈਚ ਵਿੱਚ ਵੀ ਇੱਕ ਰਿਕਾਰਡ ਬਣਾਇਆ ਗਿਆ ਸੀ। ਮਹਿਲਾ ਕ੍ਰਿਕਟ ਇਤਿਹਾਸ ਦੀ ਸਭ ਤੋਂ ਤੇਜ਼ ਗੇਂਦਬਾਜ਼ੀ। ਗੇਂਦਬਾਜ਼ ਦਾ ਨਾਂ ਸ਼ਬਨੀਮ ਇਸਮਾਈਲ ਹੈ।

ਸਾਊਥ ਅਫਰੀਕੀ ਪੇਸਰ ਸ਼ਬਨੀਮ ਇਸਮਾਈਲ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਮੈਚ ‘ਚ 132.1 ਕਿ.ਮੀ. ਪ੍ਰਤੀਘੰਟੇ ਦੀ ਰਫਤਾਰ ਨਾਲ ਗੇਂਦ ਸੁੱਟੀ ਹੈ।ਇਹ ਦਿੱਲੀ ਕੈਪੀਟਲਸ ਦੀ ਪਾਰੀ ਦੇ ਤੀਜੇ ਓਵਰ ਦੀ ਦੂਜੀ ਗੇਂਦ ਸੀ ਤੇ ਸਟਰਾਈਕ ‘ਤੇ ਸੀ ਬੈਟਰ ਮੈਗ ਲੇਨਿੰਗ।ਇਸ ਗੇਂਦ ਦੀ ਰਫਤਾਰ ਦੇਖ ਫੈਨਜ਼ ਵੀ ਹੈਰਾਨ ਰਹਿ ਗਏ ਤੇ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਤਰ੍ਹਾਂ ਤਰ੍ਹਾਂ ਦੇ ਰਿਐਕਸ਼ਨ ਦਿੱਤੇ।ਕੁਝ ਨੇ ਤਾਂ ਇੰਗਲੈਂਡ ਦੇ ਫਾਸਟ ਬਾਲਰ ਓਲੀ ਰਾਬੀਨਸਨ ਨੂੰ ਟ੍ਰੋਲ ਕਰ ਦਿੱਤਾ।

ਇੰਟਰਨੈਸ਼ਨਲ ਕ੍ਰਿਕੇਟ ‘ਚ ਵੀ ਰਿਕਾਰਡ: 35 ਸਾਲ ਦੀ ਸ਼ਬਨਮ ਦੀ ਗੱਲ ਕਰੀਏ ਤਾਂ ਦਿੱਲੀ ਦੇ ਖਿਲਾਫ ਹੀ ਓਪਨਿੰਗ ਮੈਚ ‘ਚ ਉਨ੍ਹਾਂਨੇ 128.3ਕੇਪੀਐਚ ਦੇ ਹੀ ਨਾਮ ਹਨ।ਉਨਾਂ੍ਹ ਨੇ ਸਾਲ 2016 ‘ਚ ਵੈਸਟਇੰਡੀਜ਼ ਦੇ ਖਿਲਾਫ ਮੈਚ ‘ਚ 128ਕੇਪੀਐਚ ਦੀ ਰਫਤਾਰ ਨਾਲ ਬਾਲ ਸੁੱਟੀ ਸੀ।ਸ਼ਬਨਮ ਨੇ ਮਈ 2023 ‘ਚ ਇੰਟਰਨੈਸ਼ਨਲ ਕ੍ਰਿਕੇਟ ਨੂੰ ਅਲਵਿਦਾ ਕਹਿ ਦਿੱਤਾ ਸੀ।ਉਨ੍ਹਾਂ ਦੇ ਨਾਮ 241 ਇੰਟਰਨੈਸ਼ਨਲ ਮੈਚ ‘ਚ ਕੁਲ 317 ਵਿਕਟਸ ਹਨ।
ਡੀਸੀ / ਐਮਆਈ ਮੈਚ ‘ਚ ਕੀ ਹੋਇਆ?

ਹੁਣ ਗੱਲ ਦਿੱਲੀ ਕੈਪੀਟਲਸ ਅਤੇ ਮੁੰਬਈ ਇੰਡੀਅਨਸ ਦੇ ਮੈਚ ਦੀ ਕਰੀਏ ਤਾਂ ਮੁੰਬਈ ਨੇ ਟਾਸ ਜਿੱਤ ਕੇ ਗੇਂਦਬਾਜੀ ਚੁਣੀ।ਦਿੱਲੀ ਨੇ ਨਿਰਧਾਰਿਤ 20 ਓਵਰ ‘ਚ 4 ਵਿਕੇਟ ‘ਤੇ 192 ਦਾ ਸਕੋਰ ਖੜ੍ਹਾ ਕੀਤਾ।ਲੈਨਿੰਗ ਨੇ 38 ਗੇਂਦਾਂ ‘ਚ 6 ਚੌਕਿਆਂ ਤੇ 2 ਛੱਕਿਆਂ ਦੀ ਮਦਦ ਨਾਲ 53 ਰਨਾਂ ਦੀ ਪਾਰੀ ਖੇਡੀ।ਜਦੋਂ ਕਿ ਜੇਮਿਮਾ ਰੋਡ੍ਰਿਗਸ ਨੇ 33 ਗੇਂਦਾਂ ‘ਚ ਨਾਬਾਦ 69 ਰਨ ਦੀ ਧੂੰਆਂਧਾਰ ਬੈਟਿੰਗ ਕੀਤੀ।
ਜਵਾਬ ‘ਚ ਮੁੰਬਈ ਦੀ ਟੀਮ 8 ਵਿਕੇਟ ਖਾ ਕੇ 163 ਰਨ ਹੀ ਬਣਾ ਸਕੀ।ਮੁੰਬਈ ਦੇ ਲਈ ਅਮਨਜੋਤ ਕੌਰ ਨੇ ਸਭ ਤੋਂ ਜ਼ਿਆਦਾ 42 ਰਨਾਂ ਦੀ ਪਾਰੀ ਖੇਡੀ।ਇਸ ਜਿੱਤ ਦੇ ਨਾਲ ਦੀ ਟੀਮ ਪੁਆਇੰਟਸ ਟੇਬਲ ‘ਚ ਟਾਪ ‘ਤੇ ਪਹੁੰਚ ਗਈ ਹੈ ਜਦੋਂਕਿ ਮੁੰਬਈ ਦੀ ਟੀਮ ਤੀਜੇ ਨੰ. ‘ਤੇ ਹੈ।

Tags: latest newsMIvsDCpro punjab tvShabnimIsmailWPL2024
Share310Tweet194Share78

Related Posts

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜੁਲਾਈ 19, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.