ਸ਼ੁੱਕਰਵਾਰ, ਜੂਨ 27, 2025 11:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਦੀ Girlfriend ਨਿਕਲੀ ਪੁਲਿਸ ਕਾਂਸਟੇਬਲ, ਹੋਏ ਹੋਰ ਵੱਡੇ ਖੁਲਾਸੇ

by Gurjeet Kaur
ਅਕਤੂਬਰ 4, 2022
in Featured News, ਪੰਜਾਬ
0
ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਦੀ Girlfriend ਨਿਕਲੀ ਪੁਲਿਸ ਕਾਂਸਟੇਬਲ, ਹੋਏ ਹੋਰ ਵੱਡੇ ਖੁਲਾਸੇ

ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਦੀ Girlfriend ਨਿਕਲੀ ਪੁਲਿਸ ਕਾਂਸਟੇਬਲ, ਹੋਏ ਹੋਰ ਵੱਡੇ ਖੁਲਾਸੇ

ਬੀਤੇ ਇੱਕ ਪਹਿਲਾਂ ਗੈਂਗਸਟਰ ਦੀਪਕ ਟੀਨੂੰ ਜੋ ਕਿ ਮਾਨਸਾ ਸੀਆਈਏ ਸਟਾਫ ਦੀ ਗ੍ਰਿਫਤ ‘ਚੋਂ ਫਰਾਰ ਹੋ ਗਿਆ ਸੀ।ਦੱਸ ਦੇਈਏ ਕਿ 58 ਘੰਟੇ ਬੀਤਣ ਦੇ ਬਾਅਦ ਵੀ ਗੈਂਗਸਟਰ ਦੀਪਕ ਟੀਨੂੰ ਨੂੰ ਲੱਭਣ ‘ਚ ਪੁਲਿਸ ਅਸਫਲ ਹੈ।ਹੁਣ ਦੀਪਕ ਟੀਨੂੰ ਦੀ ਪ੍ਰੇਮਿਕਾ ਨਾਲ ਜੁੜੀ ਇਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ।ਜਾਣਕਾਰੀ ਮੁਤਾਬਕ ਗੈਂਗਸਟਰ ਦੀਪਕ ਟੀਨੂੰ ਦੀ ਪ੍ਰੇਮਿਕਾ ਇੱਕ ਪੁਲਿਸ ਮੁਲਾਜ਼ਮ ਹੈ।

ਜੋ ਕਿ ਇੱਕ ਹੈਰਾਨ ਕਰਨ ਵਾਲੀ ਤੇ ਪੁਲਿਸ ਦੀ ਰਾਤਾਂ ਦੀ ਨੀਂਦ ਉਡਾ ਦੇਣ ਵਾਲੀ ਖਬਰ ਹੈ।ਦੱਸਣਯੋਗ ਹੈ ਕਿ ਗੈਂਗਸਟਰ ਦੀਪਕ ਟੀਨੂੰ ਫਰਾਰ ਹੋਣ ਤੋਂ ਪਹਿਲਾਂ ਆਪਣੀ ਪ੍ਰੇਮਿਕਾ ਨਾਲ ਇਕ ਹੋਟਲ ‘ਚ ਰੁਕਿਆ ਹੋਇਆ ਸੀ।ਦੱਸ ਦੇਈਏ ਕਿ ਗੈਂਗਸਟਰ ਟੀਨੂੰ ਨੂੰ ਉਸਦੀ ਪ੍ਰੇਮਿਕਾ ਨਾਲ ਮਿਲਾਉਣ ਵਾਲਾ ਵੀ ਪੁਲਿਸ ਮੁਲਾਜ਼ਮ ਹੈ ਤੇ ਉਸਦੀ ਪ੍ਰੇਮਿਕਾ ਖੁਦ ਇੱਕ ਪੁਲਿਸ ਕਾਂਸਟੇਬਲ ਹੈ।

