ਬੁੱਧਵਾਰ, ਫਰਵਰੀ 25, 2026 06:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

by Gurjeet Kaur
ਮਾਰਚ 1, 2024
in ਪੰਜਾਬ
0
ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ
ਦੋ ਰੋਜ਼ਾ ਨਰਸਿੰਗ ਵਰਕਸ਼ਾਪ ਅਤੇ ਪ੍ਰਿੰਸੀਪਲਸ ਮੀਟ ਦੇ ਸਮਾਪਤੀ ਸੈਸ਼ਨ ਵਿੱਚ ਕੀਤੀ ਸ਼ਿਰਕਤ
ਵਿਦਿਆਰਥੀਆਂ ਦੀ ਪ੍ਰੀਖਿਆ ਅਤੇ ਮੁਲਾਂਕਣ ਦੇ ਹਿੱਸੇ ਵਜੋਂ ਵਧੇਰੇ ਪੇਸ਼ੇਵਰ ਕਲੀਨਿਕਲ ਡਿਊਟੀਆਂ ‘ਤੇ ਦਿੱਤਾ ਜ਼ੋਰ
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ੀਰਕਪੁਰ ਵਿਖੇ ਦੋ ਰੋਜ਼ਾ ਨਰਸਿੰਗ ਵਰਕਸ਼ਾਪ ਅਤੇ ਪ੍ਰਿੰਸੀਪਲਸ ਮੀਟ ਦੇ ਸਮਾਪਤੀ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।
ਨਰਸਿੰਗ ਕਿੱਤੇ ਨੂੰ ਡਾਕਟਰੀ ਕਿੱਤੇ ਦਾ ਅਹਿਮ ਹਿੱਸਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਇੰਡੋਰ ਮਰੀਜ਼ਾਂ ਦੇ ਇਲਾਜ਼ ਵਿੱਚ ਡਾਕਟਰਾਂ ਦੀ ਤਰ੍ਹਾਂ ਨਰਸਾਂ ਦੀ ਵੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕਲੀਨਿਕਲ ਡਿਊਟੀਆਂ ਤਨਦੇਹੀ ਅਤੇ ਜੋਸ਼ ਨਾਲ ਨਿਭਾਈਆਂ ਜਾਣੀਆਂ ਚਾਹੀਦੀਆਂ ਹਨ ਜੋ ਕੋਰਸ ਦੀ ਪ੍ਰੀਖਿਆ ਅਤੇ ਮੁਲਾਂਕਣ ਦਾ ਹਿੱਸਾ ਹੋ ਸਕਦੀਆਂ ਹਨ।
ਉਨ੍ਹਾਂ ਕਿਹਾ ਕਿ ਨਰਸਿੰਗ ਸਿੱਖਿਆ ਡਾਕਟਰੀ ਕਿੱਤੇ ਦੀ ਰੀੜ੍ਹ ਦੀ ਹੱਡੀ ਹੈ ਅਤੇ ਅਜਿਹੀਆਂ ਸੈਂਕੜੇ ਉਦਾਹਰਣਾਂ ਹਨ ਜਿੱਥੇ ਨਰਸਾਂ ਨੇ ਮੁਸ਼ਕਿਲ ਸਮੇਂ ਲੋਕਾਂ ਨੂੰ ਬਚਾਉਣ ਲਈ ਅਣਥੱਕ ਮਿਹਨਤ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 250 ਤੋਂ ਵੱਧ ਨਰਸਿੰਗ ਕਾਲਜ ਹਨ ਜੋ ਹਰ ਸਾਲ ਹਜ਼ਾਰਾਂ ਨਰਸਿੰਗ ਵਿਦਿਆਰਥੀਆਂ ਨੂੰ ਸਿਖਲਾਈ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਦਰਪੇਸ਼ ਚੁਣੌਤੀਆਂ ਦਾ ਹੱਲ ਕਰਕੇ ਉਨ੍ਹਾਂ ਦੀ ਸਿਧਾਂਤਕ ਅਤੇ ਪ੍ਰੈਕਟੀਕਲ ਸਿਖਲਾਈ ਵੱਲ ਧਿਆਨ ਦੇਣਾ ਚਾਹੀਦਾ ਹੈ।
