ਬੁੱਧਵਾਰ, ਸਤੰਬਰ 30, 2026 02:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

3 ਇਲੈਕਟ੍ਰਿਕ ਸਕੂਟਰਾਂ ਨਾਲ ਵਾਪਸੀ ਕਰਨ ਜਾ ਰਹੀ ਹੈ 80 ਦੇ ਦਹਾਕੇ ਦੀ LML ਕੰਪਨੀ

3 ਇਲੈਕਟ੍ਰਿਕ ਸਕੂਟਰਾਂ ਨਾਲ ਵਾਪਸੀ ਕਰਨ ਜਾ ਰਹੀ ਹੈ 80 ਦੇ ਦਹਾਕੇ ਦੀ LML ਕੰਪਨੀ

by Gurjeet Kaur
ਸਤੰਬਰ 1, 2022
in Featured, Featured News, ਵਿਦੇਸ਼
0

ਭਾਰਤੀ ਮੋਟਰਸਾਈਕਲ ਨਿਰਮਾਤਾ LML ਇਕ ਵਾਰ ਫਿਰ ਦੇਸ਼ ਦੇ ਦੋਪਹੀਆ ਸੈਗਮੈਂਟ ’ਚ ਐਂਟਰੀ ਕਰਨ ਲਈ ਤਿਆਰ ਹੈ। ਕੰਪਨੀ ਅਗਲੇ ਮਹੀਨੇ ਆਪਣੀ ਸਥਾਪਨਾ ਦੀ ਗੋਲਡਨ ਜੁਬਲੀ ਮੌਕੇ 3 ਨਵੇਂ ਇਲੈਕਟ੍ਰਿਕ ਸਕੂਟਰ ਪੇਸ਼ ਕਰਨ ਵਾਲੀ ਹੈ। ਇਸ ਦੇ ਨਾਲ ਹੀ ਕੰਪਨੀ ਨੇ ਇਹ ਵੀ ਪੁਸ਼ਟੀ ਕੀਤੀ ਹੈ ਕਿ ਇਨ੍ਹਾਂ ਤਿੰਨੋਂ ਸਕੂਟਰਾਂ ਨੂੰ ਪੂਰੀ ਤਰ੍ਹਾਂ ਟੈਸਟਿੰਗ ਤੋਂ ਬਾਅਦ ਹੀ ਬਾਜ਼ਾਰ ’ਚ ਉਤਾਰਿਆ ਜਾਵੇਗਾ।

ਇਸ ਦੇ ਨਾਲ ਹੀ ਐੱਲ.ਐੱਮ.ਐੱਲ. ਇਲੈਕਟ੍ਰਿਕ ਦੇ ਐੱਮ.ਡੀ. ਅਤੇ ਸੀ.ਈ.ਓ. ਡਾ. ਯੋਗੇਸ਼ ਭਾਟੀਆ ਨੇ ਦੱਸਿਆ ਕਿ 29 ਸਤੰਬਰ ਨੂੰ ਕੰਪਨੀ ਆਪਣੇ ਪਹਿਲੇ 3 ਇਲੈਕਟ੍ਰਿਕ ਵਾਹਨਾਂ ਦੇ ਕੰਸੈਪਟ ਨੂੰ ਅਨਵੀਲ ਕਰਨ ਜਾ ਰਹੀ ਹੈ ਅਤੇ ਇਨ੍ਹਾਂ ਸਕੂਟਰਾਂ ਨੂੰ ਅਨਵੀਲ ਕਰਨ ਦੇ ਨਾਲ ਹੀ ਅਸੀਂ ਸਾਰੀਆਂ ਜ਼ਰੂਰੀ ਜਾਣਕਾਰੀਆਂ ਸ਼ੇਅਰ ਕਰਾਂਗੇ। ਆਪਣੀ ਗੱਲ ਨੂੰ ਜਾਰੀ ਰੱਖਦੇ ਹੋਏ ਅੱਗੇ ਉਨ੍ਹਾਂ ਕਿਹਾ ਕਿ ਸਾਡੇ ਅਪਕਮਿੰਗ ਪ੍ਰੋਡਕਟਸ ਆਧੁਨਿਕ ਤਕਨੀਕ ਅਤੇ ਸੁਵਿਧਾਵਾਂ ਨਾਲ ਲੈਸ ਹੋਣਗੇ।

ਦੱਸ ਦੇਈਏ ਕਿ ਐੱਲ.ਐੱਮ.ਐੱਲ. ਨੇ ਇਸ ਸਾਲ ਦੀ ਸ਼ੁਰੂਆਤ ’ਚ ਦੋਪਹੀਆ ਮੈਨਿਊਫੈਕਚਰਰ ਸਿਏਰਾ ਇਲੈਕਟ੍ਰਿਕ ਆਟੋ ਨਾਲ ਹੱਥ ਮਿਲਾਇਆ ਸੀ। ਸਿਏਰਾ ਓਹੀ ਕੰਪਨੀ ਹੈ ਜੋ ਭਾਰਤ ’ਚ ਹਾਰਲੇ ਡੇਵਿਡਸਨ ਲਈ ਮਟੋਰਸਾਈਕਲ ਦਾ ਨਿਰਮਾਣ ਕਰਦੀ ਹੈ। ਇਸਦੇ ਨਾਲ ਹੀ ਇਹ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਐੱਲ.ਐੱਮ.ਐੱਲ. ਦੇ ਅਪਕਮਿੰਗ ਇਲੈਕਟ੍ਰਿਕ ਦੋਪਹੀਆਂ ਵਾਹਨਾਂ ਦਾ ਨਿਰਮਾਣ ਵੀ ਸਿਏਰਾ ਇਲੈਕਟ੍ਰਿਕ ਕਰ ਸਕਦੀ ਹੈ।

Tags: 3 electric scooterscomebackLML company
Share206Tweet129Share51

Related Posts

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

2 AK ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਤੰਬਰ 29, 2026

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 29, 2026
Load More

Recent News

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

2 AK ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਤੰਬਰ 29, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result