ਕਿਉਂਕਿ ਉਸ ਦੇ ਭੱਜਣ ਪਿੱਛੇ ਪੰਜਾਬ ਪੁਲਿਸ ਦੇ ਅਧਿਕਾਰੀ ਦੀ ਹੀ ਨਲਾਇਕੀ ਸਾਹਮਣੇ ਆਈ ਹੈ। ਉਸਦੀ ਮਦਦ ਕਰਨ ਵਾਲੇ ਸੀ. ਆਈ. ਏ. ਇੰਚਾਰਜ ਪ੍ਰਿਤਪਾਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।ਕਿਉਂਕਿ ਪ੍ਰਿਤਪਾਲ ਹੀ ਹੋਟਲ ਵਿਚ ਟੀਨੂੰ ਨੂੰ ਉਸਦੀ ਪ੍ਰੇਮਿਕਾ ਨਾਲ ਮਿਲਵਾਉਣ ਲੈ ਕੇ ਗਿਆ ਸੀ। ਜਿਸਤੋਂ ਬਾਅਦ ਉਹ ਫਰਾਰ ਹੋਇਆ। ਪੁਲਿਸ ਵੱਲੋਂ ਇਸ ਸਾਰੇ ਘਟਨਾਕ੍ਰਮ ਦੀਆਂ ਕੜੀਆਂ ਜੋੜੀਆਂ ਜਾ ਰਹੀਆਂ ਹਨ ਅਤੇ ਉਸ ਪ੍ਰੇਮਿਕਾ ਨੂੰ ਵੀ ਭਾਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸਨੂੰ ਦੀਪਕ ਟੀਨੂੰ ਮਿਲਣ ਗਿਆ।ਜਦੋਂ ਪ੍ਰੇਮਿਕਾ ਬਾਰੇ ਪਤਾ ਲਗਾਉਣ ਵਿਚ ਪੁਲਿਸ ਜੁਟੀ ਤਾਂ ਕੁਝ ਨਵੇਂ ਖੁਲਾਸੇ ਹੋਏ। ਜਿਹਨਾਂ ਬਾਰੇ ਜਾਣ ਕੇ ਪੰਜਾਬ ਪੁਲਿਸ ਵੀ ਹੱਕੀ ਬੱਕੀ ਰਹਿ ਗਈ।

ਦੀਪਕ ਟੀਨੂੰ ਦੀ ਪ੍ਰੇਮਿਕਾ ਦਾ ਪਤਾ ਲਗਾਉਣ ਵਾਲੀ ਪੁਲਿਸ ਟੀਮ ਖੁਦ ਹੀ ਹੈਰਾਨ ਰਹਿ ਗਈ। ਕਿਉਂਕ ਟੀਨੂੰ ਦੀ ਪ੍ਰੇਮਿਕਾ ਕੋਈ ਹੋਰ ਨਹੀਂ ਸੀ ਬਲਕਿ ਪੁਲਿਸ ਵਾਲੀ ਹੀ ਸੀ ਜੋ ਕਿ ਪੰਜਾਬ ਪੁਲਿਸ ਵਿਚ ਕਾਂਸਟੇਬਲ ਸੀ। ਉਹ ਮਾਝੇ ਨਾਲ ਸਬੰਧ ਰੱਖਦੀ ਹੈ ਅਤੇ ਮਾਲਵਾ ਵਿਚ ਡਿਊਟੀ ‘ਤੇ ਤੈਨਾਤ ਹੈ।ਉਸਨੇ ਹੀ ਦੀਪਕ ਨੂੰ ਭਜਾਉਣ ਲਈ ਹਰ ਹਥਕੰਢਾ ਵਰਤਿਆ ਸੀ।

