ਸੋਮਵਾਰ, ਸਤੰਬਰ 22, 2025 01:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਵੱਲੋਂ ਹਾਈਟੈੱਕ ਪ੍ਰਦਰਸ਼ਨੀ ਦੇ ਉਦਘਾਟਨ ਨਾਲ ਇਨਵੈਸਟ ਪੰਜਾਬ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਹਾਈਟੈਕ ਐਗਜੀਬਿਸ਼ਨ (ਪ੍ਰਦਰਸ਼ਨੀ) ਦਾ ਉਦਘਾਟਨ ਕਰਦਿਆਂ ਪ੍ਰਗਤੀਸ਼ੀਲ ਪੰਜਾਬ ਸੰਮੇਲਨ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ ਕੀਤੀ। ਪ੍ਰਦਰਸ਼ਨੀ ਵਿੱਚ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਨੇ ਆਪਣੇ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ।

by Bharat Thapa
ਫਰਵਰੀ 23, 2023
in ਪੰਜਾਬ
0

ਐਸ.ਏ.ਐਸ.ਨਗਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਹਾਈਟੈਕ ਐਗਜੀਬਿਸ਼ਨ (ਪ੍ਰਦਰਸ਼ਨੀ) ਦਾ ਉਦਘਾਟਨ ਕਰਦਿਆਂ ਪ੍ਰਗਤੀਸ਼ੀਲ ਪੰਜਾਬ ਸੰਮੇਲਨ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ ਕੀਤੀ। ਪ੍ਰਦਰਸ਼ਨੀ ਵਿੱਚ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਨੇ ਆਪਣੇ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ। ਮੁੱਖ ਮੰਤਰੀ ਨੇ ਹਰੇਕ ਸਟਾਲ ‘ਤੇ ਜਾ ਕੇ ਵੱਖ-ਵੱਖ ਕੰਪਨੀਆਂ ਦੇ ਉਤਪਾਦਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ। ਭਗਵੰਤ ਮਾਨ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਪਲ ਹੈ ਕਿਉਂ ਜੋ ਵਿਸ਼ਵ ਭਰ ਦੀਆਂ ਪ੍ਰਮੁੱਖ ਕੰਪਨੀਆਂ ਆਪਣੀਆਂ ਪ੍ਰਾਪਤੀਆਂ ਪੇਸ਼ ਕਰਨ ਲਈ ਇੱਕ ਮੰਚ ‘ਤੇ ਇਕੱਠੀਆਂ ਹੋਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕੰਪਨੀਆਂ ਇਸ ਖੇਤਰ ਵਿੱਚ ਪਹਿਲਾਂ ਹੀ ਦੁਨੀਆ ਭਰ ‘ਚ ਆਪਣੀ ਕਾਬਲੀਅਤ ਸਾਬਤ ਕਰ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇਸ ਮੌਕੇ ਇਨ੍ਹਾਂ ਉੱਦਮੀਆਂ ਦਾ ਸੁਆਗਤ ਕਰਦਾ ਹੈ ਅਤੇ ਉਮੀਦ ਕਰਦਾ ਹੈ ਕਿ ਉਨ੍ਹਾਂ ਦੇ ਸਹਿਯੋਗ ਨਾਲ ਜਲਦੀ ਹੀ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਮਾਨ ਨੇ ਸਾਰੇ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਹਰ ਉੱਦਮ ਲਈ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਜਲਦੀ ਹੀ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਉਭਰੇਗਾ। ਇਸ ਦੌਰਾਨ ਉਨ੍ਹਾਂ ਨੇ ਐਚ.