ਸ਼ੁੱਕਰਵਾਰ, ਅਕਤੂਬਰ 2, 2026 11:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ਼ਰਾਬ ਕਾਰੋਬਾਰੀਆਂ ਦੇ ਕਰਿੰਦਿਆਂ ਦੀ ਗੁੰਡਾਗਰਦੀ, ਘਰ ‘ਚ ਵੜ ਕੇ ਔਰਤ ਨਾਲ ਕੀਤੀ ਬਦਸਲੂਕੀ

by Gurjeet Kaur
ਨਵੰਬਰ 9, 2022
in ਪੰਜਾਬ
0

ਦੀਨਾਨਗਰ ਇਲਾਕੇ ਵਿੱਚ ਸ਼ਰਾਬ ਦੇ ਕਾਰੋਬਾਰੀਆਂ ਦੇ ਕਰਿੰਦਿਆਂ ਤੇ ਇੱਕ ਵਾਰ ਫਿਰ ਗੁੰਡਾਗਰਦੀ ਅਤੇ ਇੱਕ ਘਰ ਵਿੱਚ ਵੜ ਕੇ ਔਰਤ ਨਾਲ ਬਦਸਲੂਕੀ ਕਰਨ ਅਤੇ ਉਸਦੇ ਕੱਪੜੇ ਫਾੜਨ ਦੇ ਇਲਜ਼ਾਮ ਲੱਗੇ ਹਨ।ਪੁਲਿਸ ਨੇ ਸ਼ਰਾਬ ਠੇਕੇਦਾਰਾ ਦੇ 3 ਕਰਿੰਦਿਆਂ ਤੇ ਨਾਮ ਸਮੇਤ ਅਤੇ 9_10 ਅਣਪਛਾਤਿਆਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਮਾਮਲਾ ਕੁਝ ਇਸ ਤਰ੍ਹਾਂ ਹੈ ਕਿ ਦੀਨਾਨਗਰ ਦੇ ਇਕ ਇਲਾਕੇ ਵਿਚ ਇਕ ਘਰ ਬਿਨਾ ਵਾਰੰਟ ਦੇ ਤਲਾਸ਼ੀ ਲੈਣ ਲਈ ਗਏ ਸ਼ਨ।

ਹਾਲਾਂਕਿ ਇਸ ਦੌਰਾਨ ਉਨ੍ਹਾਂ ਨਾਲ ਆਬਕਾਰੀ ਵਿਭਾਗ ਦੇ ਪੁਲਿਸ ਮੁਲਾਜਮ ਵੀ ਸਨ ਪਰ ਕਿਹਾ ਜਾ ਰਿਹਾ ਹੈ ਕਿ ਕਰਿੰਦੇ ਅੱਗੇ ਸਨ ਅਤੇ ਪੁਲਸ ਮੁਲਾਜ਼ਮ ਪਿੱਛੇ। ਜਿਸ ਘਰ ਵਿੱਚ ਉਨ੍ਹਾਂ ਨੇ ਰੇਡ ਕੀਤੀ ਉਸ ਘਰ ਦੇ ਮਾਲਕ ਖਿਲਾਫ ਪਹਿਲਾਂ ਵੀ ਹਿਮਾਚਲ ਪ੍ਰਦੇਸ਼ ਤੋਂ ਸ਼ਰਾਬ ਲਿਆ ਕੇ ਵੇਚਣ ਦੇ ਦੋਸ਼ ਹੇਠ ਮਾਮਲਾ ਦਰਜ਼ ਹੈ ਅਤੇ ਉਸ ਪਾਸੋਂ ਤਿੰਨ ਸ਼ਰਾਬ ਦੀਆਂ ਪੇਟੀਆਂ ਵੀ ਬਰਾਮਦ ਹੋਈਆਂ ਸਨ। ਰੇਡ ਦੌਰਾਨ ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ ਵੱਲੋਂ ਘਰ ਦੀ ਔਰਤ ਨਾਲ਼ ਗਾਲੀ ਗਲੋਚ ਅੱਤੇ ਹੱਥੋਪਾਈ ਕੀਤੀ ਗਈ ਅਤੇ ਉਸਦੇ ਕੱਪੜੇ ਪਾੜ ਦਿੱਤੇ ਗਏ ਮੁੱਹਲੇ ਵਾਲਿਆਂ ਅਤੇ ਪਰੀਵਾਰਕ ਮੈਂਬਰਾਂ ਨੇ ਗੁੰਡਾਗਰਦੀ ਕਰ ਰਹੇ ਕੁੱਝ ਕਰਿੰਦਿਆਂ ਨੂੰ ਕਾਬੂ ਕਰ ਲਿਆ ਤੇ ਪੁਲੀਸ ਦੇ ਹਵਾਲੇ ਕਰ ਦਿੱਤਾ।

