ਐਤਵਾਰ, ਜੁਲਾਈ 6, 2025 06:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਦੁਆਰਾ ਸਾਹਿਬ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨ ਦਾ ਮਾਮਲਾ, SGPC ਵਫ਼ਦ ਜਾਵੇਗਾ ਅਰੁਨਾਚਲ ਪ੍ਰਦੇਸ਼

ਐਨਸੀਈਆਰਟੀ ਦੀਆਂ ਪੁਸਤਕਾਂ ’ਚ ਸਿੱਖ ਇਤਿਹਾਸ ਨੂੰ ਗਲਤ ਪੇਸ਼ ਕਰਨ ਦੇ ਮਾਮਲੇ ਸਬੰਧੀ ਵੀ ਬਣਾਈ ਕਮੇਟੀ

by Gurjeet Kaur
ਅਪ੍ਰੈਲ 25, 2023
in ਪੰਜਾਬ
0
harjinder singh dhami

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਰੁਨਾਚਲ ਪ੍ਰਦੇਸ਼ ਦੇ ਮੇਚੁਕਾ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨ ਦੇ ਮਾਮਲੇ ’ਤੇ ਇਕ ਵਫ਼ਦ ਭੇਜਣ ਦੀ ਕਾਰਵਾਈ ਆਰੰਭੀ ਹੈ। ਬੀਤੇ ਦਿਨੀਂ ਮਾਮਲਾ ਸਾਹਮਣੇ ਆਉਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਕਰੜੀ ਨਿੰਦਾ ਕਰਦਿਆਂ ਸਰਕਾਰ ਪਾਸੋਂ ਕਾਰਵਾਈ ਦੀ ਮੰਗ ਕੀਤੀ ਸੀ।

ਇਸੇ ਤਹਿਤ ਹੀ ਹੁਣ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਇਕ ਉੱਚ ਪੱਧਰੀ ਵਫ਼ਦ ਭੇਜਣ ਦਾ ਫੈਸਲਾ ਕੀਤਾ ਹੈ। ਅਰੁਨਾਚਲ ਪ੍ਰਦੇਸ਼ ਭੇਜੇ ਜਾਣ ਵਾਲੇ ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਿੱਖ ਇਤਿਹਾਸਕਾਰ ਕਰਨਲ ਦਲਵਿੰਦਰ ਸਿੰਘ ਗਰੇਵਾਲ ਨੂੰ ਸ਼ਾਮਲ ਕੀਤਾ ਗਿਆ ਹੈ, ਜਦਕਿ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਨੂੰ ਕੋਆਰਡੀਨੇਟਰ ਲਗਾਇਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸਤਬੀਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖ ਅਸਥਾਨ ਦੀ ਹੋਂਦ ਨੂੰ ਖ਼ਤਮ ਕਰਨਾ ਬੇਹੱਦ ਚਿੰਤਾਜਨਕ ਹੈ, ਜਿਸ ਨੂੰ ਵੇਖਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਥਾਨਕ ਪੱਧਰ ’ਤੇ ਜਾ ਕੇ ਜਾਂਚ ਪੜਤਾਲ ਲਈ ਉੱਚ ਪੱਧਰੀ ਵਫ਼ਦ ਭੇਜਣ ਦਾ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਵਫ਼ਦ ਮੇਚੁਕਾ ਵਿਖੇ ਜਾ ਕੇ ਸਬੰਧਤ ਅਸਥਾਨ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਅਰੁਨਾਚਲ ਪ੍ਰਦੇਸ਼ ਦੀ ਸਰਕਾਰ ਦੇ ਨੁਮਾਇੰਦਿਆਂ ਨਾਲ ਮਾਮਲੇ ਸਬੰਧੀ ਗੱਲਬਾਤ ਵੀ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਉੱਚ ਅਹੁਦੇਦਾਰ, ਕਾਨੂੰਨੀ ਮਾਹਿਰ ਅਤੇ ਸਿੱਖ ਵਿਦਵਾਨ ਸ਼ਾਮਲ ਕੀਤੇ ਗਏ ਹਨ, ਤਾਂ ਜੋ ਹਰ ਪੱਖ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਸਕੇ।

ਓਐਸਡੀ ਸ. ਸਤਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਐਨਸੀਈਆਰਟੀ ਦੀਆਂ ਪੁਸਤਕਾਂ ਵਿਚ ਸਿੱਖ ਇਤਿਹਾਸ ਬਾਰੇ ਗਲਤ ਜਾਣਕਾਰੀ ਦੇ ਮਸਲੇ ’ਤੇ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਕਮੇਟੀ ਬਣਾਈ ਹੈ। ਇਸ ਵਿਚ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ, ਜਥੇਦਾਰ ਗੁਰਚਰਨ ਸਿੰਘ ਟੌਹੜਾ ਗੁਰਮਤਿ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਦੇ ਡਾਇਰੈਕਟਰ ਚਮਕੌਰ ਸਿੰਘ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਇਤਿਹਾਸ ਵਿਭਾਗ ਦੇ ਮੁੱਖੀ ਨੂੰ ਲਿਆ ਗਿਆ ਹੈ।

ਇਸ ਕਮੇਟੀ ਨੂੰ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਇੰਚਾਰਜ ਡਾ. ਜੋਗੇਸ਼ਵਰ ਸਿੰਘ ਕੋਆਰਡੀਨੇਟ ਕਰਨਗੇ। ਦੱਸਣਯੋਗ ਹੈ ਕਿ ਐਨਸੀਈਆਰਟੀ ਦੀ ਪੁਸਤਕ ਵਿਚ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਨੂੰ ਵੱਖਵਾਦੀ ਦਰਸਾਉਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਇਹ ਕਮੇਟੀ ਗਠਤ ਕੀਤੀ ਹੈ। ਇਹ ਵੀ ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਤੋਂ ਪਹਿਲਾਂ ਮਾਮਲੇ ਦਾ ਨੋਟਿਸ ਲੈਂਦਿਆਂ ਭਾਰਤ ਸਰਕਾਰ ਦੇ ਸਿੱਖਿਆ ਮੰਤਰੀ, ਸਿੱਖਿਆ ਸਕੱਤਰ ਅਤੇ ਐਨਸੀਈਆਰਟੀ ਦੇ ਡਾਇਰੈਕਟਰ ਨੂੰ ਪੱਤਰ ਵੀ ਲਿਖੇ ਜਾ ਚੁੱਕੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Delegation SGPCpro punjab tvPunjabiNewssgpc
Share201Tweet126Share50

Related Posts

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025

Majithia Case Update: ਮਜੀਠੀਆ ਦੀ ਪਟੀਸ਼ਨ ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਜੁਲਾਈ 4, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025

ਆਪਣੇ ਪਿੰਡ ਦੇ ਹੀ ਮੁੰਡੇ ਨਾਲ ਵਿਆਹ ਕਰਵਾਉਣ ਦੀ ਕੁੜੀ ਨੂੰ ਮਿਲੀ ਅਜਿਹੀ ਸਜ਼ਾ

ਜੁਲਾਈ 3, 2025
Load More

Recent News

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਸੋਸ਼ਲ ਮੀਡੀਆ INFLUENCER ਹੋ ਜਾਣ ਸਾਵਧਾਨ, ਕੇਂਦਰ ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੁਲਾਈ 4, 2025

Fat Loss Tips: ਮੋਟਾਪਾ ਵਧਾ ਰਿਹਾ ਬਿਮਾਰੀਆਂ ਦਾ ਖ਼ਤਰਾ, ਇੰਝ ਬਦਲੇਗੀ ਸਿਹਤ

ਜੁਲਾਈ 4, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.