ਬੁੱਧਵਾਰ, ਅਕਤੂਬਰ 7, 2026 03:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

The Kerala Story ਫੇਮ ਐਕਟਰਸ Adah Sharma ਨਾਲ ਵਾਪਰਿਆ ਹਾਦਸਾ, ਐਕਟਰਸ ਨੇ ਹਾਦਸੇ ਮਗਰੋਂ ਦਿੱਤੀ ਹੈਲਥ ਅਪਡੇਟ

ਨਵੀਂ ਫਿਲਮ 'ਦ ਕੇਰਲਾ ਸਟੋਰੀ' ਨੂੰ ਲੈ ਕੇ ਲਾਈਮਲਾਈਟ 'ਚ ਰਹੀ ਅਦਾ ਸ਼ਰਮਾ ਇੱਕ ਨਵੇਂ ਕਾਰਨ ਕਰਕੇ ਚਰਚਾ 'ਚ ਆ ਗਈ ਹੈ। ਅਦਾ ਸ਼ਰਮਾ ਨੇ ਟਵਿਟਰ 'ਤੇ ਆਪਣੀ ਹੈਲਥ ਅਪਡੇਟ ਦਿੱਤੀ ਹੈ।

by ਮਨਵੀਰ ਰੰਧਾਵਾ
ਮਈ 15, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
The Kerala Story Adah Sharma Road Accident: ਪਿਛਲੇ ਕੁਝ ਦਿਨਾਂ ਤੋਂ ਇੱਕ ਅਜਿਹੀ ਫਿਲਮ ਜਿਸ ਦਾ ਨਾਂ ਹਰ ਕਿਸੇ ਦੇ ਬੁੱਲਾਂ 'ਤੇ ਹੈ, ਜੋ ਕਿ ਕਾਫੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ, ਉਹ ਹੈ ਸੁਦੀਪਤੋ ਸੇਨ ਦੀ 'ਦ ਕੇਰਲਾ ਸਟੋਰੀ'।
ਇਸ ਫਿਲਮ ਦੀ ਐਕਟਰਸ ਨੇ ਕੁਝ ਸਮਾਂ ਪਹਿਲਾਂ ਟਵਿੱਟਰ 'ਤੇ ਆਪਣੀ ਸਿਹਤ ਬਾਰੇ ਜਾਣਕਾਰੀ ਦਿੱਤੀ ਸੀ ਕਿਉਂਕਿ ਹਸੀਨਾ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਚਾਰ ਐਕਟਰਸ ਦੀ ਇਹ ਫਿਲਮ ਅਸਲ ਜ਼ਿੰਦਗੀ ਦੀ ਕਹਾਣੀ 'ਤੇ ਆਧਾਰਿਤ ਹੈ ਤੇ ਇਸ ਕਾਰਨ ਇਹ ਕਈ ਵਿਵਾਦਾਂ 'ਚ ਘਿਰੀ ਹੈ।
ਇਸ ਦੇ ਬਾਵਜੂਦ ਇਹ ਫਿਲਮ ਵੱਡੇ ਪਰਦੇ 'ਤੇ ਰਿਲੀਜ਼ ਹੋਈ ਅਤੇ ਇਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫਿਲਮ ਦੀ ਲੀਡ ਸਟਾਰ ਅਦਾ ਸ਼ਰਮਾ ਦੇ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ, ਜਿਸ 'ਤੇ ਫੈਨਸ ਕਾਫੀ ਪਰੇਸ਼ਾਨ ਹੋ ਗਏ ਹਨ; ਹੁਣ ਐਕਟਰਸ ਨੇ ਟਵਿਟਰ 'ਤੇ ਆਪਣੀ ਹਾਲਤ ਦੱਸੀ ਹੈ।
ਦੱਸ ਦੇਈਏ ਕਿ 'ਦ ਕੇਰਲ ਸਟੋਰੀ' ਦੀ ਪੂਰੀ ਟੀਮ ਕਰੀਮਨਗਰ 'ਚ 'ਹਿੰਦੂ ਏਕਤਾ ਯਾਤਰਾ' 'ਚ ਸ਼ਾਮਲ ਹੋਣ ਜਾ ਰਹੀ ਸੀ ਤੇ ਰਸਤੇ 'ਚ ਹੀ ਉਨ੍ਹਾਂ ਦਾ ਸੜਕ ਹਾਦਸਾ ਹੋ ਗਿਆ।
