ਸ਼ੁੱਕਰਵਾਰ, ਜਨਵਰੀ 23, 2026 02:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਰਾਜਨੀਤੀ

‘ਆਪ’ MLA ਦੇ ਘਰ ਚੋਰੀ, 13 ਲੱਖ ਅਤੇ 25 ਤੋਲਾ ਸੋਨਾ ਲੈ ਫਰਾਰ ਹੋਈ ਨੌਕਰਾਣੀ ਆਈ ਪੁਲਿਸ ਅੜਿਕੇ

ਸ੍ਰੀ ਮੁਕਤਸਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ (Jagdeep Singh Kaka Brar) ਦੇ ਘਰ ਚੋਰੀ ਦੀ ਘਟਨਾ ਨੂੰ ਘਰ ਦੀ ਨੌਕਰਾਣੀ ਵੱਲੋਂ ਹੀ ਅੰਜਾਮ ਦਿੱਤਾ ਗਿਆ

by Bharat Thapa
ਅਕਤੂਬਰ 30, 2022
in ਰਾਜਨੀਤੀ
0

ਸ੍ਰੀ ਮੁਕਤਸਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ (Jagdeep Singh Kaka Brar) ਦੇ ਘਰ ਚੋਰੀ ਦੀ ਘਟਨਾ ਨੂੰ ਘਰ ਦੀ ਨੌਕਰਾਣੀ ਵੱਲੋਂ ਹੀ ਅੰਜਾਮ ਦਿੱਤਾ ਗਿਆ । ਇਸ ਸਬੰਧੀ ਪੁਲਿਸ ਨੇ ਵਿਧਾਇਕ ਦੇ P.A ਦੇ ਬਿਆਨਾਂ ਤੇ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਵਿਧਾਇਕ ਕਾਕਾ ਬਰਾੜ ਦੇ ਪੀ ਏ ਨੇ ਦੱਸਿਆ ਕਿ ਬੀਤੇ ਦਿਨੀਂ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਕਿ ਘਰ ‘ਚ ਪਿਆ ਪੁਸ਼ਤੈਨੀ ਸੋਨਾ ਗਾਇਬ ਹੈ ਉਹਨਾਂ ਨੇ ਭਾਲ ਸ਼ੁਰੂ ਕੀਤੀ ਤਾਂ ਸੋਨਾ ਨਹੀਂ ਮਿਲਿਆ। ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਬਿਆਨ ਕਰਤਾ ਅਨੁਸਾਰ ਸੋਨਾ ਘਰ ਵਿਚ ਕੰਮ ਕਰਨ ਵਾਲੀ ਔਰਤ ਨੇ ਹੀ ਚੁਕਿਆ।

ਇਹ ਵੀ ਪੜ੍ਹੋ : Pushpa 2′ ਦੀ ਸ਼ੂਟਿੰਗ ਸ਼ੁਰੂ, ਫਿਲਮ ਦੇ ਸੈੱਟ ਤੋਂ Allu Arjun ਦਾ ਲੁੱਕ ਸਾਹਮਣੇ ਆਇਆ

ਬਿਆਨ ਕਰਤਾ ਅਨੁਸਾਰ ਇਹ ਪੁਸ਼ਤੈਨੀ ਸੋਨਾ ਕਰੀਬ 25 ਤੋਲੇ ਹੈ ਅਤੇ ਇਸਦੀ ਕੀਮਤ ਕਰੀਬ 13 ਲੱਖ ਰੁਪਏ ਬਣਦੀ ਹੈ। ਪੁਲਿਸ ਨੇ ਇਸ ਮਾਮਲੇ ਵਿਚ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪੁਲਿਸ ਅਨੁਸਾਰ ਚੋਰੀ ਦੀ ਘਟਨਾ ਨੂੰ ਅੰਜ਼ਾਮ ਦੇਣ ਵਾਲੀ ਨੌਕਰਾਣੀ ਨੂੰ ਜਲਦ ਗ੍ਰਿਫਤਾਰ ਕਰ ਲਿਆ ਹੈ । ਜਿਸ ਨੂੰ ਕਲ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤੀ ਜਾਵੇਗਾ।

Link ‘ਤੇ Click ਕਰ’ਕੇ ਹੁਣੇ Download ਕਰੋ :
Android: https://bit.ly/3VMis0h
IOS: https://apple.co/3F63oER

 

Tags: aam admi partyaapfeaturedheft incident at the house of Aam Aadmi Party MLAMLA Jagdeep Singh Kaka BrarP.A statements of the MLApolice registered casepro punjab tvpunjab newspunjabi newsSri Muktsar Sahibtheft incidenttheft incident at MLA house
Share274Tweet171Share68

Related Posts

ਪੰਜਾਬ ਸਰਕਾਰ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸਮੇਤ 10 ਚੇਅਰਮੈਨ ਅਤੇ ਉਪ-ਚੇਅਰਮੈਨ ਕੀਤੇ ਨਿਯੁਕਤ

ਜਨਵਰੀ 22, 2026

ਪੰਜਾਬ ਸਰਕਾਰ ਵੱਲੋਂ ਪਲੇਵੇਅ ਸਕੂਲਾਂ ਲਈ ਔਨਲਾਈਨ ਰਜਿਸਟ੍ਰੇਸ਼ਨ ਪੋਰਟਲ ਕੀਤਾ ਲਾਂਚ

ਜਨਵਰੀ 22, 2026

ਮਾਨ ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ: ਬਲਤੇਜ ਪੰਨੂ

ਜਨਵਰੀ 21, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026
Load More

Recent News

ਸੱਭਿਆਚਾਰ ਮੰਤਰਾਲਾ 2026 ਦੇ ਗਣਤੰਤਰ ਦਿਵਸ ‘ਤੇ ‘ਵੰਦੇ ਮਾਤਰਮ ਦੇ 150 ਸਾਲ’ ਦੇ ਥੀਮ ‘ਤੇ ਇੱਕ ਝਾਕੀ ਕਰੇਗਾ ਪੇਸ਼

ਜਨਵਰੀ 22, 2026

ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ ਦਾ ਮਨਾਇਆ ਜਾ ਰਿਹਾ ਜਸ਼ਨ

ਜਨਵਰੀ 22, 2026

ਡੀਜੀਸੀਏ ਨੇ ਏਅਰਲਾਈਨ ਟ੍ਰਾਂਸਪੋਰਟ ਪਾਇਲਟ ਲਾਇਸੈਂਸ ਲਈ ਇਲੈਕਟ੍ਰਾਨਿਕ ਪਰਸੋਨਲ ਲਾਇਸੈਂਸ ਸੇਵਾ ਕੀਤੀ ਸ਼ੁਰੂ

ਜਨਵਰੀ 22, 2026

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ : ਕੇਜਰੀਵਾਲ ਨੇ ਕਿਹਾ, “ਹੁਣ ਕੋਈ ਵੀ ਬਿਮਾਰੀ ਨਾਲ ਨਹੀਂ ਮਰੇਗਾ, 10 ਲੱਖ ਰੁਪਏ ਦਾ ਮੁਫ਼ਤ ਇਲਾਜ ਹੋਵੇਗਾ ਉਪਲਬਧ

ਜਨਵਰੀ 22, 2026

ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ’ਸਰਕਾਰ-ਏ-ਖਾਲਸਾ ਪੁਰਸਕਾਰ’ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.