ਸੋਮਵਾਰ, ਜੂਨ 23, 2025 03:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਰਕਾਰ ਦੇਸ਼ ਭਰ ਵਿੱਚ ₹ 80/- ਕਿਲੋ ਦੇ ਹਿਸਾਬ ਨਾਲ ਵੇਚ ਰਹੀ ਹੈ ਟਮਾਟਰ

by Bharat Thapa
ਜੁਲਾਈ 16, 2023
in ਦੇਸ਼
0

ਆਮ ਲੋਕਾਂ ਨੂੰ ਰਾਹਤ ਦੇਣ ਲਈ ਕੇਂਦਰ ਸਰਕਾਰ ਨੇ ਅੱਜ ਯਾਨੀ ਐਤਵਾਰ ਤੋਂ ਟਮਾਟਰ 80 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚਣੇ ਸ਼ੁਰੂ ਕਰ ਦਿੱਤੇ ਹਨ। ਪਹਿਲਾਂ ਇਹ 90 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਸੀ। ਸਰਕਾਰ ਨੇ ਕਿਹਾ ਕਿ ਉਸਨੇ ਦੇਸ਼ ਭਰ ਵਿੱਚ 500 ਤੋਂ ਵੱਧ ਸਥਾਨਾਂ ‘ਤੇ ਕੀਮਤਾਂ ਦਾ ਮੁੜ ਮੁਲਾਂਕਣ ਕਰਨ ਤੋਂ ਬਾਅਦ 16 ਜੁਲਾਈ ਤੋਂ 80 ਰੁਪਏ ਪ੍ਰਤੀ ਕਿਲੋ ਟਮਾਟਰ ਵੇਚਣ ਦਾ ਫੈਸਲਾ ਕੀਤਾ ਹੈ।

ਅੱਜ ਤੋਂ ਦਿੱਲੀ, ਨੋਇਡਾ, ਲਖਨਊ, ਕਾਨਪੁਰ, ਵਾਰਾਣਸੀ, ਪਟਨਾ, ਮੁਜ਼ੱਫਰਪੁਰ ਅਤੇ ਅਰਾਹ ਵਿੱਚ ਨੈਸ਼ਨਲ ਕੋਆਪਰੇਟਿਵ ਕੰਜ਼ਿਊਮਰ ਫੈਡਰੇਸ਼ਨ ਆਫ ਇੰਡੀਆ (NAFED) ਅਤੇ ਨੈਸ਼ਨਲ ਐਗਰੀਕਲਚਰਲ ਕੋਆਪਰੇਟਿਵ ਮਾਰਕੀਟਿੰਗ ਫੈਡਰੇਸ਼ਨ ਆਫ ਇੰਡੀਆ (NCCF) ਰਾਹੀਂ ਵਿਕਰੀ ਸ਼ੁਰੂ ਹੋ ਗਈ ਹੈ।

ਭਲਕੇ ਤੋਂ ਦੇਸ਼ ਦੇ ਹੋਰ ਸ਼ਹਿਰਾਂ ਵਿੱਚ ਸਸਤੇ ਟਮਾਟਰਾਂ ਦੀ ਵਿਕਰੀ ਸ਼ੁਰੂ ਹੋ ਜਾਵੇਗੀ। ਸਰਕਾਰ ਨੇ ਕਿਹਾ ਕਿ ਥੋਕ ਭਾਅ ਘਟਣ ਕਾਰਨ ਕੀਮਤਾਂ ਘਟੀਆਂ ਹਨ। ਸਰਕਾਰੀ ਅੰਕੜਿਆਂ ਅਨੁਸਾਰ ਦੇਸ਼ ਵਿੱਚ ਇਸ ਵੇਲੇ ਟਮਾਟਰ ਦੀ ਔਸਤ ਕੀਮਤ 117 ਰੁਪਏ ਪ੍ਰਤੀ ਕਿਲੋ ਹੈ।

ਦਿੱਲੀ-ਐੱਨਸੀਆਰ ‘ਚ ਸ਼ਨੀਵਾਰ ਨੂੰ 18 ਹਜ਼ਾਰ ਕਿਲੋ ਟਮਾਟਰ ਵਿਕਿਆ
ਦਿੱਲੀ ਐਨਸੀਆਰ ਵਿੱਚ ਸ਼ੁੱਕਰਵਾਰ ਤੋਂ ਸਸਤੇ ਟਮਾਟਰਾਂ ਦੀ ਵਿਕਰੀ ਸ਼ੁਰੂ ਹੋ ਗਈ ਹੈ। ਸ਼ਨੀਵਾਰ ਨੂੰ ਇੱਥੇ ਲਗਭਗ 18,000 ਕਿਲੋ ਟਮਾਟਰ ਮੋਬਾਈਲ ਵੈਨਾਂ ਰਾਹੀਂ 90 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚੇ ਗਏ। ਦੂਜੇ ਪਾਸੇ ਪ੍ਰਚੂਨ ਬਾਜ਼ਾਰ ‘ਚ ਟਮਾਟਰ ਦੀ ਕੀਮਤ ਦਿੱਲੀ ‘ਚ 178 ਰੁਪਏ ਪ੍ਰਤੀ ਕਿਲੋ, ਮੁੰਬਈ ‘ਚ 150 ਰੁਪਏ ਅਤੇ ਚੇਨਈ ‘ਚ 132 ਰੁਪਏ ਪ੍ਰਤੀ ਕਿਲੋਗ੍ਰਾਮ ਹੈ। ਹਾਪੁੜ ਵਿੱਚ ਟਮਾਟਰ ਦੀ ਵੱਧ ਤੋਂ ਵੱਧ ਕੀਮਤ 250 ਰੁਪਏ ਪ੍ਰਤੀ ਕਿਲੋ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Tamatotamato priceTamato Price hike
Share199Tweet125Share50

