ਸ਼ਨੀਵਾਰ, ਮਈ 9, 2026 01:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

‘ਘਰ ਬਦਲਿਆ ਹੈ, ਪਰਿਵਾਰ ਨਹੀਂ, ਕਪਿਲ ਸ਼ਰਮਾ ਦੇ ਨਾਲ ਇੱਕ ਵਾਰ ਫਿਰ ਤੁਹਾਡਾ ਮਨੋਰੰਜਨ ਕਰਨ ਆ ਰਹੀ ਗੁੱਥੀ…

ਗੁੱਥੀ ਫੇਮ ਸੁਨੀਲ ਗਰੋਵਰ ਅਤੇ ਕਪਿਲ ਸ਼ਰਮਾ ਆਪਣੀ ਪੂਰੀ ਟੀਮ ਦੇ ਨਾਲ ਇੱਕ ਵਾਰ ਫਿਰ ਨਵੇਂ ਸ਼ੋਅ 'ਚ ਆਉਣ ਦੇ ਲਈ ਤਿਆਰ ਹੈ।

by Gurjeet Kaur
ਦਸੰਬਰ 2, 2023
in ਬਾਲੀਵੁੱਡ, ਮਨੋਰੰਜਨ
0

Kapil Sharma New Show: ਕਾਮੇਡੀਅਨ ਕਪਿਲ ਸ਼ਰਮਾ ਅਤੇ ਸੁਨੀਲ ਗਰੋਵਰ ਦੇ ਪ੍ਰਸ਼ੰਸਕ ਲੰਬੇ ਸਮੇਂ ਤੋਂ ਇਸ ਜੋੜੀ ਨੂੰ ਇਕੱਠੇ ਦੇਖਣ ਦਾ ਇੰਤਜ਼ਾਰ ਕਰ ਰਹੇ ਸਨ। ਆਖਰਕਾਰ ਹੁਣ ਦਰਸ਼ਕਾਂ ਦੀ ਇਹ ਉਡੀਕ ਖਤਮ ਹੋ ਗਈ ਹੈ। ਗੁੱਥੀ ਫੇਮ ਸੁਨੀਲ ਗਰੋਵਰ ਅਤੇ ਕਪਿਲ ਸ਼ਰਮਾ ਆਪਣੀ ਪੂਰੀ ਟੀਮ ਨਾਲ ਇੱਕ ਵਾਰ ਫਿਰ ਨਵੇਂ ਸ਼ੋਅ ਵਿੱਚ ਆਉਣ ਲਈ ਤਿਆਰ ਹਨ।

ਕਪਿਲ ਸ਼ਰਮਾ ਨਾਲ ਇਕ ਵਾਰ ਫਿਰ ਮਨੋਰੰਜਨ ਕਰਨਗੇ ਗੁੱਥੀ!

ਕਪਿਲ ਸ਼ਰਮਾ ਲੰਬੇ ਸਮੇਂ ਤੋਂ ਛੋਟੇ ਪਰਦੇ ‘ਤੇ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਹਨ। ਹਾਲ ਹੀ ‘ਚ ਕਪਿਲ ਸ਼ਰਮਾ ਨੂੰ ਇਹ ਕਹਿੰਦੇ ਹੋਏ ਦੇਖਿਆ ਗਿਆ ਸੀ- ‘ਘਰ ਬਦਲਿਆ ਹੈ, ਪਰਿਵਾਰ ਨਹੀਂ’। ਉਸ ਸਮੇਂ ਪ੍ਰਸ਼ੰਸਕਾਂ ਨੂੰ ਜ਼ਿਆਦਾ ਸਮਝ ਨਹੀਂ ਸੀ ਆ ਰਹੀ ਸੀ ਪਰ ਹੁਣ ਖੁਲਾਸਾ ਹੋਇਆ ਹੈ ਕਿ ਕਪਿਲ ਸ਼ਰਮਾ ਹੁਣ ਦਰਸ਼ਕਾਂ ਲਈ ਵੱਡਾ ਸਰਪ੍ਰਾਈਜ਼ ਲੈ ਕੇ ਆਏ ਹਨ। ਹੁਣ ਇੱਕ ਵਾਰ ਫਿਰ ਕਪਿਲ ਅਤੇ ਸੁਨੀਲ ਇਕੱਠੇ ਨਜ਼ਰ ਆਉਣਗੇ।

 

 

View this post on Instagram

 

A post shared by Netflix India (@netflix_in)

