ਐਤਵਾਰ, ਅਗਸਤ 17, 2025 12:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਰਹੂਮ ਕਵੀ ਸੁਰਜੀਤ ਪਾਤਰ ਨੇ ਪੰਜਾਬ ਦੇ ਕਾਵਿ ਜਗਤ ਨੂੰ ਦਿੱਤੀ ਸੀ ਨਵੀਂ ਉਡਾਣ, ਇਹ ਕਵਿਤਾਵਾਂ ਪੂਰੇ ਵਿਸ਼ਵ ‘ਚ ਹਨ ਮਸ਼ਹੂਰ

by Gurjeet Kaur
ਮਈ 12, 2024
in ਪੰਜਾਬ
0

ਦੇਸ਼ ਅਜ਼ਾਦ ਹੋਣ ਤੋਂ ਪਹਿਲਾਂ ਗੁਲਾਮੀ ਦੀਆਂ ਜੰਜੀਰਾਂ ਵਿੱਚ ਪੈਦਾ ਹੋਣ ਵਾਲੇ ਪੰਜਾਬ ਦੇ ਉੱਘੇ ਕਵੀ ਅਤੇ ਸ਼ਾਇਰ ਸੁਰਜੀਤ ਪਾਤਰ ਅੱਜ 79 ਸਾਲ ਦੀ ਉਮਰ ਵਿੱਚ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਸੁਰਜੀਤ ਪਾਤਰ ਨੇ ਆਪਣੀ ਕਲਾ ਦੇ ਨਾਲ ਸਮਾਜ ਦੇ ਹਰ ਪਹਿਲੂ ਨੂੰ ਛੂਹਿਆ ਅਤੇ ਪੰਜਾਬ ਦੇ ਕਾਵਿ ਅਤੇ ਸਾਹਿਤ ਜਗਤ ਨੂੰ ਨਵੀਂ ਉਡਾਣ ਦਿੱਤੀ।

ਪਾਤਰ ਦੀਆਂ ਮਸ਼ਹੂਰ ਰਚਨਾਵਾਂ: ਜੇਕਰ ਸੁਰਜੀਤ ਪਾਤਰ ਦੀ ਪੰਜਾਬ ਸਾਹਿਤ ਜਗਤ ਨੂੰ ਦੇਣ ਦੀ ਗੱਲ ਕਰੀਏ ਤਾਂ ਉਹ ਕਦੇ ਖਤਮ ਹੋਣ ਵਿੱਚ ਨਹੀਂ ਆ ਸਕਦੀ। ਉਨ੍ਹਾਂ ਨੇ ਦੁਨੀਆਂ ਭਰ ਵਿੱਚ ਮਸ਼ਹੂਰ ਹੋਈਆਂ ਕਵਿਤਾਵਾਂ ਅਤੇ ਗਜ਼ਲਾਂ ਆਦਿ ਸਾਹਿਤ ਨੂੰ ਦਿੱਤੀਆਂ ਹਨ ਉਨ੍ਹਾਂ ਦੀਆਂ ਮਸ਼ਹੂਰ ਕਵਿਤਾਵਾਂ ਵਿੱਚ ਕੁੱਝ ਇਸ ਤਰ੍ਹਾਂ ਹਨ…

ਹਵਾ ਵਿੱਚ ਲਿਖੇ ਹਰਫ਼
ਬਿਰਖ ਅਰਜ਼ ਕਰੇ
ਹਨੇਰੇ ਵਿੱਚ ਸੁਲਗਦੀ ਵਰਨਮਾਲਾ
ਲਫ਼ਜ਼ਾਂ ਦੀ ਦਰਗਾਹ
ਪਤਝੜ ਦੀ ਪਾਜ਼ੇਬ
ਸੁਰ-ਜ਼ਮੀਨ
ਚੰਨ ਸੂਰਜ ਦੀ ਵਹਿੰਗੀ
ਸੁਰਜੀਤ ਪਾਤਰ ਦੀਆਂ ਰਚਨਾਵਾਂ ਵਿੱਚ ਹਰ ਝਲਕ ਵੇਖਣ ਨੂੰ ਮਿਲੀ ਹੈ।