Related Posts

ਪਿਆਰ ‘ਚ ਅੰਨੀ ਹੋ ਮਾਂ ਨੇ ਆਪਣੇ ਹੀ ਬੱਚਿਆਂ ਨਾਲ ਕੀਤਾ ਅਜਿਹਾ ਕੁਝ, ਮਾਂ ਨਾਮ ‘ਤੇ ਲਗਾਇਆ ਦਾਗ਼

ਜੂਨ 21, 2025

ਅਹਿਮਦਾਬਾਦ ਜਹਾਜ ਹਾਦਸੇ ਦੇ ਮਾਮਲੇ ‘ਚ DGCA ਨੇ AIR INDIA ਦੇ ਅਫਸਰਾਂ ਖਿਲਾਫ ਲਿਆ ਵੱਡਾ ਫੈਸਲਾ

ਜੂਨ 21, 2025

ਦੋ ਪਹੀਆ ਵਾਹਨਾਂ ਨੂੰ ਲੈਕੇ ਸਰਕਾਰ ਨੇ ਕੀਤਾ ਨਵਾਂ ਐਲਾਨ, ਜਰੂਰੀ ਕੀਤਾ ਇਹ ਨਿਯਮ

ਜੂਨ 20, 2025

Ahemdabad Plane Crash: AIR INDIA ਦੇ CEO ਦਾ ਆਇਆ ਵੱਡਾ ਬਿਆਨ, ਅਹਿਮਦਾਬਾਦ ਜਹਾਜ ਹਾਦਸੇ ਦਾ ਦੱਸਿਆ ਅਸਲ ਕਾਰਨ

ਜੂਨ 20, 2025

ਇੰਸਟਾਗ੍ਰਾਮ ਨੇ ਇੰਝ ਬਚਾਈ ਨੌਜਵਾਨ ਦੀ ਜਾਨ, ਪੜ੍ਹੋ ਪੂਰੀ ਖ਼ਬਰ

ਜੂਨ 20, 2025

ਚੰਡੀਗੜ੍ਹ ਯੂਨੀਵਰਸਿਟੀ ਨੇ QS ਵਰਲਡ ਯੂਨੀਵਰਸਿਟੀ ਰੈਂਕਿੰਗਜ਼-2026 ‘ਚ 575ਵਾਂ ਰੈਂਕ ਕੀਤਾ ਹਾਸਿਲ

ਜੂਨ 19, 2025
Load More

Recent News

ਨਹਿਰ ‘ਚ ਨਹਾਉਣ ਗਏ ਬੱਚੇ ਹੋਏ ਲਾਪਤਾ, ਪੁਲਿਸ ਕਰ ਰਹੀ ਭਾਲ

ਜੂਨ 21, 2025

Beauty Tips: ਸਸਤੀ ਲਿਪਸਟਿਕ ਵੀ ਦਿਖੇਗੀ ਮਹਿੰਗੀ, ਅਪਣਾਓ ਲਗਾਉਣ ਦਾ ਇਹ ਤਰੀਕਾ

ਜੂਨ 21, 2025

ਪਿਆਰ ‘ਚ ਅੰਨੀ ਹੋ ਮਾਂ ਨੇ ਆਪਣੇ ਹੀ ਬੱਚਿਆਂ ਨਾਲ ਕੀਤਾ ਅਜਿਹਾ ਕੁਝ, ਮਾਂ ਨਾਮ ‘ਤੇ ਲਗਾਇਆ ਦਾਗ਼

ਜੂਨ 21, 2025

ਨੀਰਜ ਚੋਪੜਾ ਦੇ ਨਾਮ ਲੱਗਿਆ ਨਵਾਂ ਖ਼ਿਤਾਬ, ਜਰਮਨ ਵਿਰੋਧੀ ਜੂਲੀਅਨ ਵੇਬਰ ਨੂੰ ਹਰਾਇਆ

ਜੂਨ 21, 2025

ਅਹਿਮਦਾਬਾਦ ਜਹਾਜ ਹਾਦਸੇ ਦੇ ਮਾਮਲੇ ‘ਚ DGCA ਨੇ AIR INDIA ਦੇ ਅਫਸਰਾਂ ਖਿਲਾਫ ਲਿਆ ਵੱਡਾ ਫੈਸਲਾ

ਜੂਨ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.