ਬੁੱਧਵਾਰ, ਅਗਸਤ 26, 2026 05:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

35 ਲੱਖ ਲਾ ਕੇ ਕੈਨੇਡਾ ਭੇਜੀ ਕੁੜੀ ਨੇ ਭੇਜ ਦਿੱਤੇ ਤਲਾਕ ਦੇ ਕਾਗਜ਼, ਪਿਓ -ਧੀ ਖ਼ਿਲਾਫ਼ ਮਾਮਲਾ ਦਰਜ

by Gurjeet Kaur
ਸਤੰਬਰ 22, 2023
in ਪੰਜਾਬ, ਵਿਦੇਸ਼
0

ਵਿਆਹ ਕਰਵਾਕੇ ਵਿਦੇਸ਼ ਭੇਜੀਆਂ ਲਾੜਿਆਂ ਦਾ ਪੰਜਾਬ ਰਹਿ ਗਏ ਉਨ੍ਹਾਂ ਦੇ ਪਤੀਆਂ ਨੂੰ ਛੱਡ ਜਾਣਾ, ਵਿਦੇਸ਼ ਜਾ ਕੇ ਮੁਕਰ ਜਾਣਾ ਹੁਣ ਆਮ ਜਿਹੀ ਗੱਲ ਹੋ ਗਈ ਹੈ। ਅਕਸਰ ਹੀ ਇਹ ਕਿੱਸੇ ਸੁਨਣ ਨੂੰ ਮਿਲ ਜਾਂਦੇ ਹਨ, ਹੁਣ ਤਾਜਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ। ਪੁਲਿਸ ਥਾਣਾ ਸਿਟੀ ਰਾਮਪੁਰਾ ਨੇ ਵਿਆਹ ਕਰਵਾ ਕੇ ਮੁੱਕਰਨ ਵਾਲੀ ਕੈਨੇਡੀਅਨ ਲੜਕੀ ਅਤੇ ਉਸ ਦੇ ਪਿਤਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਜਾਣਕਾਰੀ ਅਨੁਸਾਰ ਰਾਮਪੁਰਾ ਦੇ ਰਹਿਣ ਵਾਲੇ ਹਿਮਾਂਸ਼ੂ ਨੇ ਸਿਟੀ ਰਾਮਪੁਰਾ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ‘ਚ ਦੱਸਿਆ ਕਿ ਉਸ ਦਾ ਵਿਆਹ ਰਾਮਪੁਰਾ ਹਾਲ ਆਬਾਦ ਕੈਨੇਡਾ ਦੀ ਰਹਿਣ ਵਾਲੀ ਸ਼ਬਨਮ ਪੁੱਤਰੀ ਅਸ਼ਵਨੀ ਗਰੋਵਰ ਨਾਲ ਹੋਇਆ ਸੀ, ਜਿਸ ‘ਤੇ ਉਸ ਦਾ 35 ਲੱਖ ਰੁਪਏ ਖਰਚ ਆਇਆ ਸੀ।

ਮੁਲਜ਼ਮ ਲੜਕੀ ਨੇ ਕੈਨੇਡਾ ਦੀ ਪੀ. ਆਰ. ਤੇ ਵਿਆਹ ਤੋਂ ਬਾਅਦ ਉਸ ਨੂੰ ਕੈਨੇਡਾ ਬੁਲਾਉਣ ਦਾ ਵਾਅਦਾ ਕੀਤਾ ਸੀ ਪਰ ਕੈਨੇਡਾ ਪਹੁੰਚ ਕੇ ਲੜਕੀ ਨੇ ਉਸ ਨੂੰ ਤਲਾਕ ਦੇ ਦਸਤਾਵੇਜ਼ ਭੇਜ ਦਿੱਤੇ। ਅਜਿਹਾ ਕਰਕੇ ਮੁਲਜ਼ਮਾਂ ਨੇ ਮਿਲ ਕੇ ਉਸ ਨਾਲ ਠੱਗੀ ਮਾਰੀ ਹੈ। ਪੁਲਸ ਨੇ ਸ਼ਿਕਾਇਤ ਦੇ ਆਧਾਰ ‘ਤੇ ਮੁਲਜ਼ਮ ਪਿਓ-ਧੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

 

Tags: Bridecanadapro punjab tvpunjabpunjabi news
Share528Tweet330Share132

Related Posts

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026
Load More

Recent News

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.