ਬੁੱਧਵਾਰ, ਨਵੰਬਰ 26, 2025 02:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

The Kapil Sharma Show: ਗੰਭੀਰ ਬੀਮਾਰੀ ਨਾਲ ਜੂਝ ਰਹੀ ਸੁਮੋਨਾ, ਫਿਰ ਵੀ ਪ੍ਰਸ਼ੰਸਕਾਂ ਨੂੰ ਹਸਾ ਰਹੀ

by propunjabtv
ਜੂਨ 25, 2022
in ਦੇਸ਼, ਮਨੋਰੰਜਨ
0

ਕਪਿਲ ਸ਼ਰਮਾ ਸ਼ੋਅ ਫੇਮ ਸੁਮੋਨਾ ਚੱਕਰਵਰਤੀ 24 ਜੂਨ ਨੂੰ ਆਪਣਾ ਜਨਮਦਿਨ ਮਨਾ ਰਹੀ ਹੈ। ਸੁਮੋਨਾ ਇਨ੍ਹੀਂ ਦਿਨੀਂ ਕਾਮੇਡੀਅਨ ਵਜੋਂ ਕਾਫੀ ਸੁਰਖੀਆਂ ਬਟੋਰ ਰਹੀ ਹੈ। ਸੁਮੋਨਾ ਨੂੰ ਕਾਫੀ ਖੁਸ਼ ਸੁਭਾਅ ਦ ਮੰਨਿਆਂ ਜਾਂਦਾ ਹੈ ਪਰ ਅਦਾਕਾਰਾ ਨੇ ਜ਼ਿੰਦਗੀ ‘ਚ ਕਈ ਉਤਰਾਅ-ਚੜ੍ਹਾਅ ਵੀ ਦੇਖੇ ਹਨ। ਆਓ ਤੁਹਾਨੂੰ ਉਨ੍ਹਾਂ ਦੇ ਜਨਮਦਿਨ ਦੇ ਮੌਕੇ ‘ਤੇ ਉਨ੍ਹਾਂ ਨਾਲ ਜੁੜੀਆਂ ਕੁਝ ਦਿਲਚਸਪ ਗੱਲਾਂ ਦੱਸਦੇ ਹਾਂ।
ਸੁਮੋਨਾ ਬਚਪਨ ਤੋਂ ਹੀ ਕਾਫੀ ਐਕਟਿਵ ਰਹੀ ਹੈ। ਉਸਨੇ ਆਪਣੇ ਕਰੀਅਰ ਦੀ ਸ਼ੁਰੂਆਤ ਆਮਿਰ ਖਾਨ ਅਤੇ ਮਨੀਸ਼ਾ ਕੋਇਰਾਲਾ ਸਟਾਰਰ ਫਿਲਮ ‘ਮਨ’ ਨਾਲ ਕੀਤੀ ਸੀ। ਉਦੋਂ ਉਹ 10 ਸਾਲ ਦੀ ਸੀ। ਹਾਲ ਹੀ ‘ਚ ਅਦਾਕਾਰਾ ਨੇ ਵੀਡੀਓ ਸ਼ੇਅਰ ਕਰਕੇ ਇਸ ਗੱਲ ਦਾ ਖੁਲਾਸਾ ਕੀਤਾ ਹੈ।
