ਬੁੱਧਵਾਰ, ਅਕਤੂਬਰ 14, 2026 06:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਮਹਿਲਾ ਸਬ-ਇੰਸਪੈਕਟਰ ਨੇ ਬਜ਼ੁਰਗ ਸਹੁਰੇ ਦੀ ਕੀਤੀ ਬੇਰਹਿਮੀ ਨਾਲ ਕੁੱਟਮਾਰ, ਦੇਖੋ ਵੀਡੀਓ

by Gurjeet Kaur
ਸਤੰਬਰ 7, 2022
in ਅਜ਼ਬ-ਗਜ਼ਬ, ਦੇਸ਼
0
ਮਹਿਲਾ ਸਬ-ਇੰਸਪੈਕਟਰ ਨੇ ਬਜ਼ੁਰਗ ਸਹੁਰੇ ਦੀ ਕੀਤੀ ਬੇਰਹਿਮੀ ਨਾਲ ਕੁੱਟਮਾਰ, ਦੇਖੋ ਵੀਡੀਓ

ਮਹਿਲਾ ਸਬ-ਇੰਸਪੈਕਟਰ ਨੇ ਬਜ਼ੁਰਗ ਸਹੁਰੇ ਦੀ ਕੀਤੀ ਬੇਰਹਿਮੀ ਨਾਲ ਕੁੱਟਮਾਰ, ਦੇਖੋ ਵੀਡੀਓ

ਦਿੱਲੀ ਪੁਲਿਸ ਦੀ ਮਹਿਲਾ ਸਬ-ਇੰਸਪੈਕਟਰ ‘ਤੇ ਬਜ਼ੁਰਗ ਸਹੁਰੇ ਦੀ ਕੁੱਟਮਾਰ ਕਰਨ ਦਾ ਦੋਸ਼ ਲੱਗਾ ਹੈ।ਮਾਮਲਾ ਲਕਸ਼ਮੀ ਨਗਰ ਇਲਾਕੇ ਦਾ ਹੈ।ਇੱਥੇ ਮਹਿਲਾ ਸਬ ਇੰਸਪੈਕਟਰ ਨੇ ਲੋਕਲ ਪੁਲਿਸ ਦੇ ਸਾਹਮਣੇ ਬਜ਼ੁਰਗ ਸਹੁਰੇ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਦਿੱਤੀ।ਲੋਕਲ ਪੁਲਿਸ ਤਮਾਸ਼ਬੀਨ ਬਣੀ ਦੇਖਦੀ ਰਹੀ, ਪਰ ਕੋਈ ਐਕਸ਼ਨ ਨਹੀਂ ਲਿਆ।ਕੁੱਟਮਾਰ ਦੀ ਇਹ ਪੂਰੀ ਘਟਨਾ ‘ਤੇ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ, ਜਿਸਦਾ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ।

ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਸਤੰਬਰ, 2022)

 

View this post on Instagram

 

A post shared by Pro Punjab Tv (@propunjabtv)

  • ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਪੁਲਿਸ ਸਬ ਇੰਸਪੈਕਟਰ ਡਿਫੈਂਸ ਕਾਲੋਨੀ ਥਾਣੇ ‘ਚ ਤਾਇਨਾਤ ਹੈ।ਬਜ਼ੁਰਗ ਪਤੀ ਪਤਨੀ ਦਾ ਬਹੂ ਦੇ ਨਾਲ ਕੋਰਟ ਕੇਸ ਚੱਲ ਰਿਹਾ ਹੈ।ਐਤਵਾਰ ਨੂੰ ਅਚਾਨਕ ਔਰਤ ਪੁਲਿਸ ਇੰਸਪੈਕਟਰ ਆਪਣੀ ਮਾਂ ਦੇ ਨਾਲ ਸਹੁਰੇ ਪਰਿਵਾਰ ਪਹੁੰਚੀ।ਇੱਥੇ ਉਸਨੇ ਸਹੁਰੇ ਨੂੰ ਬਿਨ੍ਹਾਂ ਕਿਸੇ ਕਾਰਨ ਕੁੱਟਣਾ ਸ਼ੁਰੂ ਕਰ ਦਿੱਤਾ।ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਮਹਿਲਾ ਬਜ਼ੁਰਗ ਨੂੰ ਥੱਪੜ ਮਾਰ ਰਹੀ ਹੈ।ਇੱਕ ਤੋਂ ਬਾਅਦ ਇੱਕ ਉਸਨੇ ਕਈ ਥੱਪੜ ਸਹੁਰੇ ਨੂੰ ਜੜ ਦਿੱਤੇ।ਉਸ ਦੌਰਾਨ ਲੋਕਲ ਪੁਲਿਸ ਵੀ ਉਥੇ ਮੌਜੂਦ ਸੀ।ਪਰ ਕਿਸੇ ਨੇ ਵੀ ਔਰਤ ਸਬ ਇੰਸਪੈਕਟਰ ਨੂੰ ਕੁਝ ਨਹੀਂ ਸਗੋਂ ਬਜ਼ੁਰਗ ਦੀ ਕੁੱਟਮਾਰ ਦੇਖਦੇ ਰਹੇ।ਘਟਨਾ ਦਾ ਵੀਡੀਓ ਸਾਹਮਣੇ ਆਇਆ ਤਾਂ ਪੁਲਿਸ ਨੇ ਮਾਮਲੇ ਦਰਜ ਕਰ ਲਿਆ ਹੈ।ਫਿਲਹਾਲ ਅੱਗੇ ਦੀ ਜਾਂਚ ਜਾਰੀ ਹੈ।
  • ਪੁਲਿਸਕਰਮਚਾਰੀ ਨਾਲ ਥਾਣੇ ‘ਚ ਵੜ ਕੇ ਕੁੱਟਮਾਰ
    ਇਸ ਤੋਂ ਪਹਿਲਾਂ ਦਿੱਲੀ ਦੇ ਆਨੰਦ ਵਿਹਾਰ ਪੁਲਿਸ ਸਟੇਸ਼ਨ ਤੋਂ ਵੀਡੀਓ ਵਾਇਰਲ ਹੋਇਆ ਸੀ, ਜਿਸ ‘ਚ ਕੁਝ ਨੌਜਵਾਨ ਥਾਣੇ ‘ਚ ਵੜ ਕੇ ਪੁਲਿਸ ਵਾਲੇ ਨੂੰ ਕੁੱਟਦੇ ਮਾਰਦੇ ਦਿਸੇ।ਪੁਲਿਸਵਾਲੇ ਨੂੰ ਜਦੋਂ ਨੌਜਵਾਨ ਕੁੱਟ ਰਹੇ ਸੀ ਹੋਰ ਪੁਲਿਸਕਰਮਚਾਰੀ ਬਸ ਤਮਾਸ਼ਬੀਨ ਹੋਏ ਇਹ ਸਭ ਦੇਖ ਰਹੇ ਸੀ ਤਾਂ ਕੁਝ ਲੋਕ ਇਸਦਾ ਵੀਡੀਓ ਬਣਾ ਰਹੇ ਸੀ।ਇਸ ਦੌਰਾਨ ਪੁਲਿਸ ਕਰਮਚਾਰੀ ਨੇ ਨੌਜਵਾਨਾਂ ਤੋਂ ਮਾਫੀ ਵੀ ਮੰਗੀ।ਪਰ ਉਹ ਫਿਰ ਵੀ ਉਸਨੂੰ ਕੁੱਟਦੇ ਰਹੇ।

ਇਹ ਵੀ ਪੜ੍ਹੋ : BMW,Lexus, Bentley ਵਰਗੀਆਂ ਕਰੋੜਾਂ ਦੀਆਂ ਕਾਰਾਂ ਹੜ੍ਹਾਂ ‘ਚ ਫਸੀਆਂ ,ਵੀਡੀਓ ਵੀ ਵੇਖੋ

Tags: beatingelderly-father-in-lawlatest punjabi newsvideo viralwoman sub inspectorਬੇਰਹਿਮੀ ਨਾਲ ਕੁੱਟਮਾਰਮਹਿਲਾ ਸਬ-ਇੰਸਪੈਕਟਰ
Share526Tweet329Share131

Related Posts

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026
Load More

Recent News

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.