ਬੁੱਧਵਾਰ, ਅਪ੍ਰੈਲ 1, 2026 09:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਨਮ ਅੱਖਾਂ ਨਾਲ ਸਹਿਜ ਦਾ ਕੀਤਾ ਗਿਆ ਅੰਤਿਮ ਸਸਕਾਰ, ਸ਼ਮਸ਼ਾਨ-ਘਾਟ ‘ਚ ਮੌਜੂਦ ਹਰ ਅੱਖ ਹੋਈ ਨਮ

by Gurjeet Kaur
ਅਗਸਤ 21, 2022
in Featured, ਪੰਜਾਬ
0

ਨਮ ਅੱਖਾਂ ਨਾਲ ਨੰਨ੍ਹੇ ਸਹਿਜਪ੍ਰੀਤ ਦਾ ਪਰਿਵਾਰ ਵਲੋਂ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ।ਸ਼ਮਸ਼ਾਨ ਘਾਟ ‘ਚ ਹਜ਼ਾਰਾਂ ਦੀ ਗਿਣਤੀ ‘ਚ ਇਕੱਠ ਸੀ ਸ਼ਮਸ਼ਾਨ ਘਾਟ ‘ਚ ਮੌਜੂਦ ਹਰ ਅੱਖ ਨਮ ਸੀ।ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।ਦੱਸ ਦੇਈਏ ਕਿ ਬੀਤੇ 2 ਦਿਨਾਂ ਤੋਂ ਸਹਿਜਪ੍ਰੀਤ ਲਾਪਤਾ ਸੀ।ਜਿਸਦੀ ਭਾਲ ਲਈ ਮਾਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਵੀ ਕੀਤੀ ਸੀ।ਪਰ ਕਿਸਮਤ ਨੂੰ ਕੁਝ ਹੋਰ ਮਨਜ਼ੂਰ ਸੀ।ਸਹਿਜ ਮਿਲਿਆ ਤਾਂ ਹੈ ਮਾਂ ਨੂੰ ਪਰ ਜ਼ਿੰਦਾ ਨਹੀਂ।

ਜ਼ਿਕਰਯੋਗ ਹੈ ਕਿ ਬਦੁੱਲਾਪੁਰ ਬਸਤੀ ਦੇ ਰਹਿਣ ਵਾਲੇ ਸਹਿਜਪ੍ਰੀਤ(7) ਦੀ ਲਾਸ਼ ਦੋਰਾਹੇ ਵਾਲੀ ਨਹਿਰ ਚੋਂ ਬਰਾਮਦ ਕਰ ਲਈ ਗਈ ਸੀ । ਮਾਸੂਮ ਨੂੰ ਕਤਲ ਕਰਨ ਵਾਲਾ ਕੋਈ ਹੋਰ ਨਹੀਂ ਬਲਕਿ ਉਸ ਦਾ ਸਕਾ ਤਾਇਆ ਸੀ। ਪਰਿਵਾਰਕ ਰੰਜਿਸ਼ ਦੇ ਚੱਲਦੇ ਉਸ ਨੇ ਸਹਿਜ ਪ੍ਰੀਤ ਨੂੰ ਨਹਿਰ ਵਿੱਚ ਸੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਬੱਚੇ ਦੇ ਗੁੰਮ ਹੋਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਪੜਤਾਲ ਸ਼ੁਰੂ ਕੀਤੀ।

ਇਸ ਦੌਰਾਨ ਸਾਹਮਣੇ ਆਇਆ ਕਿ ਬੱਚਾ ਆਖ਼ਰੀ ਵਾਰ ਆਪਣੇ ਤਾਏ ਨਾਲ ਫਰੂਟ ਲੈਣ ਗਿਆ ਸੀ। ਜਾਂਚ ਦੇ ਦੌਰਾਨ ਬੱਚੇ ਦੀ ਸਾਈਕਲ ਸੜਕ ਤੋਂ ਲਾਵਾਰਸ ਹਾਲਤ ਵਿੱਚ ਮਿਲਿਆ। ਸੂਤਰਾਂ ਦਾ ਕਹਿਣਾ ਹੈ ਕਿ ਬੱਚੇ ਨੂੰ ਆਪਣੀ ਸਾਈਕਲ ਬੇਹੱਦ ਪਿਆਰੀ ਸੀ। ਉਹ ਉਸ ਨੂੰ ਕਦੇ ਵੀ ਨਹੀਂ ਸੀ ਛੱਡਦਾ। ਸਾਰੇ ਮਾਮਲੇ ਨੂੰ ਦੇਖਦੇ ਹੋਏ ਇਹ ਪੁਲਿਸ ਦੀ ਸ਼ੱਕ ਦੀ ਸੂਈ ਸਹਿਜਪ੍ਰੀਤ ਦੇ ਤਾਏ ਵੱਲ ਗਈ। ਪੁਲਿਸ ਨੇ ਉਸ ਕੋਲੋਂ ਲਗਾਤਾਰ ਪੁੱਛਗਿੱਛ ਕਰ ਰਹੀ ਸੀ ਅਤੇ ਆਖਰਕਾਰ ਐਤਵਾਰ ਸਵੇਰੇ ਉਸ ਨੇ ਆਪਣਾ ਜ਼ੁਰਮ ਕਬੂਲ ਲਿਆ। ਪੁਲਿਸ ਦੇ ਉੱਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੱਚੇ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ।

 

Tags: ludhianamissingpunjab policeSehajpreet
Share355Tweet222Share89

Related Posts

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026

‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ

ਮਾਰਚ 31, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਦਰਜਨਾਂ ਜ਼ਮੀਨੀ ਪੱਧਰ ਦੇ ਆਗੂ ‘ਆਪ’ ਵਿੱਚ ਸ਼ਾਮਲ

ਮਾਰਚ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਮਾਰਚ 31, 2026

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

LPG ਸੰਕਟ ਦੇ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਮਾਰਚ 30, 2026
Load More

Recent News

ਲਾਪਰਵਾਹੀ ਨਾਲ ਹੋ ਸਕਦਾ ਹੈ ਭਾਰੀ ਨੁਕਸਾਨ, 1 ਅਪ੍ਰੈਲ ਤੋਂ ਬਦਲਣ ਜਾ ਰਹੇ ਰੇਲਵੇ ਦੇ ਇਹ ਨਿਯਮ

ਮਾਰਚ 31, 2026

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026

ਪੋਕਸੋ ਅਦਾਲਤ ਨੇ 8 ਸਾਲ ਦੀ ਬੱਚੀ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ

ਮਾਰਚ 31, 2026

ਪੂਜਾ ਦੌਰਾਨ ਮੰਦਿਰ ‘ਚ ਮਚੀ ਭਗਦੜ: 8 ਔਰਤਾਂ ਦੀ ਮੌਤ, ਕਈ ਜ਼ਖਮੀ

ਮਾਰਚ 31, 2026

ਲਖਨਊ ‘ਚ ਐਮਰਜੈਂਸੀ ਲੈਂਡਿੰਗ: ਫਲਾਈਟ ‘ਚ ਧੂੰਏਂ ਕਾਰਨ ਫੈਲੀ ਦਹਿਸ਼ਤ

ਮਾਰਚ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.