ਇਹ ਦੋ ਰੋਜ਼ਾ ਵਰਕਸ਼ਾਪ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ, ਪੰਜਾਬ ਦੀ ਅਗਵਾਈ ਹੇਠ ਪੰਜਾਬ ਨਰਸ ਰਜਿਸਟ੍ਰੇਸ਼ਨ ਕੌਂਸਲ (ਪੀਐਨਆਰਸੀ) ਵੱਲੋਂ ਕਰਵਾਈ ਗਈ ਸੀ।
ਇਸ ਕਾਨਫਰੰਸ ਦਾ ਵਿਸ਼ਾ “ਨਰਸਿੰਗ ਲੀਡਰਾਂ ਦਾ ਸਸ਼ਕਤੀਕਰਨ- ਮੌਜੂਦਾ ਮੁੱਦੇ ਅਤੇ ਚੁਣੌਤੀਆਂ”ਸੀ। ਇਸ ਵਰਕਸ਼ਾਪ ਵਿੱਚ ਪੰਜਾਬ ਦੇ 23 ਜ਼ਿਲ੍ਹਿਆਂ ਦੇ ਸਿਵਲ ਸਰਜਨਾਂ, ਡਿਪਟੀ ਮੈਡੀਕਲ ਕਮਿਸ਼ਨਰਾਂ (ਡੀਐਮਸੀਜ਼) ਅਤੇ ਨਰਸਿੰਗ ਸੁਪਰਡੈਂਟਾਂ (ਮੈਟਰਨਸ) ਸਮੇਤ ਨਰਸਿੰਗ ਸਕੂਲਾਂ ਅਤੇ ਕਾਲਜਾਂ ਦੇ ਲਗਭਗ 250 ਪ੍ਰਿੰਸੀਪਲਾਂ ਨੇ ਭਾਗ ਲਿਆ।
ਇਸ ਦੌਰਾਨ ਪ੍ਰਮੁੱਖ ਗਤੀਵਿਧੀਆਂ ਵਿੱਚ ਪੰਜਾਬ ਵਿੱਚ ਨਰਸਿੰਗ ਵਿਦਿਆਰਥੀਆਂ ਲਈ ਵਿਸ਼ੇਸ਼ ਚੁਣੌਤੀਆਂ ਬਾਰੇ ਪੈਨਲ ਚਰਚਾ, ਜ਼ਿਲ੍ਹਾ ਹਸਪਤਾਲਾਂ ਵਿੱਚ ਵਿਦਿਆਰਥੀਆਂ ਦੀ ਕਲੀਨਿਕਲ ਸਿਖਲਾਈ- ਚੁਣੌਤੀਆਂ ਅਤੇ ਹੱਲ, ਜੀਐਨਐਮ ਅਤੇ ਏਐਨਐਮ ਦਾਖਲੇ 2024-25 ਲਈ ਕਾਉਂਸਲਿੰਗ ਅਤੇ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਦਾ ਮੁਲਾਂਕਣ- ਥਿਊਰੀ ਅਤੇ ਕਲੀਨਿਕਲ ਸ਼ਾਮਲ ਸਨ।
ਇਸ ਵਰਕਸ਼ਾਪ ਦੌਰਾਨ ਆਨਲਾਈਨ ਮੁਲਾਂਕਣ ਪ੍ਰਣਾਲੀ ਅਤੇ ਮਾਨਤਾ ਬਾਰੇ ਸਿਖਲਾਈ ਅਤੇ ਵਿਚਾਰ-ਵਟਾਂਦਰਾ, ਪ੍ਰੇਰਕ ਲੈਕਚਰ: ਮਨ ਦੀ ਲੜਾਈ ਜਿੱਤਣਾ, ਜ਼ਿਆਦਾ ਸੋਚਣ ਤੋਂ ਬਚਣਾ, ਭਾਵਨਾਤਮਕ ਬੁੱਧੀ, ਲੋਕ ਹੁਨਰ, ਸਮਰੱਥਾ ਨੂੰ ਵੱਧ ਤੋਂ ਵੱਧ ਕਰਨਾ, ਡਰ ਅਤੇ ਚਿੰਤਾ ਨੂੰ ਘੱਟ ਕਰਨਾ ਅਤੇ ਅੰਦਰ ਸਫਲਤਾ ਲੱਭਣਾ, ਲੈਕਚਰ: ਸਬੂਤ ਅਧਾਰਤ ਨਰਸਿੰਗ: ਮਿੱਥ ਜਾਂ ਹਕੀਕਤ ਸਬੰਧੀ ਗਤੀਵਿਧੀਆਂ ਵੀ ਸ਼ਾਮਲ ਸਨ।
Tags: Dr. Balbir SinghNursingnursing punjabinews
Share210Tweet132Share53

