ਮੰਗਲਵਾਰ, ਮਾਰਚ 24, 2026 04:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਰਾ-ਭਾਬੀ ਤੋਂ ਤੰਗ ਹਾਕੀ ਖਿਡਾਰਨ ਨੇ ਚੁੱਕਿਆ ਖੌਫ਼ਨਾਕ ਕਦਮ

by Gurjeet Kaur
ਮਈ 6, 2024
in ਪੰਜਾਬ
0

ਪੰਜਾਬ ‘ਚ 21 ਸਾਲਾਂ ਹਾਕੀ ਦੀ ਨੈਸ਼ਨਲ ਖਿਡਾਰਨ ਵੱਲੋਂ ਜੀਵਨ ਲੀਲਾ ਖਤਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਖਿਡਾਰਨ ਦੀ ਪਛਾਣ ਸੁਮਨਦੀਪ ਕੌਰ ਵਜੋਂ ਹੋਈ ਹੈ। ਖਿਡਾਰਨ ਨੇ ਆਪਣੇ ਭਰਾ ਅਤੇ ਭਰਜਾਈ ਨਾਲ ਤਕਰਾਰ ਤੋਂ ਬਾਅਦ ਪ੍ਰੇਸ਼ਾਨ ਹੋ ਕੇ ਭਾਖੜਾ ਨਹਿਰ ਵਿਚ ਛਾਲ ਮਾਰ ਕੇ ਜਾਨ ਦੇ ਦਿੱਤੀ। ਥਾਣਾ ਮੂਲੇਪੁਰ ਪੁਲਿਸ ਨੇ ਪਿਤਾ ਦੀ ਸ਼ਿਕਾਇਤ ‘ਤੇ ਭਰਾ ਅਤੇ ਭਰਜਾਈ ਖਿਲਾਫ ਮਾਮਲਾ ਦਰਜ ਕਰਕੇ ਭਰਾ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ DSP ਫਤਿਹਗੜ੍ਹ ਸਾਹਿਬ ਸੁਖਨਾਜ ਸਿੰਘ ਨੇ ਦੱਸਿਆ ਕਿ ਜਸਪਾਲ ਸਿੰਘ ਨੇ ਸ਼ਿਕਾਇਤ ਕੀਤੀ ਸੀ ਕਿ ਉਸ ਦੇ ਤਿੰਨ ਧੀਆਂ ਅਤੇ ਇੱਕ ਪੁੱਤਰ ਹੈ, ਜਿਨ੍ਹਾਂ ‘ਚੋਂ ਦੋ ਧੀ ਤੇ ਇੱਕ ਪੁੱਤਰ ਸ਼ਾਦੀਸ਼ੁਦਾ ਹੈ। ਉਸ ਦੇ ਲੜਕੇ ਬਿਕਰਮਜੀਤ ਸਿੰਘ ਦੀ ਸ਼ਾਦੀ ਲਗਭਗ ਪੰਜ ਮਹੀਨੇ ਪਹਿਲਾਂ ਹੀ ਹੋਈ ਹੈਂ, ਉਸ ਦੇ ਲੜਕੇ ਦੀ ਪਹਿਲੀ ਸ਼ਾਦੀ ਹੈ ਅਤੇ ਜਦ ਕਿ ਉਸ ਦੀ ਨੂੰਹ ਪਿੰਕੀ ਦਾ ਇਹ ਦੂਸਰਾ ਵਿਆਹ ਸੀ। ਉਸ ਦੀ ਛੋਟੀ ਲੜਕੀ ਸੁਮਨਦੀਪ ਕੌਰ ਹਾਕੀ ਦੀ ਨੈਸ਼ਨਲ ਖਿਡਾਰੀ ਸੀ ਅਤੇ MA ਪੰਜਾਬੀ ਦੀ ਪੜ੍ਹਾਈ ਯੂਨੀਵਰਸਿਟੀ ਪਟਿਆਲਾ ਤੋਂ ਕਰ ਰਹੀ ਸੀ।