ਸੁਮੋਨਾ ਭਾਵੇਂ ਟੀਵੀ ਅਦਾਕਾਰਾ ਹੋਵੇ ਪਰ ਬੋਲਡਨੈੱਸ ਵਿੱਚ ਉਹ ਕਿਸੇ ਤੋਂ ਘੱਟ ਨਹੀਂ ਹੈ। ਅਦਾਕਾਰਾ ਨੂੰ ਬੀਚ ‘ਤੇ ਜਾਣਾ ਪਸੰਦ ਹੈ। ਸੁਮੋਨਾ ਆਪਣੀਆਂ ਬਿਕਨੀ ਪਹਿਨੇ ਤਸਵੀਰਾਂ ਨਾਲ ਕਈ ਵਾਰ ਇੰਟਰਨੈੱਟ ਦਾ ਤਾਪਮਾਨ ਵਧਾ ਚੁੱਕੀ ਹੈ।
ਸੁਮੋਨਾ ਨੂੰ ਮਹਿੰਗੀਆਂ ਗੱਡੀਆਂ ਦਾ ਵੀ ਬਹੁਤ ਸ਼ੌਕ ਹੈ ਅਤੇ ਉਹ ਫਰਾਰੀ ਅਤੇ ਮਰਸਡੀਜ਼ ਵਰਗੀਆਂ ਮਹਿੰਗੀਆਂ ਕਾਰਾਂ ਦੀ ਮਾਲਕ ਹੈ। ਸੁਮੋਨਾ ਨੂੰ ਜ਼ਿਆਦਾਤਰ ਮਰਸਡੀਜ਼ ‘ਚ ਸਫਰ ਕਰਦੇ ਦੇਖਿਆ ਗਿਆ ਹੈ।
ਸੁਮੋਨਾ ਚੱਕਰਵਰਤੀ ਇਸ ਸਮੇਂ ‘ਦਿ ਕਪਿਲ ਸ਼ਰਮਾ ਸ਼ੋਅ’ ਦੀ ਟੀਮ ਨਾਲ ਵਰਲਡ ਟੂਰ ‘ਤੇ ਹੈ। ਸੁਮੋਨਾ ਕਰੀਬ ਦਸ ਸਾਲਾਂ ਤੋਂ ਇਸ ਸ਼ੋਅ ਨਾਲ ਜੁੜੀ ਹੋਈ ਹੈ। ਇਸ ਸ਼ੋਅ ਦੀ ਬਦੌਲਤ ਸੁਮੋਨਾ ਨੂੰ ਟੈਲੀਵਿਜ਼ਨ ਐਵਾਰਡ ਵੀ ਮਿਲ ਚੁੱਕਾ ਹੈ।
ਦੱਸ ਦੇਈਏ ਕਿ ਸੁਮੋਨਾ ਇਸ ਸਮੇਂ ਗੰਭੀਰ ਬੀਮਾਰੀ ਨਾਲ ਜੂਝ ਰਹੀ ਹੈ। ਸੁਮੋਨਾ ਨੇ ਖੁਦ ਦੱਸਿਆ ਕਿ ਉਹ ਸਟੇਜ-4 ਐਂਡੋਮੈਟਰੀਓਸਿਸ ਨਾਲ ਜੂਝ ਰਹੀ ਹੈ। ਸੁਮੋਨਾ ਨੇ ਦੱਸਿਆ ਸੀ ਕਿ ਇਸ ਬੀਮਾਰੀ ਕਾਰਨ ਉਸ ਨੂੰ ਕਾਫੀ ਮੁਸ਼ਕਿਲਾਂ ਅਤੇ ਤਕਲੀਫਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