Related Posts

ਏਅਰ ਐਂਬੂਲੈਂਸ ਦਾ ਜਹਾਜ਼ ਕਰੈਸ਼ ਹੋਣ ਕਾਰਨ ਪੰਜਾਬ ਦੇ ਪਾਇਲਟ ਸਵਰਾਜਦੀਪ ਸਿੰਘ ਦੀ ਹੋਈ ਮੌਤ

ਫਰਵਰੀ 24, 2026

ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਪਿੰਡ ਨੂਰਪੁਰ ਬੇਦੀ, ਪੰਜਾਬ ਵਿੱਚ ਇੰਡੋਰ ਸਪੋਰਟਸ ਫੈਸਿਲਟੀ ਲਈ ₹1 ਕਰੋੜ MPLAD ਫੰਡ ਅਲਾਟ ਕੀਤਾ

ਫਰਵਰੀ 24, 2026

ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 24, 2026

ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ: ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

ਫਰਵਰੀ 24, 2026

CM ਭਗਵੰਤ ਮਾਨ ਨੇ ‘ਮੇਰੀ ਰਸੋਈ’ ਸਕੀਮ ਦਾ ਕੀਤਾ ਐਲਾਨ, ਜਾਣੋ ਕਿੰਨ੍ਹੇ ਲੱਖ ਪਰਿਵਾਰਾਂ ਨੂੰ ਮਿਲੇਗੀ ਫੂਡ ਕਿੱਟ

ਫਰਵਰੀ 23, 2026

ਲੁਧਿਆਣਾ ‘ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: ‘ਆਪ’ ਨੇ ਭਾਜਪਾ ਨੂੰ ਦੱਸਿਆ ‘ਪੰਜਾਬ ਵਿਰੋਧੀ’

ਫਰਵਰੀ 23, 2026
Load More

Recent News

ਚੰਡੀਗੜ੍ਹ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਜ਼ਿਲ੍ਹਾ ਅਦਾਲਤ ਵਿੱਚ ਵਕੀਲਾਂ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰਨ ਲਈ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੂੰ ਸੌਂਪਿਆ ਮੰਗ ਪੱਤਰ

ਫਰਵਰੀ 24, 2026

ਸੇਵਾ ਤੀਰਥ ‘ਚ ਮੋਦੀ ਕੈਬਨਿਟ ਦਾ ਪਹਿਲਾ ਫੈਸਲਾ, ਬਦਲਿਆ ਇਸ ਰਾਜ ਦਾ ਨਾਮ

ਫਰਵਰੀ 24, 2026

ਏਅਰ ਐਂਬੂਲੈਂਸ ਦਾ ਜਹਾਜ਼ ਕਰੈਸ਼ ਹੋਣ ਕਾਰਨ ਪੰਜਾਬ ਦੇ ਪਾਇਲਟ ਸਵਰਾਜਦੀਪ ਸਿੰਘ ਦੀ ਹੋਈ ਮੌਤ

ਫਰਵਰੀ 24, 2026

ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਪਿੰਡ ਨੂਰਪੁਰ ਬੇਦੀ, ਪੰਜਾਬ ਵਿੱਚ ਇੰਡੋਰ ਸਪੋਰਟਸ ਫੈਸਿਲਟੀ ਲਈ ₹1 ਕਰੋੜ MPLAD ਫੰਡ ਅਲਾਟ ਕੀਤਾ

ਫਰਵਰੀ 24, 2026

ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.