ਬੁੱਧਵਾਰ, ਅਕਤੂਬਰ 7, 2026 05:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਖੇਡ ਖੇਡ ‘ਚ ਗਈ 8 ਸਾਲਾ ਬੱਚੇ ਦੀ ਜਾਨ, 4 ਘੰਟਿਆਂ ਬਾਅਦ ਮਿਲੀ ਲਾਸ਼

by Gurjeet Kaur
ਮਈ 16, 2024
in ਪੰਜਾਬ
0

ਅਬੋਹਰ ਸੀਤੋ ਗੁੰਨੋ ਰੋਡ ‘ਤੇ ਸਥਿਤ ਪਿੰਡ ਦੁਤਾਰਾਂਵਾਲੀ ‘ਚ ਵਾਟਰ ਵਰਕਸ ਡਿੱਗੀ ‘ਚ ਡੁੱਬਣ ਨਾਲ 8 ਸਾਲਾ ਬੱਚੇ ਦੀ ਮੌਤ ਹੋ ਗਈ।ਕਰੀਬ 4 ਘੰਟੇ ਬਾਅਦ ਬੱਚੇ ਦੀ ਲਾਸ਼ ਨੂੰ ਬਾਹਰ ਕੱਢਿਆ।ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੁਤਾਰਾਂਵਾਲੀ ਦਾ ਰਹਿਣ ਵਾਲਾ 8 ਸਾਲਾ ਦਾ ਅੰਸ਼ ਪੁੱਤ ਸੁਨੀਲ ਕੁਮਾਰ ਆਪਣੇ 2 ਦੋਸਤਾਂ ਦੇ ਨਾਲ ਵਾਟਰ ਵਰਕਸ ਦੀ ਡਿੱਗੀ ਦੇ ਕੋਲ ਖੇਡ ਰਿਹਾ ਸੀ ਕਿ ਅਚਾਨਕ ਉਹ ਡਿੱਗੀ ‘ਚ ਡਿੱਗ ਪਿਆ।ਉਸਦੇ ਨਾਲ ਖੇਡ ਰਹੇ 2 ਬੱਚਿਆਂ ਨੂੰ ਇਸ ਸਬੰਧੀ ਸੂਚਨਾ ਦਿੱਤੀ।

ਕਾਫੀ ਮਸ਼ਕਤ ਦੇ ਬਾਅਦ ਕਰੀਬ 4 ਘੰਟਿਆਂ ਬਾਅਦ ਬੱਚੇ ਨੂੰ ਡਿੱਗੀ ਤੋਂ ਬਾਹਰ ਕੱਢਿਆ ਜਾ ਸਕਿਆ।ਬੱਚੇ ਨੂੰ ਸਥਾਨਕ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੈ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।ਪਰਿਵਾਰ ਵਾਲਿਆਂ ਨੇ ਬੱਚੇ ਦੀ ਲਾਸ਼ ਪੋਸਟਮਾਰਟਮ ਦੇ ਬਾਅਦ ਘਰ ਲੈ ਗਏ।ਪਿੰਡ ਵਾਸੀਆਂ ਨੇ ਦੱਸਿਆ ਕਿ ਡਿੱਗੀ ਦੇ ਆਸਪਾਲ ਨਾ ਤਾਂ ਕੋਈ ਚੌਕੀਦਾਰ ਤਾਇਨਾਤ ਹੈ ਅਤੇ ਨਾ ਹੀ ਡਿੱਗੀ ਦੇ ਆਸਪਾਸ ਕੋਈ ਜਾਲੀ ਹੈ।

Tags: AboharAbohar NewsChilddeathlatest newspro punjab tvpunjabpunjabi news
Share223Tweet140Share56

Related Posts

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ਲੋਕਤੰਤਰ ਦੇ ਕਾਤਲ ਗਿਆਨੇਸ਼ ਕੁਮਾਰ ਦਾ ਝੂਠ ਸੁਪਰੀਮ ਕੋਰਟ ਵਿੱਚ ਫੜਿਆ ਗਿਆ : ਮਨੀਸ਼ ਸਿਸੋਦੀਆ

ਅਕਤੂਬਰ 6, 2026
Load More

Recent News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result