ਕੋਈ ਡਾਲੀਆਂ ਚੋਂ ਲੰਘਿਆ ਹਵਾ ਬਣ ਕੇ

ਅਸੀਂ ਰਹਿ ਗਏ ਬਿਰਖ ਵਾਲੀ ਹਾ ਬਣ ਕੇ

ਪੈੜਾਂ ਤੇਰੀਆਂ ‘ਤੇ ਦੂਰ ਦੂਰ ਤੀਕ ਮੇਰੇ ਪੱਤੇ

ਡਿੱਗੇ ਮੇਰੀਆਂ ਬਹਾਰਾਂ ਦਾ ਗੁਨਾਹ ਬਣ ਕੇ

ਪਿਆਂ ਅੰਬੀਆਂ ਨੂੰ ਬੂਰ ਸੀ ਕਿ ਕੋਇਲ ਕੂਕ ਪਈ

ਕਿਸੇ ਜਿੰਦ ਬੀਆਬਾਨ ਦੀ ਗਵਾਹ ਬਣ ਕੇ

ਕਦੀ ਬੰਦਿਆਂ ਦੇ ਵਾਂਗੂ ਸਾਨੂੰ ਮਿਲਿਆ ਵੀ ਕਰ

ਐਵੇਂ ਲੰਘ ਜਾਨੈ ਪਾਣੀ ਕਦੇ ਵਾ ਬਣ ਕੇ

ਜਦੋਂ ਮਿਲਿਆ ਸੀ ਹਾਣ ਦਾ ਸੀ ਸਾਂਵਰਾ ਜਿਹਾ

ਜਦੋਂ ਜੁਦਾ ਹੋਇਆ ਤੁਰ ਗਿਆ ਖੁਦਾ ਬਣ ਕੇ

ਜ਼ਿੰਦਗੀ ਨੂੰ ਹਿੰਮਤ ਅਤੇ ਸੇਧ ਦੇਣ ਵਾਲੀ ਪਾਤਰ ਦੀ ਰਚਨਾ

ਮੈਂ ਰਾਹਾਂ ‘ਤੇ ਨਹੀਂ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ

ਯੁਗਾਂ ਤੋਂ ਕਾਫਲੇ ਆਉਂਦੇ, ਇਸੇ ਸੱਚ ਦੇ ਗਵਾਹ ਬਣਦੇ

ਇਹ ਤਪਦੀ ਰੇਤ ਦੱਸਦੀ ਹੈ ਕਿ ਰਸਤਾ ਠੀਕ ਹੈ ਮੇਰਾ

ਇਹ ਸੜਦੇ ਪੈਰ, ਠਰਦੇ ਦਿਲ, ਮੇਰੇ ਸੱਚ ਦੇ ਗਵਾਹ ਬਣਦੇ

ਜੁ ਲੋ ਮੱਥੇ ‘ਚੋਂ ਫੁੱਟਦੀ ਹੈ, ਉਹ ਅਸਲੀ ਤਾਜ ਹੁੰਦੀ ਹੈ

ਤਵੀ ਦੇ ਤਖਤ ‘ਤੇ ਬਹਿ ਕੇ ਹੀ ਸੱਚੇ ਪਾਤਸ਼ਾਹ ਬਣਦੇ

ਦੱਸ ਦਈਏ ਉਨ੍ਹਾਂ ਨੂੰ 1979 ਵਿੱਚ ਪੰਜਾਬ ਸਾਹਿਤ ਅਕਾਦਮੀ ਪੁਰਸਕਾਰ, 1993 ਵਿੱਚ ਸਾਹਿਤ ਅਕਾਦਮੀ ਪੁਰਸਕਾਰ, 1999 ਵਿੱਚ ਪੰਚਾਨੰਦ ਪੁਰਸਕਾਰ, 2007 ਵਿੱਚ ਆਨੰਦ ਕਾਵਿਆ ਸਨਮਾਨ, 2009 ਵਿੱਚ ਸਰਸਵਤੀ ਸਨਮਾਨ ਅਤੇ ਗੰਗਾਧਰ ਰਾਸ਼ਟਰੀ ਕਵਿਤਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।

Tags: latest newsPATARS CONTRIBUTION TO POETRYPOETRY WORLD OF PUNJABpro punjab tvSURJIT PATARS GREAT CONTRIBUTIONਮਰਹੂਮ ਕਵੀ ਸੁਰਜੀਤ ਪਾਤਰ
Share215Tweet134Share54

Related Posts

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਜਾਣੋ ਕਦੋਂ ਹੋਏਗਾ ਮੌਸਮ ਸਾਫ

ਅਗਸਤ 16, 2025

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਜਰੂਰੀ ਖ਼ਬਰ, ਨਹੀਂ ਚੱਲਣਗੀਆਂ PRTC ਬੱਸਾਂ

ਅਗਸਤ 14, 2025

ਮੋਗਾ ਦੇ BEPO ਦੇ ਪਤਨੀ ਨਾਲ ਡਾਂਸ ਕਰਨ ਦੀ ਵੀਡੀਓ ਹੋਈ ਵਾਇਰਲ,ਸਿੱਖਿਆ ਵਿਭਾਗ ਨੇ ਲਿਆ ਐਕਸ਼ਨ

ਅਗਸਤ 13, 2025
Load More

Recent News

ਪੈਰਾਂ ‘ਚ ਸੋਜ ਆਉਣ ਦਾ ਕੀ ਹੈ ਮਤਲਬ, ਕਿਵੇਂ ਕਰ ਸਕਦੇ ਹੋ ਇਸਦਾ ਇਲਾਜ!

ਅਗਸਤ 16, 2025

Skin Care Routine: ਘਿਓ ਜਾਂ ਮਲਾਈ Skin ਨੂੰ ਮੁਲਾਇਮ, ਜਾਣੋ ਕੀ ਹੈ Best

ਅਗਸਤ 16, 2025

Air Canada ਨੇ ਰੱਦ ਕੀਤੀਆਂ 623 Flights, ਜਾਣੋ ਕੀ ਹੈ ਵੱਡਾ ਕਾਰਨ

ਅਗਸਤ 16, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.