ਸੋਮਵਾਰ, ਅਗਸਤ 17, 2026 02:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

Canada: ਬਰੈਂਪਟਨ ‘ਚ ਪਹਿਲਾ ਦਸਤਾਰਧਾਰੀ ਸਿੱਖ ਬਣਿਆ ਡਿਪਟੀ ਮੇਅਰ

ਪਹਿਲੇ ਦਸਤਾਰਧਾਰੀ ਸਿੱਖ ਹਰਕੀਰਤ ਸਿੰਘ ਨੂੰ ਬਰੈਂਪਟਨ (Brampton) ਸਿਟੀ ਦਾ ਡਿਪਟੀ ਮੇਅਰ ਨਿਯੁਕਤ ਕੀਤਾ ਗਿਆ

by Gurjeet Kaur
ਨਵੰਬਰ 17, 2022
in ਵਿਦੇਸ਼
0
brampton sikh mayor

Canada: ਪਹਿਲੇ ਦਸਤਾਰਧਾਰੀ ਸਿੱਖ ਹਰਕੀਰਤ ਸਿੰਘ ਨੂੰ ਬਰੈਂਪਟਨ (Brampton) ਸਿਟੀ ਦਾ ਡਿਪਟੀ ਮੇਅਰ ਨਿਯੁਕਤ ਕੀਤਾ ਗਿਆ ਹੈ। ਹਰਕੀਰਤ ਸਿੰਘ ਨੂੰ ਸਰਬਸੰਮਤੀ ਨਾਲ ਸਿਟੀ ਆਫ ਬਰੈਂਪਟਨ ਦਾ ਡਿਪਟੀ ਮੇਅਰ ਨਿਯੁਕਤ ਕਰਨ ਲਈ ਲੋਕਾਂ ਨੇ ਮੇਅਰ ਪੈਟਰਿਕ ਬ੍ਰਾਊਨ ਅਤੇ ਸਮੂਹ ਕੌਂਸਲਰਾਂ ਦਾ ਧੰਨਵਾਦ ਕੀਤਾ ਹੈ।

 

ਦੱਸ ਦੇਈਏ ਕਿ ਵਿਦੇਸ਼ਾਂ ‘ਚ ਰਹਿੰਦੇ ਪੰਜਾਬੀਆਂ ਨੇ ਜਿੱਤ ਦੇ ਝੰਡੇ ਗੱਡੇ ਹਨ ।ਅੱਜ ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਸਤਿਆਲ ਪਰਿਵਾਰ ਦੇ ਮਿੱਤਰ ਤੇ ਸਨੇਹੀ ਅਮਨ ਕੌਰ ਕਾਲੜਾ ਦੇ ਪੇਕੇ ਘਰ ਵਿਖੇ ਉਨ੍ਹਾਂ ਦੇ ਵੱਡੇ ਭਰਾ ਆਮ ਆਦਮ ਪਾਰਟੀ ਦੇ ਸੂਬਾਈ ਆਗੂ, ਵਾਰਡ ਨੰਬਰ 21 ਤੋਂ ਕੌਂਸਲਰ ਇੰਦਰਪਾਲ ਸਿੰਘ ਰਾਜੂ ਸਤਿਆਲ ਨੂੰ ਵਧਾਈਆਂ ਦੇਣ ਲਈ ਪਹੁੰਚ ਰਹੇ ਸਨ। ਸਤਿਆਲ ਨਿਵਾਸ ਵਿਖੇ ਪਹੁੰਚਣ ਵਾਲੇ ਸਮੂਹ ਮਿੱਤਰ ਸਨੇਹੀਆਂ ਦਾ ਤਰਨਜੀਤ ਕੌਰ ਸਤਿਆਲ ਵੱਲੋਂ ਗਰਮਜੋਸ਼ੀ ਨਾਲ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ।

ਇਹ ਵੀ ਪੜ੍ਹੋ : ਜੇਲ੍ਹ ‘ਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਇੱਕ ਹੋਰ ਵੱਡਾ ਝਟਕਾ,ਅਦਾਲਤ ਨੇ ਸੁਣਾਇਆ ਇਹ ਸਖ਼ਤ ਫਰਮਾਨ

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

 

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: BramptoncanadaDeputy MayorFirst turbned SikhHarkirat Singh
Share232Tweet145Share58

Related Posts

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026

ਕੈਲੀਫੋਰਨੀਆ ‘ਚ ਹਿੰਦੂ ਭਾਈਚਾਰੇ ਲਈ ਵੱਡਾ ਝਟਕਾ; ਰਾਜ ‘ਚ ਦੀਵਾਲੀ ਦੀ ਨਹੀਂ ਹੋਵੇਗੀ ਕੋਈ ਸਰਕਾਰੀ ਛੁੱਟੀ

ਜੁਲਾਈ 25, 2026

ਦੁਨੀਆ ਦੀ ਸਭ ਤੋਂ ਵੱਡੀ ਤੇਲ ਕੰਪਨੀ ਅਰਾਮਕੋ ‘ਤੇ ਵੱਡਾ ਹਮਲਾ

ਜੁਲਾਈ 25, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.