ਸ਼ਨੀਵਾਰ, ਜੂਨ 7, 2025 12:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪਤੀ-ਪਤਨੀ ਵਿਆਹ ਤੋਂ ਬਾਅਦ ਕਰਵਾ ਰਹੇ ਸੀ ਫੋਟੋਸ਼ੂਟ, ਅਚਾਨਕ ਕੋਈ ਚੁੱਕ ਲੈ ਗਿਆ ਨਵੀਂ ਵਹੁਟੀ : ਵੀਡੀਓ

by Gurjeet Kaur
ਅਕਤੂਬਰ 8, 2022
in Featured News, ਪੰਜਾਬ
0
bridal kidnap

bridal kidnap

ਪਿੰਡ ਸੰਘੈ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣਾ ਆਇਆ ਹੈ।ਜਿੱਥੇ ਇੱਕ ਲਾੜੀ ਨੂੰ ਕੁਝ ਅਣਪਛਾਤੇ ਵਿਅਕਤੀ ਅਚਾਨਕ ਵੀਡੀਓ ਦੌਰਾਨ ਚੁੱਕ ਕੇ ਲੈ ਜਾਂਦੇ ਹਨ।ਦੱਸ ਦੇਈਏ ਕਿ ਲਾੜਾ ਲਾੜੀ ਵਿਆਹ ਤੋਂ ਬਾਅਦ ਪੋਜ਼ ਬਣਾ ਰਹੇ ਹੁੰਦੇ ਹਨ ਜਦੋਂ ਇਹ ਘਟਨਾ ਵਾਪਰਦੀ ਹੈ।
ਪਿੰਡ ਸੰਘੇ ਤੋਂ ਅਮਰਜੀਤ ਕੌਰ ਪਤਨੀ ਸਰਬਜੀਤ ਕੌਰ ਜਿਸ ਨੇ ਪੁਲਿਸ ਨੂੰ ਆਪਣਾ ਬਿਆਨ ਦਰਜ ਕਰਾਇਆ।

 

ਦੱਸ ਦੇਈਏ ਕਿ ਵਿਆਹ ਤੋਂ ਬਾਅਦ ਲਾੜਾ-ਲਾੜੀ ਪੋਜ਼ ਬਣਾ ਰਹੇ ਸੀ ਉਥੇ ਕੁਝ ਅਣਪਛਾਤੇ ਵਿਅਕਤੀ ਆਏ ਤੇ ਲਾੜੀ ਨੂੰ ਅਗਵਾ ਕਰਕੇ ਲੈ ਗਏ।ਪੁਲਿਸ ਦਾ ਕਹਿਣਾ ਹੈ ਕਿ ਉਨਾਂ੍ਹ ‘ਚੋਂ 6 ਬੰਦਿਆਂ ਖਿਲਾਫ ਬਾਏ ਨੇਮ ਪਰਚਾ ਦਰਜ ਤੇ 6 ਅਣਪਛਾਤਿਆਂ ਖਿਲਾਫ ਮੁਕੱਦਮਾ ਨੰਬਰ 196 ਤਹਿਤ ਪਰਚਾ ਦਰਜ ਕੀਤਾ ਗਿਆ, ਅੰਡਰ ਸ਼ੈਸ਼ਨ 365 , 307, 506, 120,130,140 ਮੁਕੱਦਮਾ ਦਰਜ ਕੀਤਾ ਗਿਆ।ਪੁਲਿਸ ਦਾ ਕਹਿਣਾ ਹੈ ਜਿਹੜੇ ਵੀ ਤੱਥ ਸਾਹਮਣੇ ਆਉਣਗੇ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ ।ਸੀਸੀਟੀਵੀ ਫੁਟੇਜ਼ ਖੰਗਾਲੀ ਜਾ ਰਹੀ ਹੈ।

Tags: husbandkidnapmarriagephotoshootpropunjabtvPunjabPoliceTarnTaranwife
Share460Tweet287Share115

Related Posts

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਸਰੀਰ ਨੂੰ ਅੰਦਰੋਂ ਖੋਖਲਾ ਕਰ ਦਿੰਦੀ ਹੈ ਇਸ ਵਿਟਾਮਿਨ ਦੀ ਕਮੀ, ਇੰਝ ਕਰੋ ਪੂਰਾ

ਜੂਨ 6, 2025

ਕੀ ਔਰਤਾਂ ਵੀ ਖਾ ਸਕਦੀਆਂ ਹਨ ਸ਼ਿਲਾਜੀਤ, ਜਾਣੋ ਕੀ ਹੈ ਫਾਇਦਾ ਜਾਂ ਨੁਕਸਾਨ

ਜੂਨ 6, 2025

ਹਰ ਪਰਿਵਾਰ ‘ਚ ਪੈਦਾ ਹੋਣੇ ਜਰੂਰੀ ਹਨ 3 ਬੱਚੇ, ਇਸ ਦੇਸ਼ ਦੀ ਸਰਕਾਰ ਨੇ ਸੁਣਾਇਆ ਅਜਿਹਾ ਫਰਮਾਨ

ਜੂਨ 6, 2025
Load More

Recent News

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਸਰੀਰ ਨੂੰ ਅੰਦਰੋਂ ਖੋਖਲਾ ਕਰ ਦਿੰਦੀ ਹੈ ਇਸ ਵਿਟਾਮਿਨ ਦੀ ਕਮੀ, ਇੰਝ ਕਰੋ ਪੂਰਾ

ਜੂਨ 6, 2025

ਕੀ ਔਰਤਾਂ ਵੀ ਖਾ ਸਕਦੀਆਂ ਹਨ ਸ਼ਿਲਾਜੀਤ, ਜਾਣੋ ਕੀ ਹੈ ਫਾਇਦਾ ਜਾਂ ਨੁਕਸਾਨ

ਜੂਨ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.