ਬੁੱਧਵਾਰ, ਅਕਤੂਬਰ 7, 2026 04:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

 ਦਰਬਾਰ ਸਾਹਿਬ ਦੀਆਂ ਸਰਾਵਾਂ ’ਤੇ ਸਰਕਾਰ ਵੱਲੋਂ ਜੀਐਸਟੀ ਲਾਇਆ…

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਨਿੰਦਾ..

by propunjabtv
ਅਗਸਤ 2, 2022
in Featured News, ਪੰਜਾਬ, ਰਾਜਨੀਤੀ
0

ਰਮਿੰਦਰ ਸਿੰਘ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸਰਾਵਾਂ ਨੂੰ ਭਾਰਤ ਸਰਕਾਰ ਵੱਲੋਂ ਜੀਐਸਟੀ ਦੇ ਘੇਰੇ ਵਿਚ ਲੈਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਭਾਰਤ ਸਰਕਾਰ ਦਾ ਇਹ ਫੈਸਲਾ ਬੇਹੱਦ ਨਿੰਦਣਯੋਗ ਹੈ ਅਤੇ ਸੰਗਤ ਵਿਰੋਧੀ ਇਸ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ।

ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਕੰਪਲੈਕਸ ਤੋਂ ਬਾਹਰ ਦੀਆਂ ਸਰਾਵਾਂ ਤੇ 12 ਫੀਸਦੀ ਜੀਐਸਟੀ ਟੈਕਸ ਲਗਾਇਆ ਗਿਆ ਹੈ।

ਉਨ੍ਹਾਂ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੁਨੀਆਂ ਭਰ ਤੋਂ ਰੋਜ਼ਾਨਾ ਲੱਖਾਂ ਸ਼ਰਧਾਲੂ ਨਤਮਸਤਕ ਹੋਣ ਲਈ ਪੁੱਜਦੇ ਹਨ, ਜਿਨ੍ਹਾਂ ਦੇ ਠਹਿਰਣ ਲਈ ਸੰਸਥਾ ਵੱਲੋਂ ਪ੍ਰਬੰਧ ਕੀਤੇ ਜਾਂਦੇ ਹਨ।

ਪਰ ਦੁੱਖ ਦੀ ਗੱਲ ਹੈ ਕਿ ਭਾਰਤ ਸਰਕਾਰ ਨੇ ਸਰਾਵਾਂ ’ਤੇ ਜੀਐਸਟੀ ਲਗਾ ਕੇ ਸੰਗਤ ’ਤੇ ਵਾਧੂ ਬੋਝ ਪਾ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤ ਵੱਲੋਂ ਚੜ੍ਹਾਈ ਜਾਂਦੀ ਭੇਟਾ ਨੂੰ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਅਤੇ ਸੰਗਤਾਂ ਦੀ ਸਹੂਲਤ ਲਈ ਵਰਤਦੀ ਹੈ।

ਇਸ ਤੋਂ ਇਲਾਵਾ ਸਮੇਂ-ਸਮੇਂ ’ਤੇ ਕੁਦਰਤੀ ਆਫ਼ਤਾਂ ਦੌਰਾਨ ਵੀ ਲੋਕ ਭਲਾਈ ਲਈ ਸੇਵਾਵਾਂ ਵਿਚ ਮੋਹਰੀ ਰਹਿੰਦੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਘਰਾਂ ਵਿਚ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਤਿਆਰ ਕੀਤੀਆਂ ਸਰਾਵਾਂ ਵਪਾਰਕ ਨਹੀਂ ਹਨ, ਇਸ ਲਈ ਇਸ ’ਤੇ ਕਿਸੇ ਕਿਸਮ ਦਾ ਟੈਕਸ ਸਰਕਾਰੀ ਸਰਾਸਰ ਧੱਕਾ ਹੈ।

 

Tags: #darbar sahibDarbar sahib GST newsGSTsgpc
Share231Tweet145Share58

Related Posts

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ਲੋਕਤੰਤਰ ਦੇ ਕਾਤਲ ਗਿਆਨੇਸ਼ ਕੁਮਾਰ ਦਾ ਝੂਠ ਸੁਪਰੀਮ ਕੋਰਟ ਵਿੱਚ ਫੜਿਆ ਗਿਆ : ਮਨੀਸ਼ ਸਿਸੋਦੀਆ

ਅਕਤੂਬਰ 6, 2026
Load More

Recent News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.