ਐਮ.ਈ.ਐਲ ਬਠਿੰਡਾ, ਆਈ.ਟੀ.ਸੀ., ਪਲਕਸ਼ਾ ਯੂਨੀਵਰਸਿਟੀ, ਈ.ਐਸ.ਆਰ ਲੋਪਿਸਟਿਕਸ ਪ੍ਰਾਈਵੇਟ ਲਿਮਟਿਡ, ਹਿੰਦੋਸਤਾਨ ਯੂਨੀਲਿਵਰ ਲਿਮਟਿਡ, ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ, ਟਾਇਨੋਰ ਆਰਥੋਟਿਕਸ ਪ੍ਰਾਈਵੇਟ ਲਿਮਟਿਡ, ਸਾਵੀ ਐਕਸਪੋਰਟਸ, ਸਨਾਥਨ ਪੋਲੀਓਟ ਪ੍ਰਾਈਵੇਟ ਲਿਮਟਿਡ, ਟ੍ਰਾਈਡੈਂਟ ਗਰੁੱਪ, ਯੂਕੇ ਹਾਈ ਕਮਿਸ਼ਨਰ ਆਫ਼ਿਸ, ਹਾਰਟੇਕ ਪਾਵਰ, ਮਾਸਟਰਜ਼ ਕ੍ਰਿਏਸ਼ਨ, ਗਿਲਾਰਡ ਇਲੈਕਟ੍ਰੋਨਿਕਸ ਪ੍ਰਾਈਵੇਟ ਲਿਮਟਿਡ, ਏਵਨ ਸਾਈਕਲਜ਼ ਲਿਮਟਿਡ, ਮੈਸਰਜ਼ ਰਾਜਾ ਫੈਟ ਐਂਡ ਫੀਡਸ ਪ੍ਰਾਈਵੇਟ ਲਿਮਟਿਡ, ਆਈ.ਆਈ.ਟੀ. ਰੋਪੜ, ਟੈਕਨਾਲੋਜੀ ਬਿਜ਼ਨਸ ਇਨਕਿਊਬੇਸ਼ਨ ਫਾਊਂਡੇਸ਼ਨ, ਨਾਨੋਕ੍ਰਿਤੀ ਪ੍ਰਾਈਵੇਟ ਲਿਮਟਿਡ, ਐਡਿਥ ਹੈਲਥਕੇਅਰ, ਡਾਕਟਰਸ ਸਾਫਟਵੇਅਰ ਸਟਾਰਟਅੱਪ ਪੰਜਾਬ, ਮੈਸਰਜ਼ ਬਲੈਕ ਆਈ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ, ਐਗਨੈਕਸਟ ਬੀ.ਜੀ. ਇਨੋਵਾਟੈਕ, ਹੋਲੋਕਿਤਾਬ ਟੈਕਨਾਲੋਜੀਜ਼, ਵਿਸ਼ਵਾਜ਼ ਏ.ਆਈ. ਪ੍ਰਾਈਵੇਟ ਲਿਮਟਿਡ, ਬ੍ਰਿਊ ਥੈਰਾਪਿਊਟਿਕਸ ਪ੍ਰਾਇਵੇਟ ਲਿਮਟਿਡ, ਕਿਲਡੇ ਪ੍ਰਾਇਵੇਟ ਲਿਮਟਿਡ, ਸਾਈਬਰਹਾਕਸ ਇੰਟੈਲੀਜੈਂਸ ਸਰਵਿਸਿਜ਼, ਐਲ.ਐਲ.ਪੀ. ਲੋਕਲ ਵੈਂਚਰਜ਼ ਪ੍ਰਾਈਵੇਟ ਲਿਮਟਿਡ, ਨਿਰਵਿਘਨ ਸਰਵਿਸਿਜ਼ ਪ੍ਰਾਈਵੇਟ ਲਿਮਟਿਡ, ਕੇ.ਸੀ.ਐਸ.ਏ.ਡੀ. ਲਾਈਟਸ (ਇੰਡੀਆ) ਪ੍ਰਾਈਵੇਟ ਲਿਮਟਿਡ, ਜੇ.ਕੇ. ਪੇਪਰਜ਼, ਨੈਸਲੇ ਇੰਡੀਆ ਲਿਮਟਿਡ ਅਤੇ ਪ੍ਰਦਰਸ਼ਨੀ ਵਿੱਚ ਹਿੱਸਾ ਲੈਣ ਵਾਲੀਆਂ ਹੋਰ ਨਾਮਵਰ ਕੰਪਨੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਈ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਵੀ ਹਾਜ਼ਰ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: fifth editionInvest Punjabpropunjabtvthe Chief Ministerthe inauguration
Share204Tweet128Share51