ਇਸ ਸੜਕ ਹਾਦਸੇ ਕਾਰਨ ਇਹ ਸਮਾਗਮ ਵੀ ਰੱਦ ਕਰ ਦਿੱਤਾ ਗਿਆ ਅਤੇ ਇਸ ਖ਼ਬਰ ਕਾਰਨ ਲੋਕ ਕਾਫੀ ਪਰੇਸ਼ਾਨ ਹੋ ਗਏ। ਮੁੱਖ ਲੀਡ ਅਦਾ ਸ਼ਰਮਾ ਅਤੇ ਨਿਰਦੇਸ਼ਕ ਸੁਦੀਪਤੋ ਸੇਨ ਨੇ ਖੁਦ ਆਪਣੀ ਹਾਲਤ ਬਾਰੇ ਦੱਸਿਆ ਹੈ।
ਅਦਾ ਸ਼ਰਮਾ ਨੇ ਇਸ ਹਾਦਸੇ ਤੋਂ ਬਾਅਦ ਆਪਣੀ ਹੈਲਥ ਅਪਡੇਟ ਦਿੱਤੀ ਹੈ। ਉਸ ਨੇ ਟਵਿੱਟਰ 'ਤੇ ਲਿਖਿਆ- ਮੈਂ ਠੀਕ ਹਾਂ। ਸਾਡੇ ਦੁਰਘਟਨਾ ਦੀ ਖ਼ਬਰ ਸਾਹਮਣੇ ਆਉਣ ਕਾਰਨ ਮੈਨੂੰ ਬਹੁਤ ਸਾਰੇ ਸੁਨੇਹੇ ਮਿਲ ਰਹੇ ਹਨ। ਇਸ ਲਈ ਮੈਂ ਕਹਿਣਾ ਚਾਹੁੰਦੀ ਹਾਂ ਕਿ ਸਾਡੀ ਪੂਰੀ ਟੀਮ, ਅਸੀਂ ਸਾਰੇ ਬਿਲਕੁਲ ਠੀਕ ਹਾਂ, ਕੁਝ ਵੀ ਸੀਰੀਅਸ ਨਹੀਂ ਹੋਇਆ। ਤੁਹਾਡੀਆਂ ਸਾਰੀਆਂ ਪ੍ਰਾਰਥਨਾਵਾਂ ਅਤੇ ਚਿੰਤਾਵਾਂ ਲਈ ਤੁਹਾਡਾ ਬਹੁਤ ਧੰਨਵਾਦ।
ਅਦਾ ਦੇ ਨਾਲ ਹੀ ਫਿਲਮ ਦੇ ਨਿਰਦੇਸ਼ਕ ਨੇ ਇਹ ਵੀ ਦੱਸਿਆ ਹੈ ਕਿ ਉਹ ਸਭ ਠੀਕ ਹਨ ਅਤੇ ਅਗਲੇ ਦਿਨ ਤੋਂ ਪ੍ਰਮੋਸ਼ਨਲ ਈਵੈਂਟਸ ਦੁਬਾਰਾ ਸ਼ੁਰੂ ਕਰਨਗੇ।
The Kerala Story Adah Sharma Road Accident: ਪਿਛਲੇ ਕੁਝ ਦਿਨਾਂ ਤੋਂ ਇੱਕ ਅਜਿਹੀ ਫਿਲਮ ਜਿਸ ਦਾ ਨਾਂ ਹਰ ਕਿਸੇ ਦੇ ਬੁੱਲਾਂ ‘ਤੇ ਹੈ, ਜੋ ਕਿ ਕਾਫੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ, ਉਹ ਹੈ ਸੁਦੀਪਤੋ ਸੇਨ ਦੀ ‘ਦ ਕੇਰਲਾ ਸਟੋਰੀ’।
ਇਸ ਫਿਲਮ ਦੀ ਐਕਟਰਸ ਨੇ ਕੁਝ ਸਮਾਂ ਪਹਿਲਾਂ ਟਵਿੱਟਰ ‘ਤੇ ਆਪਣੀ ਸਿਹਤ ਬਾਰੇ ਜਾਣਕਾਰੀ ਦਿੱਤੀ ਸੀ ਕਿਉਂਕਿ ਹਸੀਨਾ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਚਾਰ ਐਕਟਰਸ ਦੀ ਇਹ ਫਿਲਮ ਅਸਲ ਜ਼ਿੰਦਗੀ ਦੀ ਕਹਾਣੀ ‘ਤੇ ਆਧਾਰਿਤ ਹੈ ਤੇ ਇਸ ਕਾਰਨ ਇਹ ਕਈ ਵਿਵਾਦਾਂ ‘ਚ ਘਿਰੀ ਹੈ।