ਜਦ ਮਾਮਲੇ ਬਾਰੇ ਦੀਨਾਨਗਰ ਥਾਣੇ ਦੇ ਐਸ ਐਚ ਓ ਮੇਜਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਠੇਕੇਦਾਰਾਂ ਦੇ ਕਰਿੰਦੇ ਆਬਕਾਰੀ ਵਿਭਾਗ ਦੇ ਪੁਲਿਸ ਮੁਲਾਜ਼ਮਾਂ ਨਾਲ ਨਜਾਇਜ਼ ਸ਼ਰਾਬ ਦੀ ਸੂਚਨਾ ਮਿਲਣ ਤੇ ਇੱਕ ਘਰ ਵਿੱਚ ਰੇਡ ਕਰਨ ਗਏ ਸੀ ਇਸ ਵਿਅਕਤੀ ਤੇ ਪਹਿਲਾਂ ਵੀ ਨਜਾਇਜ਼ ਸ਼ਰਾਬ ਵੇਚਣ ਦੇ ਦੋਸ਼ ਹੇਠ ਮਾਮਲਾ ਦਰਜ ਹੈ ਪਰ ਘਰ ਦੀ ਔਰਤ ਨਾਲ ਬਦਸਲੂਕੀ ਕਰਨ ਦੇ ਠੇਕੇਦਾਰਾਂ ਦੇ ਕਰਿੰਦਿਆਂ ਤੇ ਇਲਜ਼ਾਮ ਲੱਗੇ ਹਨ।ਔਰਤ ਦੀ ਸ਼ਿਕਾਇਤ ਅਨੁਸਾਰ ਉਸਦੀ ਸੱਸ ਅਤੇ ਲੜਕਾ ਘਰ ਵਿੱਚ ਸੀ।

ਠੇਕੇਦਾਰਾਂ ਦੇ ਕਰਿੰਦੇ ਧੱਕੇ ਨਾਲ ਘਰ ਵਿੱਚ ਦਾਖਲ ਹੋਏ ਅਤੇ ਘਰ ਦੀ ਫਰੋਲੋ ਫਰਾਲੀ ਕਰਨ ਲੱਗ ਪਏ ਜਦ ਉਸ ਨੇ ਅਜਿਹਾ ਕਰਨ ਤੋਂ ਰੋਕਿਆ ਤਾਂ ਉਸ ਨਾਲ ਗਾਲੀ-ਗਲੋਚ ਕੀਤਾ ਅਤੇ ਉਸ ਦੇ ਹੱਥੀਂ ਪੈ ਗਏ ਅਤੇ ਉਸ ਦੀ ਕਮੀਜ ਫੜ ਕੇ ਫਾੜ ਦਿੱਤੀ ।ਦੀਨਾਨਗਰ ਥਾਣੇ ਵਿਚ ਔਰਤ ਦੀ ਸ਼ਿਕਾਇਤ ਤੇ ਸਵਤੰਤਰ ਰਾਏ ਭੰਡਾਰੀ ਪੁੱਤਰ ਇੰਦਰਜੀਤ ਰਾਏ ਥਾਣਾ ਸਦਰ ਪਠਾਨਕੋਟ, ਦਲਜੀਤ ਸਿੰਘ ਢਪਈ, ਸੁਰਜੀਤ ਸਿੰਘ ਬਾਜਵਾ ਅਤੇ 9/10 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਨ੍ਹਾਂ ਵਿੱਚ ਇੱਕ ਸੁਤੰਤਰ ਭੰਡਾਰੀ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਇਹ ਹਥੋ ਪਾਈ ਠੇਕੇਦਾਰਾਂ ਦੇ ਕਰਿੰਦਿਆਂ ਅਤੇ ਪੀੜਤ ਔਰਤ ਦਰਮਿਆਨ ਹੋਈ ਸੀ। ਆਬਕਾਰੀ ਵਿਭਾਗ ਦੇ ਪੁਲਿਸ ਮੁਲਾਜਮ ਤਾਂ ਪਿੱਛੇ ਹੀ ਰਹਿ ਗਏ ਸਨ। ਇਹ ਪੁੱਛੇ ਜਾਣ ਤੇ ਕਿ ਘਰ ਵਿਚੋਂ ਕੋਈ ਬਰਾਮਦਗੀ ਹੋਈ ਉਨ੍ਹਾਂ ਨੇ ਕਿਹਾ ਕਿ ਘਰ ਦੀ ਤਲਾਸ਼ੀ ਲੈਣ ਤੋਂ ਪਹਿਲਾਂ ਹੀ ਇਹ ਸਾਰਾ ਵਾਕਿਆ ਵਾਪਰ ਗਿਆ।

ਇਹ ਵੀ ਪੜ੍ਹੋ :AAP MLA: ਆਪ ਵਿਧਾਇਕ ਦੀ ਨਵੇਕਲੀ ਪਹਿਲ਼, ਗੱਡੀ ਨੂੰ ਬਣਾਇਆ ਦਫ਼ਤਰ, ਮੁਹੱਲਿਆਂ ‘ਚ ਪਹੁੰਚ ਵਿਧਾਇਕ ਲੋਕਾਂ ਦੀਆਂ ਸੁਣ ਰਹੇ ਸਮੱਸਿਆਵਾਂ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: latest newspro punjab tvpunjabi news
Share205Tweet128Share51

Related Posts

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026
Load More

Recent News

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.