ਹੁਣ ਤੱਕ ਮਿਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਪ੍ਰੋਡਕਸ਼ਨ ਵਾਰੰਟ ‘ਤੇ ਲਿਆਉਣ ਦਰਮਿਆਨ ਮਹਿਲਾ ਕਾਂਸਟੇਬਲ ਦੀ ਦੀਪਕ ਟੀਨੂੰ ਨਾਲ ਮੁਲਾਕਾਤ ਹੋਈ ਸੀ ਅਤੇ ਫਿਰ ਫੋਨ ‘ਤੇ ਗੱਲਬਾਤ ਹੋਣ ਦਾ ਸਿਲਸਿਲਾ ਸ਼ੁਰੂ ਹੋਇਆ।ਫਿਰ ਮਿਲਣ ਦਾ ਸਿਲਸਿਲਾ ਸ਼ੁਰੂ ਹੋਇਆ ਅਤੇ ਫਿਰ ਨਾਟਕੀ ਢੰਗ ਨਾਲ ਦੀਪਕ ਟੀਨੂੰ ਫਰਾਰ ਹੋ ਗਿਆ।ਪਰ ਸੀ. ਆਈ. ਏ. ਇੰਚਾਰਜ ਪ੍ਰਿਤਪਾਲ ਸਿੰਘ ਦੀ ਨਲਾਇਕੀ ਇਹ ਰਹੀ ਕਿ ਐਨੇ ਵੱਡੇ ਅਪਰਾਧੀ ਨੂੰ ਖੁੱਲੇਆਮ ਮਨਮਾਨੀਆਂ ਕਰਨ ਦੀ ਛੂਟ ਦਿੱਤੀ ਗਈ। ਇਹ ਦੱਸ ਦਈਏ ਕਿ ਸੀ. ਆਈ. ਏ. ਸਟਾਫ਼ ਵਿਚ ਬਹੁਤ ਹੀ ਕਾਬਿਲ ਅਤੇ ਸਖ਼ਤ ਸੁਭਾਅ ਦਾ ਅਧਿਕਾਰੀ ਹੀ ਕੰਮ ਕਰ ਸਕਦਾ ਹੈ। ਪਰ ਪ੍ਰਿਤਪਾਲ ਸਿੰਘ ਵੱਲੋਂ ਬਹੁਤ ਹੀ ਗੈਰ ਜ਼ਿੰਮੇਵਰਾਨਾ ਹਰਕਤ ਕੀਤੀ ਗਈ। ਹੁਣ ਦੋਸ਼ੀ ਪੁਲਿਸ ਅਧਿਕਾਰੀ ਵੀ ਹਿਰਾਸਤ ਵਿਚ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : VIDEO: ਦੀਪਕ ਟੀਨੂੰ ਤੋਂ ਬਾਅਦ ਇੱਕ ਹੋਰ ਵੱਡਾ ਗੈਂਗਸਟਰ-ਤਸਕਰ ਹਸਪਤਾਲ ‘ਚੋਂ ਹੋਇਆ ਫ਼ਰਾਰ

 

ਇਹ ਵੀ ਪੜ੍ਹੋ : 1058 ਸਾਲ ਉਮਰ ਦਾ ਇਹਨਾਂ ਭੈਣ -ਭਰਾਵਾਂ ਨੇ ਬਣਾਇਆ ਅਨੋਖਾ ਵਰਲਡ ਰਿਕਾਰਡ ! ਪੜ੍ਹ ਕੇ ਹੋ ਜਾਵੋਂਗੇ ਹੈਰਾਨ

Tags: CIA Staff MansaGangster deepak nu girlfriendGangster deepak tinuGirlfriend Police constableLawrence Bishnoi
Share527Tweet329Share132

Related Posts

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

Weather Update: ਪੰਜਾਬ ਦੇ ਇਹਨਾਂ 4 ਜ਼ਿਲਿਆਂ ‘ਚ ਅੱਜ ਫਿਰ ਪਏਗਾ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਜੂਨ 27, 2025

ਬੀਤੀ ਰਾਤ ਗੈਂਗਸਟਰ ਦੀ ਮਾਂ ਦਾ ਗੋਲੀਆਂ ਮਾਰ ਕਤਲ, ਕਿਸ ਨੇ ਲਈ ਇਸਦੀ ਜਿੰਮੇਵਾਰੀ

ਜੂਨ 27, 2025

Monsoon Skin Care Tips: ਮਾਨਸੂਨ ‘ਚ ਕੁਝ ਇਸ ਤਰਾਂ ਰੱਖੋ ਆਪਣੀ SKIN ਦਾ ਧਿਆਨ

ਜੂਨ 26, 2025

Gold Silver Price: ਸੋਨੇ ਦੀਆਂ ਕੀਮਤਾਂ ਚ ਆ ਰਹੇ ਬਦਲਾਅ, ਜਾਣੋ ਅੱਜ ਦੀਆਂ ਸੋਨੇ ਦੀਆਂ ਕੀਮਤਾਂ

ਜੂਨ 26, 2025
Load More

Recent News

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

Weather Update: ਪੰਜਾਬ ਦੇ ਇਹਨਾਂ 4 ਜ਼ਿਲਿਆਂ ‘ਚ ਅੱਜ ਫਿਰ ਪਏਗਾ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਜੂਨ 27, 2025

ਬੀਤੀ ਰਾਤ ਗੈਂਗਸਟਰ ਦੀ ਮਾਂ ਦਾ ਗੋਲੀਆਂ ਮਾਰ ਕਤਲ, ਕਿਸ ਨੇ ਲਈ ਇਸਦੀ ਜਿੰਮੇਵਾਰੀ

ਜੂਨ 27, 2025

Monsoon Skin Care Tips: ਮਾਨਸੂਨ ‘ਚ ਕੁਝ ਇਸ ਤਰਾਂ ਰੱਖੋ ਆਪਣੀ SKIN ਦਾ ਧਿਆਨ

ਜੂਨ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.