ਬੁੱਧਵਾਰ, ਜੁਲਾਈ 22, 2026 10:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

‘ਪੁਸ਼ਪਾ’ ਦੇ ਗੀਤ ‘ਸਾਮੀ ਸਾਮੀ’ ਤੇ dance ਕਰ ਛੋਟੀ ਕੁੜੀ ਨੇ ਜਿੱਤਿਆ ਸਭ ਦਾ ਦਿਲ ,ਵੇਖੋ ਵੀਡੀਓ

ਮੁੜ ਚੜਿਆ Pusha ਦੇ Saami Saami ਗਾਣੇ ਦਾ ਖੁਮਾਰ, ਨਿੱਕੀ ਬੱਚੀ ਦੇ ਐਕਸਪ੍ਰੈਸ਼ਨ ਨੇ Rashmika Mandanna ਨੂੰ ਕੀਤਾ ਹੈਰਾਨ । ਸੋਸ਼ਲ ਮੀਡੀਆ 'ਤੇ ਇਨ੍ਹੀਂ ਦਿਨੀਂ ਇੱਕ ਨਿੱਕੀ ਜਿਹੀ ਬੱਚੀ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ 'ਚ ਸਕੂਲ ਦੀ ਡ੍ਰੈਸ 'ਚ ਬੱਚੀ 'ਪੁਸ਼ਪਾ' ਦੇ ਸਾਮੀ-ਸਾਮੀ ਗਾਣੇ 'ਤੇ ਜ਼ਬਰਦਸਤ ਅੰਦਾਜ਼ 'ਚ ਡਾਂਸ ਕਰਦੀ ਨਜ਼ਰ ਆ ਰਹੀ ਹੈ।

by Bharat Thapa
ਸਤੰਬਰ 15, 2022
in ਅਜ਼ਬ-ਗਜ਼ਬ, ਪੰਜਾਬ
0

ਮੁੜ ਚੜਿਆ Pusha ਦੇ Saami Saami ਗਾਣੇ ਦਾ ਖੁਮਾਰ, ਨਿੱਕੀ ਬੱਚੀ ਦੇ ਐਕਸਪ੍ਰੈਸ਼ਨ ਨੇ Rashmika Mandanna ਨੂੰ ਕੀਤਾ ਹੈਰਾਨ । ਸੋਸ਼ਲ ਮੀਡੀਆ ‘ਤੇ ਇਨ੍ਹੀਂ ਦਿਨੀਂ ਇੱਕ ਨਿੱਕੀ ਜਿਹੀ ਬੱਚੀ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਸਕੂਲ ਦੀ ਡ੍ਰੈਸ ‘ਚ ਬੱਚੀ ‘ਪੁਸ਼ਪਾ’ ਦੇ ਸਾਮੀ-ਸਾਮੀ ਗਾਣੇ ‘ਤੇ ਜ਼ਬਰਦਸਤ ਅੰਦਾਜ਼ ‘ਚ ਡਾਂਸ ਕਰਦੀ ਨਜ਼ਰ ਆ ਰਹੀ ਹੈ।ਵੇਖੋ ਵੀਡੀਓ

Maaaaadddddeeeeee myyyyy daaaaaay.. I want to meet this cutie..💘
how can I? 🥹 https://t.co/RxJXWzPlsK

— Rashmika Mandanna (@iamRashmika) September 14, 2022

 

ਅੱਲੂ ਅਰਜੁਨ ਅਤੇ ਰਸ਼ਮਿਕਾ ਮੰਦਾਨਾ ਸਟਾਰਰ ‘ਪੁਸ਼ਪਾ: ਦ ਰਾਈਜ਼’ ਪਿਛਲੇ ਸਾਲ ਦਸੰਬਰ ‘ਚ ਰਿਲੀਜ਼ ਹੋਈ ਸੀ ਪਰ ਇੰਨੇ ਮਹੀਨਿਆਂ ਬਾਅਦ ਵੀ ਇਸ ਦਾ ਕ੍ਰੇਜ਼ ਲੋਕਾਂ ਦੇ ਸਿਰ ਚੜ੍ਹ ਬੋਲ ਰਿਹਾ ਹੈ। ਕੀ ਬੱਚੇ ਅਤੇ ਕੀ ਵੱਡੇ ਹਨ ਅਤੇ ਕੀ ਬਾਲੀਵੁੱਡ ਸਟਾਰ ਹਰ ਕਿਸੇ ਦੇ ਸਿਰ ‘ਤੇ ਇਸ ਦਾ ਖੁਮਾਰ ਵੇਖਣ ਨੂੰ ਮਿਲਿਆ।

