ਸ਼ਨੀਵਾਰ, ਅਗਸਤ 15, 2026 09:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

‘ਮੇਰੇ ਕਰੀਅਰ ਦਾ ਆਖਰੀ ਪੜਾਅ’, MS ਧੋਨੀ ਨੇ ਦਿੱਤਾ ਸੰਨਿਆਸ ਦਾ ਹਿੰਟ!

MS Dhoni Retirement: IPL 'ਚ ਸਨਰਾਈਜ਼ਰਸ ਹੈਦਰਾਬਾਦ ਦੀ ਟੀਮ ਨੂੰ ਹਰਾਉਣ ਤੋਂ ਬਾਅਦ ਮਹਿੰਦਰ ਸਿੰਘ ਧੋਨੀ ਨੇ ਕੁਝ ਅਜਿਹਾ ਕਿਹਾ ਹੈ, ਜਿਸ ਨੂੰ ਉਨ੍ਹਾਂ ਦੇ ਸੰਨਿਆਸ ਨਾਲ ਜੋੜਿਆ ਜਾ ਰਿਹਾ ਹੈ।

by ਮਨਵੀਰ ਰੰਧਾਵਾ
ਅਪ੍ਰੈਲ 22, 2023
in ਕ੍ਰਿਕਟ, ਖੇਡ
0

MS Dhoni VIdeo: ਮਹਿੰਦਰ ਸਿੰਘ ਧੋਨੀ 41 ਸਾਲ ਦੇ ਹੋ ਗਏ ਹਨ। ਧੋਨੀ ਨੇ ਅਗਸਤ 2020 ਵਿੱਚ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ। ਇਸ ਤੋਂ ਬਾਅਦ ਉਹ IPL ਦਾ ਤੀਜਾ ਸੀਜ਼ਨ ਖੇਡ ਰਿਹਾ ਹੈ। ਪਿਛਲੇ ਸਾਲ ਵੀ ਉਨ੍ਹਾਂ ਦੇ ਸੰਨਿਆਸ ਨੂੰ ਲੈ ਕੇ ਅਟਕਲਾਂ ਲਗਾਈਆਂ ਜਾ ਰਹੀਆਂ ਸੀ। ਉਦੋਂ ਧੋਨੀ ਨੇ ਇਸ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ।

ਹੁਣ ਧੋਨੀ ਨੇ ਕੁਝ ਅਜਿਹਾ ਕਹਿ ਦਿੱਤਾ ਹੈ ਜਿਸ ਤੋਂ ਸਾਫ ਹੋ ਗਿਆ ਹੈ ਕਿ ਇਹ ਸੀਜ਼ਨ ਉਨ੍ਹਾਂ ਦਾ ਆਖਰੀ ਸੀਜ਼ਨ ਹੋ ਸਕਦਾ ਹੈ। ਫਿਲਹਾਲ ਉਸ ਦੀ ਟੀਮ ਵਧੀਆ ਖੇਡ ਰਹੀ ਹੈ ਤੇ 6 ਮੈਚਾਂ ‘ਚੋਂ 4 ਜਿੱਤ ਚੁੱਕੀ ਹੈ ਤੇ ਅੰਕ ਸੂਚੀ ‘ਚ 3ਵੇਂ ਨੰਬਰ ‘ਤੇ ਹੈ।

ਸ਼ੁੱਕਰਵਾਰ ਨੂੰ ਸਨਰਾਈਜ਼ਰਸ ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਉਣ ਤੋਂ ਬਾਅਦ ਧੋਨੀ ਨੇ ਥੋੜ੍ਹੇ ਸ਼ਬਦਾਂ ‘ਚ ਕਿਹਾ ਕਿ ਇਹ ਉਨ੍ਹਾਂ ਦੇ ਕਰੀਅਰ ਦਾ ‘ਆਖਰੀ ਪੜਾਅ’ ਹੈ। ਹਰਸ਼ਾ ਭੋਗਲੇ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਹੁਣ ਮੈਂ ਬੁੱਢਾ ਹੋ ਰਿਹਾ ਹਾਂ ਤੇ ਇਸ ਨੂੰ ਸਵੀਕਾਰ ਕਰਨ ਵਿੱਚ ਕੋਈ ਸ਼ਰਮ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦਰਸ਼ਕਾਂ ਨੇ ਦੋ ਸਾਲਾਂ ਬਾਅਦ ਸਟੇਡੀਅਮ ਵਿੱਚ ਵਾਪਸੀ ਕੀਤੀ ਹੈ ਤੇ ਦਰਸ਼ਕਾਂ ਨੇ ਭਰਪੂਰ ਪਿਆਰ ਦਿੱਤਾ ਹੈ।

