ਸ਼ੁੱਕਰਵਾਰ, ਅਕਤੂਬਰ 23, 2026 05:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜੰਗਲਾਤ ਵਿਭਾਗ ਨੇ ਪਿੰਡ ਬਸੀ ਉਮਰ ਖਾਂ ਤੋਂ ਇਕ ਤੇਂਦੂਏ ਨੂੰ ਕੀਤਾ ਕਾਬੂ

ਜੰਗਲਾਤ ਵਿਭਾਗ ਹੁਸ਼ਿਆਰਪੁਰ ਨੇ ਅੱਜ ਸਵੇਰੇ ਪਿੰਡ ਬਸੀ ਉਮਰ ਖਾਂ ਤੋਂ ਇਕ ਤੇਂਦੂਏ ਨੂੰ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਜੰਗਲਾਤ ਅਧਿਕਾਰੀ ਰਜੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਕਰੀਬ 8 ਵਜੇ ਸੂਚਨਾ ਮਿਲੀ ਸੀ ਕਿ

by Bharat Thapa
ਅਕਤੂਬਰ 22, 2022
in ਪੰਜਾਬ
0

ਜੰਗਲਾਤ ਵਿਭਾਗ ਹੁਸ਼ਿਆਰਪੁਰ ਨੇ ਅੱਜ ਸਵੇਰੇ ਪਿੰਡ ਬਸੀ ਉਮਰ ਖਾਂ ਤੋਂ ਇਕ ਤੇਂਦੂਏ ਨੂੰ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਜੰਗਲਾਤ ਅਧਿਕਾਰੀ ਰਜੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਕਰੀਬ 8 ਵਜੇ ਸੂਚਨਾ ਮਿਲੀ ਸੀ ਕਿ ਪਿੰਡ ਬਸੀ ਉਮਰ ਖਾਂ ਨਜ਼ਦੀਕ ਇਕ ਤੇਂਦੂਆਂ ਤਾਰਾ ‘ਚ ਫਸਿਆ ਹੋਇਆ ਹੈ। ਜਿਸ ਤੋਂ ਤੁਰੰਤ ਬਾਅਦ ਉਹ ਆਪਣੀਆਂ ਟੀਮਾਂ ਨੂੰ ਲੈ ਕੇ ਮੌਕੇ ਤੇ ਪਹੁੰਚ ਗਏ ਤੇ ਤੇਂਦੂਏ ਨੂੰ ਕਾਬੂ ਕਰਨ ਲਈ ਰੈਸਕਿਊ ਆਪ੍ਰੇਸ਼ਨ ਚਲਾਇਆ ਤੇ ਕੜੀ ਮੁਸ਼ਕੱਤ ਤੋਂ ਬਾਅਦ ਟੀਮ ਵਲੋਂ ਤੇਂਦੂਏ ਨੂੰ ਸਹੀ ਸਲਾਮਤ ਕਾਬੂ ਕਰਕੇ ਵਿਭਾਗ ‘ਚ ਲਿਆਂਦਾ ਗਿਆ।

ਉਨ੍ਹਾਂ ਦੱਸਿਆ ਕਿ ਤੇਂਦੂਏ ਦੀ ਇਕ ਅੱਖ ਪਹਿਲਾਂ ਤੋਂ ਹੀ ਨਹੀਂ ਹੈ ਤੇ ਟੀਮ ਵਲੋਂ ਬੜੀ ਸਾਵਧਾਨੀ ਨਾਲ ਤੇਂਦੂਏ ਨੂੰ ਕਾਬੂ ਕੀਤਾ ਗਿਆ ਹੈ ਤੇ ਮੈਡੀਕਲ ਟੀਮ ਵਲੋਂ ਵੀ ਮੌਕੇ ‘ਤੇ ਪਹੁੰਚ ਕੇ ਤੇਂਦੂਏ ਦਾ ਚੈਕਅਪ ਕੀਤਾ ਗਿਆ। ਜੰਗਲਾਤ ਅਧਿਕਾਰੀ ਨੇ ਦੱਸਿਆ ਕਿ ਤੇਂਦੂਆਂ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ ਤੇ ਸ਼ਾਮ ਤੱਕ ਉਸਨੂੰ ਜੰਗਲ ਦੇ ਵਿੱਚ ਛੱਡ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੂਰੇ ਰੈਸਕਿਊ ਆਪਰੇਸ਼ਨ ਚ ਜੰਗਲਾਤ ਵਿਭਾਗ ਵੈਟਰਨਰੀ ਵਿਭਾਗ ਅਤੇ ਪੁਲਿਸ ਵਿਭਾਗ ਵਲੋਂ ਆਪਣੀ ਆਪਣੀ ਭੂਮਿਕਾ ਬੜੀ ਬਾਖੂਬੀ ਨਾਲ ਨਿਭਾਈ ਗਈ ਹੈ।

Tags: captured a leopardpropunjabtvThe forest departmentvillage Basi Umar Khan
Share501Tweet313Share125

Related Posts

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਅਕਤੂਬਰ 23, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਪੰਜਾਬ ਵਿਧਾਨ ਸਭਾ ‘ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ ਭੇਟ; ਸੀਬੀਆਈ ਨੇ ਪਤਨੀ ਅਤੇ ਮਾਪਿਆਂ ਤੋਂ ਕੀਤੀ ਪੁੱਛਗਿੱਛ

ਅਕਤੂਬਰ 22, 2026

ਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਕੀਤਾ ਅਪਮਾਨ, ਕਿਹਾ— ਪੰਜਾਬ ਸਰਕਾਰ ‘ਸਨਮਾਨ ਰਾਸ਼ੀ’ ਨਾਲ ਉਨ੍ਹਾਂ ਨੂੰ ‘ਖਰੀਦਣਾ’ ਚਾਹੁੰਦੀ ਹੈ: ਬਲਤੇਜ ਪੰਨੂ

ਅਕਤੂਬਰ 22, 2026

ਪੰਜਾਬ ਸਰਕਾਰ ਨੇ ਵੱਡੀ ਕਾਰਵਾਈ : ਦੋ ਪੁਲਿਸ ਅਧਿਕਾਰੀਆਂ ਸਮੇਤ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਅਕਤੂਬਰ 22, 2026
Load More

Recent News

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਅਕਤੂਬਰ 23, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ, ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ

ਅਕਤੂਬਰ 22, 2026

ਪੰਜਾਬ ਵਿਧਾਨ ਸਭਾ ‘ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ ਭੇਟ; ਸੀਬੀਆਈ ਨੇ ਪਤਨੀ ਅਤੇ ਮਾਪਿਆਂ ਤੋਂ ਕੀਤੀ ਪੁੱਛਗਿੱਛ

ਅਕਤੂਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.