ਵੀਰਵਾਰ, ਮਾਰਚ 5, 2026 04:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਵਵਿਆਹੀ ਨੂੰ ਕਾਲੀ ਕਹਿ ਕੇ ਤਾਅਨੇ ਮਾਰਦੇ ਸੀ ਸਹੁਰੇ, ਤੰਗ ਆ ਕੇ ਕੁੜੀ ਨੇ ਚੁੱਕਿਆ ਖੌਫ਼ਨਾਕ ਕਦਮ: ਵੀਡੀਓ

by Gurjeet Kaur
ਜੁਲਾਈ 24, 2024
in ਪੰਜਾਬ
0

ਅਬੋਹਰ ਦੇ ਪਿੰਡ ਰਾਏਪੁਰਾ ਵਾਸੀ ਅਤੇ ਮੋਗਾ ‘ਚ ਨਵ ਵਿਆਹੀ ਕੁੜੀ ਨੇ ਬੀਤੇ ਦਿਨੀਂ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਕਿਉਂਕਿ ਉਸਦਾ ਸਹੁਰਾ ਪਰਿਵਾਰ ਉਸ ਨੂੰ ਕਾਲੇ ਰੰਗ ਲਈ ਤਾਅਨੇ ਮਿਹਨੇ ਮਾਰਦਾ ਸੀ ਅਤੇ ਇੱਥੋਂ ਤੱਕ ਕਿ ਉਸਦੇ ਹੱਥ ਦੀ ਬਣੀ ਰੋਟੀ ਵੀ ਨਹੀਂ ਖਾਂਦੇ ਸਨ।ਮ੍ਰਿਤਕਾ ਦੀ ਲਾਸ਼ ਪਿੰਡ ਕਾਲਾ ਟਿੱਬਾ ‘ਚ ਨਹਿਰ ‘ਚੋਂ ਮਿਲੀ, ਜਿਸ ਨੂੰ ਸਦਰ ਪੁਲਿਸ ਨੇ ਹਸਪਤਾਲ ਦੇ ਮੁਰਦਾਘਰ ‘ਚ ਪੋਸਟਮਾਰਟਮ ਲਈ ਰਖਵਾਇਆ ਹੈ।

ਜਾਣਕਾਰੀ ਮੁਤਾਬਕ 25 ਸਾਲਾ ਨਿਰਮਲ ਕੌਰ ਦਾ ਵਿਆਹ ਮੋਗਾ ਵਾਸੀ ਦਿਲਦੀਪ ਨਾਲ ਕਰੀਬ 3 ਮਹੀਨੇ ਪਹਿਲਾਂ ਹੋਇਆ ਸੀ।ਉਸਦਾ ਰੰਗ ਕਾਲਾ ਹੋਣ ਕਾਰਨ ਅਕਸਰ ਉਸਦਾ ਪਤੀ ਅਤੇ ਸਹੁਰਾ ਪਰਿਵਾਰ ਉਸ ਨੂੰ ਤਾਅਨੇ ਮਾਰਦੇ ਸੀ,ਜਿਸ ਕਾਰਨ ਉਹ ਤਣਾਅ ‘ਚ ਰਹਿਣ ਲੱਗੀ।ਮ੍ਰਿਤਕਾ ਦੇ ਭਰਾ ਅਤੇ ਪਿਓ ਨੇ ਦੱਸਿਆ ਕਿ ਪਰਸੋਂ ਨਿਰਮਲ ਕੌਰ ਦਾ ਦਿਓਰ ਤੇ ਜੇਠ ਉਸ ਨੂੰ ਘਰ ਦੇ ਬਾਹਰ ਹੀ ਪੇਕੇ ਛੱਡ ਕੇ ਚਲੇ ਗਏ, ਜਿਸ ਤੋਂ ਦੁਖੀ ਹੋ ਕੇ ਉਸ ਨੇ ਬੀਤੀ ਰਾਤ ਕੇਰਾਖੇੜਾ ਪਿੰਡ ‘ਚੋਂ ਲੰਘਦੀ ਨਹਿਰ ‘ਚ ਛਾਲ ਮਾਰ ਦਿੱਤੀ, ਜਿਸ ਮਗਰੋਂ ਉਹ ਉਸਦੀ ਭਾਲ ਕਰ ਰਹੇ ਸਨ ਤੇ ਉਸਦੀ ਲਾਸ਼ ਕਾਲਾ ਟਿੱਬਾ ਨਹਿਰ ‘ਚੋ ਮਿਲੀ।


 

ਮ੍ਰਿਤਕਾ ਦੇ ਪਰਿਵਾਰ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦੀ ਧੀ ਨੇ ਉਨ੍ਹਾਂ ਨੂੰ ਦੱਸਿਆ ਕਿ ਉਸਦਾ ਪਤੀ ਅਕਸਰ ਕਿਸੇ ਹੋਰ ਕੁੜੀ ਨਾਲ ਫੋਨ ‘ਤੇ ਗੱਲਾਂ ਕਰਦਾ ਰਹਿੰਦਾ ਸੀ।ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮ੍ਰਿਤਕਾ ਦੇ ਪਤੀ ਅਤੇ ਸਹੁਰਾ ਪਰਿਵਾਰ ‘ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ, ਜਿਨ੍ਹਾਂ ਕਾਰਨ ਉਨ੍ਹਾਂ ਦੀ ਧੀ ਦੀ ਜਾਨ ਚਲੀ ਗਈ।ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਨੇ ਕਾਲੀ ਹੋਣ ਕਾਰਨ ਉਸ ਨੂੰ ਵਸਾਉਣਾ ਹੀ ਨਹੀਂ ਸੀ ਤਾਂ ਉਸਨਾਲ ਵਿਆਹ ਕਿਉਂ ਕੀਤਾ।ਪੁਲਿਸ ਮੁਤਾਬਕ ਮ੍ਰਿਤਕਾ ਦੇ ਰਿਸ਼ਤੇਦਾਰਾਂ ਦੇ ਬਿਆਨਾਂ ‘ਤੇ ਉਸਦੇ ਸਹੁਰਾ ਪਰਿਵਾਰ ਖਿਲਾਫ ਬਣਦੀ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ।

Tags: blackblack girl marriageFazilkaLatestNewsmarriedpro punjab tvpunjabpunjabi news
Share274Tweet171Share68

Related Posts

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026

‘ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਮਾਰਚ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਮਾਰਚ 4, 2026

ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

ਮਾਰਚ 4, 2026
Load More

Recent News

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026

8 ਅਰਬ ਦੇਸ਼ਾਂ ਦੇ ਨੇਤਾਵਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਗੱਲਬਾਤ, ਭਾਰਤੀ ਪ੍ਰਵਾਸੀਆਂ ਦੀ ਸੁਰੱਖਿਆ ਤੇ ਵਪਾਰਕ ਹਿੱਤਾਂ ਨੇ ਭਾਰਤ ਦੀ ਵਧਾਈ ਚਿੰਤਾ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.