ਦੱਸ ਦਈਏ ਕਿ ਹੁਣ ਵੀ ਫਿਲਮ ਦਾ ਸਾਮੀ-ਸਾਮੀ ਗਾਣਾ ਕਾਫੀ ਵਾਇਰਲ ਹੈ ਅਤੇ ਇਸ ਦੇ ਡਾਂਸ ਸਟੈਪ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਛਾਈ ਰਹਿੰਦੀ ਹੈ। ਹੁਣ ਇੱਕ ਸਕੂਲੀ ਬੱਚੀ ਨੇ ਸਕੂਲੀ ਡਰੈੱਸ ਵਿੱਚ ਸਾਮੀ-ਸਾਮੀ ‘ਤੇ ਇੰਨਾ ਜ਼ਬਰਦਸਤ ਡਾਂਸ ਕੀਤਾ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਰਹਿ ਗਿਆ। ਖਾਸ ਕਰ ਬੱਚੀ ਦੇ ਐਕਸਪ੍ਰੈਸ਼ਨਸ ਨੇ ਸਭ ਨੂੰ ਹੈਰਾਨ ਕਰ ਦਿੱਤਾ।

ਇਹ ਵੀ ਪੜ੍ਹੋ :Chile’s ਦਾ ਮਸ਼ਹੂਰ ‘Hanging Glacier’ ਅੱਖਾਂ ਦੇ ਸਾਹਮਣੇ ਹੋਇਆ ਢਹਿ ਢੇਰੀ, ਜਾਣੋ ਕਾਰਨ

ਵਾਇਰਲ ਹੋ ਰਿਹਾ ਵੀਡੀਓ ਸਕੂਲ ਦੇ ਪ੍ਰੇਅ ਗ੍ਰਾਉਂਡ ਦਾ ਲੱਗ ਰਿਹਾ ਹੈ। ਜਦੋਂ ਕਿ ਬੈਕਗ੍ਰਾਊਂਡ ‘ਚ ਪੁਸ਼ਪਾ ਦਾ ਸਾਮੀ-ਸਾਮੀ ਗਾਣਾ ਵੱਜ ਰਿਹਾ ਹੈ ਅਤੇ ਸਕੂਲੀ ਡਰੈੱਸ ‘ਚ ਬੱਚੇ ਆਪਣੇ-ਆਪਣੇ ਅੰਦਾਜ਼ ‘ਚ ਡਾਂਸ ਕਰ ਰਹੇ ਹਨ ਪਰ ਇਨ੍ਹਾਂ ‘ਚੋਂ ਇੱਕ ਬੱਚੀ ਗਾਣੇ ਦੇ ਬਰਾਬਰ ਡਾਂਸ ਸਟੈਪ ਕਰ ਰਹੀ ਹੈ। ਇਸ ਛੋਟੀ ਸ਼੍ਰੀਵੱਲੀ ਦੀ ਪਰਫਾਰਮੈਂਸ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ ।

ਇਸ ਵੀਡੀਓ ਨੂੰ 6 ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ ਅਤੇ ਕਈ ਹਜ਼ਾਰ ਲੋਕਾਂ ਨੇ ਇਸ ਵੀਡੀਓ ਨੂੰ ਲਾਈਕ ਵੀ ਕੀਤਾ ਹੈ। ਆਮ ਲੋਕ ਹੀ ਨਹੀਂ ਬਲਕਿ ਰਸ਼ਮਿਕਾ ਮੰਡਾਨਾ ਨੇ ਵੀ ਇਸ ਵੀਡੀਓ ‘ਤੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਇਹ ਵੀਡੀਓ ਸੋਸ਼ਲ ਮੀਡੀਆ ਦੇ ਹਰ ਪਲੇਟਫਾਰਮ ‘ਤੇ ਵਾਇਰਲ ਹੋ ਰਿਹਾ ਹੈ।

ਇਹ ਵੀ ਪੜ੍ਹੋ : ਕੋਰੋਨਾ ਦਾ ਸਭ ਤੋਂ ਖ਼ਤਰਨਾਕ ਵੇਰੀਐਂਟ ਆਇਆ ਸਾਹਮਣੇ, ਹੁਣ ਮਹੀਨੇ ‘ਚ ਇੱਕ ਵਾਰ ਤੁਹਾਨੂੰ ਕਰੇਗਾ ਸੰਕਰਮਿਤ ਇਹ ਵਾਇਰਸ

by Isha Garg

 

Tags: entertainment newsGirl Dance VideoMovie Pushpapro punjab tvpunjabi newsRashmika MandannaSami-Sami dancesocial mediaTrending videoviral video
Share985Tweet616Share246

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026

ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ; ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਕੀਤਾ ਸੀਲ

ਜੁਲਾਈ 21, 2026

ਮਾਨ ਸਰਕਾਰ ਨੇ ਬੁਢਾਪਾ ਪੈਨਸ਼ਨਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਜੁਲਾਈ 20, 2026
Load More

Recent News

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.