ਦਿਨੋ-ਦਿਨ ਵੱਡਾ ਹੁੰਦਾ ਜਾ ਰਿਹਾ ਹੈ ਧੋਨੀ ਦਾ ਨਾਂ

ਇਸ ਸਾਲ ਦੇ ਆਈਪੀਐੱਲ ‘ਚ ਦੇਖਿਆ ਜਾ ਰਿਹਾ ਹੈ ਕਿ ਧੋਨੀ ਦੇ ਪ੍ਰਸ਼ੰਸਕਾਂ ਦਾ ਕ੍ਰੇਜ਼ ਹਰ ਰੋਜ਼ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ। ਚਾਹੇ ਉਹ ਟਾਸ ਲਈ ਧੋਨੀ-ਧੋਨੀ ਦੇ ਨਾਅਰੇ ਹੋਣ ਜਾਂ ਧੋਨੀ ਦੇ ਬੱਲੇਬਾਜ਼ੀ ਲਈ ਆਉਂਦੇ ਹੀ ਸਟੇਡੀਅਮ ‘ਚ ਸ਼ੋਰ-ਸ਼ਰਾਬਾ ਹੋਵੇ ਜਾਂ ਆਨਲਾਈਨ ਬ੍ਰਾਡਕਾਸਟਰਾਂ ਦੇ ਦਰਸ਼ਕਾਂ ਦੀ ਗਿਣਤੀ ਦੇ ਤੋੜਦੇ ਰਿਕਾਰਡ। ਹਰ ਦਿਨ ਇਹ ਸਾਬਤ ਹੋ ਰਿਹਾ ਹੈ ਕਿ ਧੋਨੀ ਦਾ ਨਾਂ ਵੱਡਾ ਹੁੰਦਾ ਜਾ ਰਿਹਾ ਹੈ।

ਦੱਸ ਦੇਈਏ ਕਿ ਧੋਨੀ ਦੀ ਚੇਨਈ ਸੁਪਰਕਿੰਗਜ਼ ਨੇ ਇਸ ਸਾਲ 6 ਮੈਚ ਖੇਡੇ ਹਨ। ਇਸ ‘ਚੋਂ ਉਸ ਨੇ 4 ਮੈਚ ਜਿੱਤ ਕੇ 8 ਅੰਕ ਹਾਸਲ ਕੀਤੇ ਹਨ। ਇਨ੍ਹਾਂ 8 ਅੰਕਾਂ ਕਾਰਨ ਉਹ ਤੀਜੇ ਨੰਬਰ ‘ਤੇ ਹੈ। ਇਸ ਦੇ ਨਾਲ ਹੀ ਦੱਸ ਦੇਈਏ ਕਿ ਸਾਲ 2021 ‘ਚ ਵੀ ਧੋਨੀ ਦੀ ਟੀਮ ਨੇ IPL ਦਾ ਖਿਤਾਬ ਜਿੱਤਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chennai Super Kingscricket newsDhoni's Last seasion of IPLiplMahendra Singh Dhonims dhoniMS Dhoni RetirementMS Dhoni VIdeopro punjab tvpunjabi newssports newsSunrisers Hyderabad
Share220Tweet138Share55

Related Posts

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜੁਲਾਈ 19, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

IPL 2026: ਹਾਰਦਿਕ ਪੰਡਯਾ ਖਿਲਾਫ ਹੋਈ ਕਾਰਵਾਈ, BCCI ਨੇ ਇਸ ਕਾਰਨ ਲਿਆ ਐਕਸ਼ਨ

ਮਈ 21, 2026

IPL 2026 : ਪੰਜਾਬ ਦੀ ਟੀਮ ਨੇ ਲਗਾਤਾਰ ਛੇਵਾਂ ਮੈਚ ਹਾਰਿਆ

ਮਈ 17, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਡਿਪਟੀ ਕਮਿਸ਼ਨਰ ਨੇ 80ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.