ਜਸਪਾਲ ਸਿੰਘ ਨੇ ਸ਼ਿਕਾਇਤ ਕੀਤੀ ਕਿ ਸੁਮਨਦੀਪ ਕੌਰ ਹਮੇਸ਼ਾ ਸ਼ਿਕਾਇਤ ਕਰਦੀ ਸੀ ਕਿ ਉਸ ਦਾ ਭਰਾ ਬਿਕਰਮਜੀਤ ਸਿੰਘ ਅਤੇ ਉਸਦੀ ਭਰਜਾਈ ਪਿੰਕੀ ਉਸਨੂੰ ਹਮੇਸ਼ਾ ਤੰਗ ਪਰੇਸ਼ਾਨ ਕਰਦੇ ਰਹਿੰਦੇ ਹਨ ਅਤੇ ਗਾਲੀ ਗਲੋਚ ਕਰਦੇ ਹਨ। ਇਸ ਲਈ ਬਿਕਰਮਜੀਤ ਸਿੰਘ ਅਤੇ ਨੂੰਹ ਪਿੰਕੀ ਨੂੰ ਉਹਨਾਂ ਨੇ ਕਈ ਵਾਰ ਸਮਝਾਇਆ ਸੀ ਕਿ ਸੁਮਨਦੀਪ ਕੌਰ ਨੂੰ ਤੰਗ ਨਾ ਕਰਿਆ ਕਰੋ, ਪਰ ਵਿਕਰਮਜੀਤ ਸਿੰਘ ਅਤੇ ਪਿੰਕੀ ਦੇ ਤੰਗ ਪਰੇਸ਼ਾਨ ਕਰਨ ਤੋਂ ਦੁਖੀ ਹੋ ਕੇ ਸੁਮਨਦੀਪ ਕੌਰ ਬੀਤੇ ਦਿਨ ਘਰੋਂ ਚਲੀ ਗਈ ਸੀ।

ਜਿਸ ਤੋਂ ਬਾਅਦ ਸੁਮਨਦੀਪ ਕੌਰ ਨੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਉਸ ਦੀ ਲਾਸ਼ ਨਹਿਰ ਵਿੱਚੋਂ ਮਿਲ ਗਈ ਹੈ। ਜਸਪਾਲ ਸਿੰਘ ਦੇ ਬਿਆਨਾਂ ਤੇ ਬਿਕਰਮਜੀਤ ਸਿੰਘ ਅਤੇ ਉਸ ਦੀ ਪਤਨੀ ਪਿੰਕੀ ਦੇ ਖਿਲਾਫ ਅੱਜ ਮਾਮਲਾ ਦਰਜ ਕਰਕੇ ਬਿਕਰਮਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ, ਜਦਕਿ ਪਿੰਕੀ ਹਾਲੇ ਫਰਾਰ ਹੈ। ਮਨਦੀਪ ਕੌਰ ਦੀ ਲਾਸ਼ ਦਾ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਤੋਂ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ।

Tags: commit suicidelatest newsMAMA Studentnational hockey playerpro punjab tvpunjab university
Share434Tweet272Share109

Related Posts

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਮਾਰਚ 24, 2026

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਵੱਡੀ ਖ਼ਬਰ : ਡੀਐੱਮ ਗਗਨਦੀਪ ਰੰਧਾਵਾ ਮਾਮਲੇ ‘ਚ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

ਮਾਰਚ 23, 2026

ਗਗਨਦੀਪ ਸਿੰਘ ਰੰਧਾਵਾ ਖੁ*ਦ*ਕੁ+ਸ਼ੀ ਦੀ ਜਾਂਚ ਸੀਬੀਆਈ ਨੂੰ ਸੌਂਪ ਦਿਆਂਗਾ :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 23, 2026

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਮਾਰਚ 23, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.