Related Posts

ਪੰਜਾਬੀ ਸੰਗੀਤ ਇੰਡਸਟਰੀ ਦੇ ਬਾਦਸ਼ਾਹ ਅਹੂਜਾ ਦਾ ਅੱਜ ਹੋਵੇਗਾ ਸਸਕਾਰ, ਕੱਲ੍ਹ ਮੋਹਾਲੀ ਵਿਖੇ ਲਏ ਸਨ ਆਖਰੀ ਸਾਹ

ਸਤੰਬਰ 22, 2025

ਅੰਮ੍ਰਿਤਸਰ : ਸਿਵਲ ਹਸਪਤਾਲ ਦੇ ਬਲੱਡ ਬੈਂਕ ‘ਚ ਲੱਗੀ ਭਿਆਨਕ ਅੱ*ਗ, ਬੱਚਿਆਂ ਨੂੰ ਗੋਦ ‘ਚ ਚੁੱਕ ਕੇ ਭੱਜੇ ਲੋਕ

ਸਤੰਬਰ 22, 2025

ਨਹੀਂ ਰਹੇ ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਹਰਮੇਲ ਸਿੰਘ ਟੌਹੜਾ

ਸਤੰਬਰ 21, 2025

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਦਫ਼ਤਰ

ਸਤੰਬਰ 21, 2025

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਕਲੱਬ ਤੋਂ ਨਸ਼ਾ ਮੁਕਤ ਭਾਰਤ ਲਈ ’ਨਮੋ ਯੂਵਾ ਰਨ’ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਤੰਬਰ 21, 2025

ਮੁੱਖ ਮੰਤਰੀ ਮਾਨ ਦਾ ਆਮ ਆਦਮੀ ਨੂੰ ਵੱਡਾ ਤੋਹਫ਼ਾ, ਪੰਜਾਬ ਸਰਕਾਰ ਨੇ ਰੋਜ਼ਾਨਾ ਡੇਅਰੀ ਉਤਪਾਦਾਂ ਦੀਆਂ ਕੀਮਤਾਂ ਘਟਾਈਆਂ

ਸਤੰਬਰ 21, 2025
Load More

Recent News

ਭਾਰਤੀ ਘੱਟ ਗਿਣਤੀ ਫ਼ੈਡਰੇਸ਼ਨ ਅਤੇ ਨਿਊ ਇੰਡੀਆ ਡਿਵੈਲਪਮੈਂਟ ਫ਼ਾਊਂਡੇਸ਼ਨ ਨੇ ਮਿਲਕੇ ਨੰਗਲ ਵਿੱਚ ਲਗਾਇਆ ਮੁਫ਼ਤ ਸਿਹਤ ਜਾਂਚ ਕੈਂਪ

ਸਤੰਬਰ 22, 2025

ਪੰਜਾਬੀ ਸੰਗੀਤ ਇੰਡਸਟਰੀ ਦੇ ਬਾਦਸ਼ਾਹ ਅਹੂਜਾ ਦਾ ਅੱਜ ਹੋਵੇਗਾ ਸਸਕਾਰ, ਕੱਲ੍ਹ ਮੋਹਾਲੀ ਵਿਖੇ ਲਏ ਸਨ ਆਖਰੀ ਸਾਹ

ਸਤੰਬਰ 22, 2025

ਅੰਮ੍ਰਿਤਸਰ : ਸਿਵਲ ਹਸਪਤਾਲ ਦੇ ਬਲੱਡ ਬੈਂਕ ‘ਚ ਲੱਗੀ ਭਿਆਨਕ ਅੱ*ਗ, ਬੱਚਿਆਂ ਨੂੰ ਗੋਦ ‘ਚ ਚੁੱਕ ਕੇ ਭੱਜੇ ਲੋਕ

ਸਤੰਬਰ 22, 2025

ਅੱਜ ਤੋਂ ਲਾਗੂ ਹੋਣਗੀਆਂ GST ਦੀਆਂ ਨਵੀਆਂ ਦਰਾਂ, ਜਾਣੋ ਕੀ ਹੋਵੇਗਾ ਸਸਤਾ ਅਤੇ ਕੀ ਮਹਿੰਗਾ, ਵੇਖੋ ਪੂਰੀ ਸੂਚੀ

ਸਤੰਬਰ 22, 2025

ਨਹੀਂ ਰਹੇ ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਹਰਮੇਲ ਸਿੰਘ ਟੌਹੜਾ

ਸਤੰਬਰ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.