ਹਾਲ ਹੀ ‘ਚ Netflix ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਇਸ ਵੀਡੀਓ ‘ਚ ਕਪਿਲ ਸ਼ਰਮਾ ਅਤੇ ਸੁਨੀਲ ਗਰੋਵਰ ਇਕੱਠੇ ਨਜ਼ਰ ਆ ਰਹੇ ਹਨ। ਇਸ ਤੋਂ ਬਾਅਦ ਦੋਨੋਂ ਇੱਕ ਦੂਜੇ ਨਾਲ ਹੱਸਦੇ ਅਤੇ ਮਜ਼ਾਕ ਕਰਦੇ ਹਨ। ਫਿਰ ਹੌਲੀ-ਹੌਲੀ ਪੂਰੀ ਟੀਮ ਯਾਨੀ ਕਿਕੂ ਸ਼ਾਰਦਾ, ਅਰਚਨਾ ਪੂਰਨ ਸਿੰਘ, ਕ੍ਰਿਸ਼ਨਾ ਅਭਿਸ਼ੇਕ, ਰਾਜੀਵ ਠਾਕੁਰ ਵੀ ਪਹੁੰਚ ਜਾਂਦੇ ਹਨ। ਵੀਡੀਓ ‘ਚ ਕਪਿਲ ਸ਼ਰਮਾ ਦੀ ਪੂਰੀ ਟੀਮ ਹੱਸਦੀ ਅਤੇ ਮਜ਼ਾਕ ਕਰਦੀ ਨਜ਼ਰ ਆ ਰਹੀ ਹੈ।

ਕਪਿਲ ਅਤੇ ਸੁਨੀਲ ਦਾ ਸਾਲ 2017 ‘ਚ ਝਗੜਾ ਹੋਇਆ ਸੀ

ਤੁਹਾਨੂੰ ਦੱਸ ਦੇਈਏ ਕਿ ਸਾਲ 2017 ਵਿੱਚ ਕਪਿਲ ਸ਼ਰਮਾ ਅਤੇ ਸੁਨੀਲ ਗਰੋਵਰ ਦੇ ਵਿੱਚ ਕਾਫੀ ਗਹਿਰਾ ਝਗੜਾ ਹੋਇਆ ਸੀ।ਖਬਰਾਂ ਦੀ ਮੰਨੀਏ ਤਾਂ ਕਪਿਲ ਅਤੇ ਸੁਨੀਲ ਦੇ ਵਿੱਚ ਫਲਾਈਟ ਵਿੱਚ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ ਸੀ। ਉਦੋਂ ਤੋਂ ਦੋਵਾਂ ਨੇ ਇਕੱਠੇ ਕੰਮ ਕਰਨਾ ਬੰਦ ਕਰ ਦਿੱਤਾ ਸੀ। ਪਰ ਹੁਣ ਪ੍ਰਸ਼ੰਸਕ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਇਸ ਜੋੜੀ ਨੂੰ ਦੁਬਾਰਾ ਇਕੱਠੇ ਦੇਖ ਸਕਣਗੇ।

Tags: Archana Puran Singhentertainmentguthikapil sharmakapil sharma showKrushna Abhishekpro punjab tvSunil Grover
Share286Tweet179Share72

Related Posts

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026
Load More

Recent News

ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਨੂੰ ਬਚਾਇਆ ਗਿਆ

ਮਈ 8, 2026

ਪੰਜਾਬ ਵਿੱਚ ਦਿਨ-ਦਿਹਾੜੇ ਔਰਤ ਤੋਂ ਚੇਨ ਖੋਹਣ ਦੀ ਘਟਨਾ ਸੀਸੀਟੀਵੀ ਵਿੱਚ ਕੈਦ

ਮਈ 8, 2026

ਮੁੱਖ ਮੰਤਰੀ ਨੇ ਕਿਸਾਨਾਂ ਨੂੰ 409.4 ਕਰੋੜ ਰੁਪਏ ਦਾ ਦਿੱਤਾ ਮੁਆਵਜ਼ਾ

ਮਈ 8, 2026

ਪੰਜਾਬ ਦੇ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ

ਮਈ 8, 2026

ਇਸ ਦਿਨ ਐਲਾਨੇ ਜਾਣਗੇ PSEB ਦੇ 10ਵੀਂ ਅਤੇ 12ਵੀਂ ਦੇ ਨਤੀਜੇ

ਮਈ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.