ਵੀਰਵਾਰ, ਅਕਤੂਬਰ 8, 2026 04:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਚੌਕੀ ਇੰਚਾਰਜ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

by Gurjeet Kaur
ਮਾਰਚ 28, 2024
in ਪੰਜਾਬ
0

15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਚੌਕੀ ਇੰਚਾਰਜ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਦਾਲਤ ਕੰਪਲੈਕਸ, ਅੰਮ੍ਰਿਤਸਰ ਵਿਖੇ ਸਥਿਤ ਪੁਲਿਸ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹਰਜਿੰਦਰ ਸਿੰਘ ਵਾਸੀ ਪਿੰਡ ਫਤਿਹਪੁਰ ਜ਼ਿਲ੍ਹਾ ਅੰਮ੍ਰਿਤਸਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿBriਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਵੱਲੋਂ 40 ਲੱਖ ਰੁਪਏ ਦੀ ਵਿੱਤੀ ਧੋਖਾਧੜੀ ਸਬੰਧੀ ਦਰਜ ਕਰਵਾਈ ਗਈ ਪੁਲਿਸ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਪੁਲਿਸ ਮੁਲਾਜ਼ਮ ਪਹਿਲਾਂ ਹੀ ਉਸ ਕੋਲ਼ੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਕਮ ਮੰਗ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 15,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: bribeLatestNewspro punjab tvPunjab Vigilance Bureauਪੰਜਾਬ ਵਿਜੀਲੈਂਸ ਬਿਊਰੋ
Share232Tweet145Share58

Related Posts

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026

ਪ੍ਰਧਾਨ ਮੰਤਰੀ ਮੋਦੀ ਦੀ ਸੀਬੀਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਆਈ ਸੀ, 12 ਘੰਟੇ ਦੀ ਛਾਪੇਮਾਰੀ ਤੋਂ ਬਾਅਦ ‘ਆਪ’ ਸਰਕਾਰ ਨੂੰ ਕਲੀਨ ਚਿੱਟ ਦੇ ਕੇ ਵਾਪਸ ਪਰਤ ਗਈ: ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 8, 2026

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026
Load More

Recent News

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026

ਪ੍ਰਧਾਨ ਮੰਤਰੀ ਮੋਦੀ ਦੀ ਸੀਬੀਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਆਈ ਸੀ, 12 ਘੰਟੇ ਦੀ ਛਾਪੇਮਾਰੀ ਤੋਂ ਬਾਅਦ ‘ਆਪ’ ਸਰਕਾਰ ਨੂੰ ਕਲੀਨ ਚਿੱਟ ਦੇ ਕੇ ਵਾਪਸ ਪਰਤ ਗਈ: ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 8, 2026

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.