Tags: serious illnesssumona chakravartiThe Kapil Sharma Show
Share199Tweet125Share50

Related Posts

9 ਭਾਸ਼ਾਵਾਂ ‘ਚ ਜਾਰੀ ਕੀਤਾ ਗਿਆ ਸੰਵਿਧਾਨ ਦਾ ਅਨੁਵਾਦਿਤ ਸੰਸਕਰਣ, ਬੋਡੋ ਤੇ ਕਸ਼ਮੀਰੀ ਵੀ ਸ਼ਾਮਲ

ਨਵੰਬਰ 26, 2025

NIA ਨੇ ਮੁੱਖ ਦੋਸ਼ੀ ਉਮਰ ਉਨ ਨਬੀ ਨੂੰ ਪਨਾਹ ਦੇਣ ਦੇ ਦੋਸ਼ ‘ਚ ਸੱਤਵੇਂ ਦੋਸ਼ੀ ਸੋਇਬ ਨੂੰ ਕੀਤਾ ਗ੍ਰਿਫ਼ਤਾਰ

ਨਵੰਬਰ 26, 2025

”ਮੇਰੇ ਜਿਹੇ ਇਨਸਾਨ ਨੂੰ ਪ੍ਰਧਾਨ ਮੰਤਰੀ ਬਣਾ ਦਿੱਤਾ ਇਹ ਸੰਵਿਧਾਨ ਦੀ ਤਾਕਤ ਹੈ”- PM ਮੋਦੀ

ਨਵੰਬਰ 26, 2025

ਸ੍ਰੀ ਗੁਰੂ ਤੇਗ ਬਹਾਦਰ ਦੀ ਸ਼ਹਾਦਤ ‘ਤੇ PM ਮੋਦੀ ਨੇ ਖਾਸ ਸਿੱਕਾ ਤੇ ਡਾਕ ਟਿਕਟ ਕੀਤਾ ਜਾਰੀ

ਨਵੰਬਰ 25, 2025

ਗਾਇਕ ਜ਼ੁਬਿਨ ਗਰਗ ਦੀ ਮੌਤ ਹਾਦਸਾ ਨਹੀਂ ਕਤਲ, ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਦਾ ਵੱਡਾ ਬਿਆਨ

ਨਵੰਬਰ 25, 2025

ਮੰਦਰ ‘ਤੇ ਲਹਿਰਾਇਆ ਗਿਆ ਧਾਰਮਿਕ ਝੰਡਾ, ਪੀਐਮ ਮੋਦੀ ਨੇ ਕਿਹਾ – ਅੱਜ ਪੂਰੀ ਦੁਨੀਆ ਰਾਮ ਨਾਮ ਨਾਲ ਭਰ ਗਈ ਹੈ

ਨਵੰਬਰ 25, 2025
Load More

Recent News

ਬਾਸਕਟਬਾਲ ਖੇਡਦੇ ਸਮੇਂ ਖਿਡਾਰੀ ਦੇ ਉੱਤੇ ਡਿੱਗਿਆ ਪੋਲ, ਹੋਈ ਮੌਤ

ਨਵੰਬਰ 26, 2025

9 ਭਾਸ਼ਾਵਾਂ ‘ਚ ਜਾਰੀ ਕੀਤਾ ਗਿਆ ਸੰਵਿਧਾਨ ਦਾ ਅਨੁਵਾਦਿਤ ਸੰਸਕਰਣ, ਬੋਡੋ ਤੇ ਕਸ਼ਮੀਰੀ ਵੀ ਸ਼ਾਮਲ

ਨਵੰਬਰ 26, 2025

CGC ਯੂਨੀਵਰਸਿਟੀ, ਮੋਹਾਲੀ ਦੇ ਸੰਸਥਾਪਕ ਚਾਂਸਲਰ ਨੂੰ ਜਾਪਾਨ ‘ਚ “ਦ ਫਾਦਰ ਆਫ ਐਜੂਕੇਸ਼ਨ” ਪੁਰਸਕਾਰ ਨਾਲ ਕੀਤਾ ਸਨਮਾਨਿਤ

ਨਵੰਬਰ 26, 2025

ਪੰਜਾਬ ਵਿਧਾਨ ਸਭਾ ਨੇ ਤਿੰਨ ਤਖ਼ਤ ਸਾਹਿਬ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ, ਸ਼ਰਾਬ-ਮਾਸ ਦੀ ਵਿਕਰੀ ’ਤੇ ਲੱਗੇਗੀ ਰੋਕ

ਨਵੰਬਰ 26, 2025

ਪੰਜਾਬ ਸਰਕਾਰ ਨੇ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਵਰ੍ਹੇਗੰਢ ਨੂੰ ਬਣਾਇਆ ਇਤਿਹਾਸਕ ਤੇ ਯਾਦਗਾਰ

ਨਵੰਬਰ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.