ਇਸ ਦੇ ਬਾਵਜੂਦ ਇਹ ਫਿਲਮ ਵੱਡੇ ਪਰਦੇ ‘ਤੇ ਰਿਲੀਜ਼ ਹੋਈ ਅਤੇ ਇਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫਿਲਮ ਦੀ ਲੀਡ ਸਟਾਰ ਅਦਾ ਸ਼ਰਮਾ ਦੇ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ‘ਤੇ ਫੈਨਸ ਕਾਫੀ ਪਰੇਸ਼ਾਨ ਹੋ ਗਏ ਹਨ; ਹੁਣ ਐਕਟਰਸ ਨੇ ਟਵਿਟਰ ‘ਤੇ ਆਪਣੀ ਹਾਲਤ ਦੱਸੀ ਹੈ।
ਦੱਸ ਦੇਈਏ ਕਿ ‘ਦ ਕੇਰਲ ਸਟੋਰੀ’ ਦੀ ਪੂਰੀ ਟੀਮ ਕਰੀਮਨਗਰ ‘ਚ ‘ਹਿੰਦੂ ਏਕਤਾ ਯਾਤਰਾ’ ‘ਚ ਸ਼ਾਮਲ ਹੋਣ ਜਾ ਰਹੀ ਸੀ ਤੇ ਰਸਤੇ ‘ਚ ਹੀ ਉਨ੍ਹਾਂ ਦਾ ਸੜਕ ਹਾਦਸਾ ਹੋ ਗਿਆ।
ਇਸ ਸੜਕ ਹਾਦਸੇ ਕਾਰਨ ਇਹ ਸਮਾਗਮ ਵੀ ਰੱਦ ਕਰ ਦਿੱਤਾ ਗਿਆ ਅਤੇ ਇਸ ਖ਼ਬਰ ਕਾਰਨ ਲੋਕ ਕਾਫੀ ਪਰੇਸ਼ਾਨ ਹੋ ਗਏ। ਮੁੱਖ ਲੀਡ ਅਦਾ ਸ਼ਰਮਾ ਅਤੇ ਨਿਰਦੇਸ਼ਕ ਸੁਦੀਪਤੋ ਸੇਨ ਨੇ ਖੁਦ ਆਪਣੀ ਹਾਲਤ ਬਾਰੇ ਦੱਸਿਆ ਹੈ।
ਅਦਾ ਸ਼ਰਮਾ ਨੇ ਇਸ ਹਾਦਸੇ ਤੋਂ ਬਾਅਦ ਆਪਣੀ ਹੈਲਥ ਅਪਡੇਟ ਦਿੱਤੀ ਹੈ। ਉਸ ਨੇ ਟਵਿੱਟਰ ‘ਤੇ ਲਿਖਿਆ- ਮੈਂ ਠੀਕ ਹਾਂ। ਸਾਡੇ ਦੁਰਘਟਨਾ ਦੀ ਖ਼ਬਰ ਸਾਹਮਣੇ ਆਉਣ ਕਾਰਨ ਮੈਨੂੰ ਬਹੁਤ ਸਾਰੇ ਸੁਨੇਹੇ ਮਿਲ ਰਹੇ ਹਨ। ਇਸ ਲਈ ਮੈਂ ਕਹਿਣਾ ਚਾਹੁੰਦੀ ਹਾਂ ਕਿ ਸਾਡੀ ਪੂਰੀ ਟੀਮ, ਅਸੀਂ ਸਾਰੇ ਬਿਲਕੁਲ ਠੀਕ ਹਾਂ, ਕੁਝ ਵੀ ਸੀਰੀਅਸ ਨਹੀਂ ਹੋਇਆ। ਤੁਹਾਡੀਆਂ ਸਾਰੀਆਂ ਪ੍ਰਾਰਥਨਾਵਾਂ ਅਤੇ ਚਿੰਤਾਵਾਂ ਲਈ ਤੁਹਾਡਾ ਬਹੁਤ ਧੰਨਵਾਦ।
ਅਦਾ ਦੇ ਨਾਲ ਹੀ ਫਿਲਮ ਦੇ ਨਿਰਦੇਸ਼ਕ ਨੇ ਇਹ ਵੀ ਦੱਸਿਆ ਹੈ ਕਿ ਉਹ ਸਭ ਠੀਕ ਹਨ ਅਤੇ ਅਗਲੇ ਦਿਨ ਤੋਂ ਪ੍ਰਮੋਸ਼ਨਲ ਈਵੈਂਟਸ ਦੁਬਾਰਾ ਸ਼ੁਰੂ ਕਰਨਗੇ।
Tags: Adah SharmaAdah Sharma Health Updatebollywoodpro punjab tvpunjabi newsroad accidentThe Kerala StoryThe Kerala Story Actress
Share225Tweet141Share56

Related Posts

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026
Load More

Recent News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.