ਮੰਗਲਵਾਰ, ਅਕਤੂਬਰ 20, 2026 08:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦਫ਼ਤਰਾਂ ‘ਚ ਅੰਬੇਡਕਰ ਦੀ ਫੋਟੋ ਲਗਾਕੇ ਪਾਖੰਡ ਕਰਨ ਵਾਲੀ ‘ਆਪ’ ਸਰਕਾਰ ਹੋਈ ਬੇਨਕਾਬ : ਜਸਵੀਰ ਸਿੰਘ ਗੜ੍ਹੀ

ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਵੱਲੋਂ ਲਿਖੇ ਗਏ ਸੰਵਿਧਾਨ ਉਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ, ਇਨ੍ਹਾਂ ਹਮਲਿਆਂ ਨੂੰ ਰੋਕਣ ਲਈ ਬਹੁਜਨ ਸਮਾਜ ਦੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।

by Gurjeet Kaur
ਦਸੰਬਰ 6, 2022
in ਪੰਜਾਬ
0

Chandigarh  : ਬਹੁਜਨ ਸਮਾਜ ਪਾਰਟੀ 6 ਦਸੰਬਰ ਨੂੰ ਸੰਵਿਧਾਨ ਨਿਰਮਾਤਾ ਬਾਬਾ ਭੀਮ ਰਾਓ ਅੰਬੇਡਕਰ ਸਾਹਿਬ ਜੀ ਦੀ ਬਰਸੀ ਮੌਕੇ ਸੂਬਾ ਪੱਧਰੀ ਵਰਕਰ ਸੰਮੇਲਨ ਕਰ ਰਹੀ ਹੈ। ਇੱਥੋਂ ਜਾਰੀ ਇੱਕ ਬਿਆਨ ਵਿੱਚ ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ ਪਾਰਟੀ ਵੱਲੋਂ ਸੂਬਾ ਪੱਧਰੀ ਵਰਕਰ ਸੰਮੇਲਨ ਕੀਤਾ ਜਾਵੇਗਾ। ਇਸ ਸੰਮੇਲਨ ਲਈ ਸੂਬੇ ਭਰ ਵਿੱਚੋਂ ਪਾਰਟੀ ਵਰਕਰ ਹਿੱਸਾ ਲੈਣਗੇ।

ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਵੱਲੋਂ ਲਿਖੇ ਗਏ ਸੰਵਿਧਾਨ ਉਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ, ਇਨ੍ਹਾਂ ਹਮਲਿਆਂ ਨੂੰ ਰੋਕਣ ਲਈ ਬਹੁਜਨ ਸਮਾਜ ਦੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਉਤੇ ਵਰ੍ਹਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰੀ ਦਫ਼ਤਰਾਂ ਵਿੱਚ ਬਾਬਾ ਸਾਹਿਬ ਦੀ ਫੋਟੋ ਲਗਾ ਕੇ ਪਾਖੰਡ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਾਬਾ ਅੰਬੇਡਕਰ ਸਾਹਿਬ ਜੀ ਦੇ ਜਨਮ ਦਿਨ ਮੌਕੇ ਕੋਈ ਵੀ ਸਰਕਾਰੀ ਪ੍ਰੋਗਰਾਮ ਅਜੇ ਤੱਕ ਨਹੀਂ ਉਲੀਕਿਆ ਗਿਆ।

ਉਨ੍ਹਾਂ ਇਹ ਵੀ ਕਿਹਾ ਕਿ ‘ਆਪ’ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਲਗਾਤਾਰ ਬਾਬਾ ਸਾਹਿਬ ਵੱਲੋਂ ਦਿੱਤੇ ਗਏ ਰਾਖਵਾਂਕਰਨ ਦੇ ਅਧਿਕਾਰ ‘ਤੇ ਹਮਲੇ ਕੀਤੇ ਹਨ, ਜੋਕਿ ਅਨੂਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਤੇ ਘੱਟ ਗਿਣਤੀਆਂ ਨਾਲ ਧੋਖਾ ਹੈ।

ਗੜ੍ਹੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਲਾਅ ਅਫਸਰਾਂ ਦੀ ਭਰਤੀ, ਪੁਲਿਸ ਵਿਭਾਗ ਅਤੇ ਸਿੱਖਿਆ ਵਿਭਾਗ ਵਿੱਚ ਨਿਕਲੀਆਂ ਨੌਕਰੀਆਂ ਵਿਚ ਲਗਾਤਾਰ ਰਾਖਵਾਂਕਰਨ ਨੀਤੀ ਦੀਆਂ ਧੱਜੀਆਂ ਉਡਾਈਆਂ ਹਨ। ਉਨ੍ਹਾਂ ਸਮਾਜ ਨੂੰ ਅਪੀਲ ਕੀਤੀ ਕਿ ਸਰਕਾਰ ਦੇ ਇਸ ਦੋਗਲੇ ਚੇਹਰੇ ਨੂੰ ਬੇਨਕਾਬ ਕਰਨ ਲਈ ਲਾਮਬੰਦ ਹੋਣ ਅਤੇ ਬਾਬਾ ਸਾਹਿਬ ਦੀ ਸੋਚ ਉਤੇ ਪਹਿਰਾ ਦਿੰਦੇ ਹੋਏ ਆਪਣੇ ਹੱਕਾਂ ਲਈ ਲੜਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 9 ਅਕਤੂਬਰ ਬਹੁਜਨ ਸਮਾਜ ਪਾਰਟੀ ਵੱਲੋਂ ਬਸਪਾ ਬਾਨੀ ਸਾਹਿਬ ਕਾਂਸ਼ੀ ਰਾਮ ਜੀ ਦੇ ਜਨਮ ਦਿਨ ਮੌਕੇ ਖੰਨਾ ਵਿੱਚ ਸੂਬਾ ਪੱਧਰੀ ਸਮਾਗਮ ਕੀਤਾ ਗਿਆ ਸੀ। ਬਹੁਜਨ ਸਮਾਜ ਪਾਰਟੀ ਲਗਾਤਾਰ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਹੇਠਲੇ ਪੱਧਰ ਉਤੇ ਕੰਮ ਕਰ ਰਹੀ ਹੈ, ਜਿਸਦਾ ਸਬੂਤ ਦੋ ਮਹੀਨਿਆ ਵਿਚ ਲਗਾਤਾਰ ਦੂਜਾ ਸੂਬਾ ਪੱਧਰੀ ਪ੍ਰੋਗਰਾਮ ਕੀਤਾ ਜਾ ਰਿਹਾ ਹੈ।

Tags: aapBharatRatnaBRAmbedkarIndianConstitutionpro punjab tvpunjab governmentTribute
Share226Tweet142Share57

Related Posts

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026
Load More

Recent News

ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 19, 2026

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.