ਸ਼ੁੱਕਰਵਾਰ, ਅਪ੍ਰੈਲ 10, 2026 11:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਨ ਸਰਕਾਰ ਨੇ ਪਿਛਲੇ 11 ਮਹੀਨਿਆਂ ਦੌਰਾਨ 57829 ਉਸਾਰੀ ਕਿਰਤੀਆਂ ਨੂੰ 77.65 ਕਰੋੜ ਰੁਪਏ ਜਾਰੀ ਕੀਤੇ : ਅਨਮੋਲ ਗਗਨ ਮਾਨ

ਉਸਾਰੀ ਕਿਰਤੀ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ 'ਪੰਜਾਬ ਕਿਰਤੀ ਸਹਾਇਕ' ਮੋਬਾਇਲ ਐਪ ਰਾਹੀਂ ਖੁਦ ਹੋ ਸਕਦੇ ਹਨ ਰਜਿਸਟਰ

by Gurjeet Kaur
ਫਰਵਰੀ 28, 2023
in ਪੰਜਾਬ
0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪਿਛਲੇ 11 ਮਹੀਨਿਆਂ ਦੌਰਾਨ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਵੱਖ-ਵੱਖ ਕਿਰਤ ਭਲਾਈ ਸਕੀਮਾਂ ਤਹਿਤ ਰਜਿਸਟਰਡ 57, 829 ਉਸਾਰੀ ਕਿਰਤੀਆਂ ਨੂੰ ਵੱਖ ਵੱਖ ਉਸਾਰੀ ਕਿਰਤੀ ਭਲਾਈ ਸਕੀਮਾਂ ਅਧੀਨ 77.65 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਗੈਰ-ਹੁਨਰਮੰਦ ਕਾਮਿਆਂ ਦੀ ਘੱਟੋ-ਘੱਟ ਉਜਰਤਾਂ 9192 ਰੁਪਏ ਤੋਂ ਵਧਾ ਕੇ 9907 ਰੁਪਏ ਕੀਤੀਆਂ ਗਈਆਂ ਹਨ, ਜਦਕਿ ਅਰਧ ਹੁਨਰਮੰਦਾਂ ਦੀ ਘੱਟੋ-ਘੱਟ ਉਜਰਤਾਂ 9972 ਰੁਪਏ ਤੋਂ ਵਧਾ ਕੇ 10687 ਰੁਪਏ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਹੁਨਰਮੰਦ ਕਾਮਿਆਂ ਦੀ ਉਜਰਤਾਂ 10869 ਰੁਪਏ ਤੋਂ ਵਧਾ ਕੇ 11584 ਰੁਪਏ ਅਤੇ ਉੱਚ ਹੁਨਰਮੰਦ ਕਾਮਿਆਂ ਦੀ ਉਜਰਤਾਂ 11901 ਰੁਪਏ ਤੋਂ ਵਧਾ ਕੇ 12616 ਰੁਪਏ ਕੀਤੀਆਂ ਜਾ ਚੁੱਕੀਆਂ ਹਨ।

ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਦੀ ਸੁਵਿਧਾ ਲਈ ਮੋਬਾਇਲ ਐਪ “ਪੰਜਾਬ ਕਿਰਤੀ ਸਹਾਇਕ“ ਲਾਂਚ ਕੀਤੀ ਹੋਈ ਹੈ। ਉਨ੍ਹਾ ਕਿਹਾ ਕਿ ਇਸ ਮੋਬਾਇਲ ਐਪ ਨਾਲ ਉਸਾਰੀ ਕਿਰਤੀ ਆਪਣੇ ਮੋਬਾਇਲ ਤੋਂ ਖੁੱਦ ਹੀ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਰਜਿਸਟ੍ਰਸ਼ਨ ਕਰ ਸਕਦਾ ਹੈ, ਜਿਸ ਨਾਲ ਉਸ ਨੂੰ ਆਪਣੀ ਦਿਹਾੜੀ ਦਾ ਨੁਕਸਾਨ ਕਰਕੇ ਸੁਵਿਧਾ ਕੇਂਦਰਾ ਵਿੱਚ ਜਾ ਕੇ ਰਜਿਸਟਰ ਕਰਵਾਉਣ ਦੀ ਲੋੜ ਨਹੀਂ ਪਵੇਗੀ ।

ਮੰਤਰੀ ਨੇ ਉਸਾਰੀ ਕਿਰਤੀਆਂ ਨੁੰ ਅਪੀਲ ਕੀਤੀ ਕਿ ਉਹ “ਪੰਜਾਬ ਕਿਰਤੀ ਸਹਾਇਕ“ ਰਾਹੀਂ ਖੁਦ ਨੂੰ ਰਜਿਸਟਰ ਕਰਨ ਅਤੇ ਸੂਬਾ ਸਰਕਾਰ ਦੀਆਂ ਉਸਾਰੀ ਕਿਰਤੀ ਭਲਾਈ ਸਕੀਮਾਂ ਦੇ ਲਾਭਪਾਰਤੀ ਬਣਨ।

Tags: Anmol gangan mannpro punjab tvpunjab governmentpunjab ministerpunjabi news
Share204Tweet127Share51

Related Posts

ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਅਪ੍ਰੈਲ 10, 2026

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026
Load More

Recent News

ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਅਪ੍ਰੈਲ 10, 2026

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.