ਬੁੱਧਵਾਰ, ਮਾਰਚ 25, 2026 08:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

3 ਮਹੀਨੇ ਪਹਿਲਾਂ ਹੋਈ ਸੀ ਲਵ-ਮੈਰਿਜ, ਨੌਜਵਾਨ ਨੇ ਵਟ੍ਹਸਅਪ ਸਟੇਟਸ ਲਾ ਚੁੱਕਿਆ ਖੌਫਨਾਮ ਕਦਮ,ਪੜ੍ਹੋ ਪੂਰੀ ਖਬਰ

by Gurjeet Kaur
ਸਤੰਬਰ 22, 2024
in ਪੰਜਾਬ
0

ਪੰਜਾਬ ਦੇ ਅਬੋਹਰ ‘ਚ ਇੱਕ ਨੌਜਵਾਨ ਨੇ ਫਾਂਸੀ ਲਗਾ ਕੇ ਆਤਮਹੱਤਿਆ ਕਰ ਲਈ।ਮਰਨ ਤੋਂ ਪਹਿਲਾਂ ਨੌਜਵਾਨ ਨੇ ਆਪਣੇ ਵਟ੍ਹਸਅਪ ਸਟੇਟਸ ‘ਤੇ ਪਤਨੀ ਦੀ ਤਸਵੀਰ ਲਗਾਈ ਅਤੇ ਲਿਖਿਆ, ਸੌਰੀ ਮਾਈ ਲਵ, ਮੇਰੀ ਲਾਡੋ, ਗੁਡ ਬਾਏ।ਮੈਂ ਤੈਨੂੰ ਪਿਆਰ ਨਹੀਂ ਕਰ ਸਕਿਆ, ਪਲੀਜ਼ ਮੈਨੂੰ ਮਾਫ ਕਰ ਦੇਣਾ।
ਜਾਣਕਾਰੀ ਅਨੁਸਾਰ ਨੌਜਵਾਨ ਨੇ 3 ਮਹੀਨੇ ਪਹਿਲਾਂ ਹੀ ਲਵ ਮੈਰਿਜ ਕਰਾਈ ਸੀ।ਉਸਦੇ ਘਰ ਵਾਲੇ ਉਸਦੇ ਵਿਆਹ ਤੋਂ ਖੁਸ਼ ਨਹੀਂ ਸਨ, ਉਨ੍ਹਾਂ ਨੇ ਕਈ ਵਾਰ ਘਰ ਛੱਡਣ ਦੀ ਧਮਕੀ ਦਿੱਤੀ ਸੀ।ਜਿਸ ਤੋਂ ਉਹ ਪ੍ਰੇਸ਼ਾਨ ਚੱਲ ਰਿਹਾ ਸੀ।ਕੁਝ ਦਿਨ ਪਹਿਲਾਂ ਹੀ ਉਸਦੀ ਪਤਨੀ ਆਪਣੇ ਸਹੁਰੇ ਘਰ ਚਲੀ ਗਈ ਸੀ।
ਮ੍ਰਿਤਕ ਨੌਜਵਾਨ ਦੀ ਪਛਾਣ ਅਬੋਹਰ ਦੇ ਨਾਨਕ ਨਗਰੀ ਗਲੀ ਨੰਬਰ 4 ਨਿਵਾਸੀ ਮੋਹਿਤ ਦੇ ਰੂਪ ‘ਚ ਹੋਈ ਹੈ।ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮੋਰਚਰੀ ‘ਚ ਰਖਵਾ ਦਿੱਤਾ ਹੈ।ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

 

ਮਕਾਨ ਦੇ ਹੇਠਾਂ ਵਾਲੇ ਕਿਰਾਏਦਾਰ ਰਵੀ ਕੁਮਾਰ ਨੇ ਦੱਸਿਆ ਕਿ ਉਹ ਆਪਣਾ ਮੋਬਾਇਲ ਚਲਾ ਰਿਹਾ ਸੀ ਕਿ ਉਸਦੀ ਉਪਰ ਰਹਿੰਦੇ ਕਿਰਾਏਦਾਰ ਮੋਹਿਤ ਦੇ ਸਟੇਟਸ ‘ਤੇ ਉਸਦੀ ਨਜ਼ਰ ਪਈ।ਉਸਦਾ ਸਟੇਟਸ ਦੇਖਣ ਤੋਂ ਬਾਅਦ ਉਹ ਡਰ ਗਿਆ।ਕਈ ਵਾਰ ਮੋਹਿਤ ਨੂੰ ਫੋਨ ਲਾਇਆ, ਉਸਦਾ ਫੋਨ ਨਹੀਂ ਲੱਗਾ।ਇਸਦੇ ਬਾਅਦ ਉਹ ਮਕਾਨ ਮਾਲਕ ਦੇ ਨਾਲ ਭੱਜ ਕੇ ਪਹਿਲੀ ਮੰਜ਼ਲ ‘ਤੇ ਗਿਆ।ਮੋਹਿਤ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ।
ਉਨ੍ਹਾਂ ਨੇ ਦੱਸਿਆ ਕਿ ਨੌਜਵਾਨ ਨੇ ਕਰੀਬ 3 ਮਹੀਨੇ ਲਵ ਮੈਰਿਜ ਕੀਤੀ ਸੀ ਤੇ ਉਸਦੀ ਪਤਨੀ ਵੀ ਉਸਦੇ ਨਾਲ ਰਹਿ ਰਹੀ ਸੀ।ਕੁਝ ਦਿਨ ਪਹਿਲਾਂ ਉਸਦੀ ਪਤਨੀ ਨੂੰ ਲੈ ਕੇ ਚਲੀ ਗਈ ਸੀ।ਮੋਹਿਤ ਦੇ ਮਾਤਾ ਪਿਤਾ ਦੀ ਕਾਫੀ ਸਮੇਂ ਪਹਿਲਾਂ ਮੌਤ ਹੋ ਚੁੱਕੀ ਹੈ।

ਮ੍ਰਿਤਕ ਨੇ ਪੁਲਿਸ ਅਧਿਕਾਰੀਆਂ ਨੂੰ ਇਹ ਵੀ ਸ਼ਿਕਾਇਤ ਕੀਤੀ ਸੀ ਉਸਦੇ ਪਰਿਵਾਰ ਦੇ ਲੋਕ ਉਸਨੂੰ ਪਸੰਦ ਨਹੀਂ ਕਰਦੇ ਸੀ ਅਤੇ ਉਸਦੇ ਵਿਆਹ ਤੋਂ ਖੁਸ਼ ਨਹੀਂ ਸੀ ਅਤੇ ਉਸ ਨੂੰ ਧਮਕਾ ਰਹੇ ਸੀ।ਮ੍ਰਿਤਕ ਦੀ ਪਤਨੀ ਦੇ ਦਿਲ ‘ਚ ਛੇਕ ਸੀ।ਉਸਦਾ ਕੁਝ ਸਮੇਂ ਪਹਿਲਾਂ ਹੀ ਆਪਰੇਸ਼ਨ ਹੋਇਆ ਸੀ।
ਪੁਲਿਸ ਅਧਿਕਾਰੀ ਪੱਪੂ ਰਾਮ ਨੇ ਦੱਸਿਆ ਕਿ ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਦੇ ਲਾਸ਼ ਨੂੰ ਪੰਖੇ ਨਾਲੋਂ ਉਤਾਰ ਕੇ ਪੋਸਟਮਾਰਟਮ ਦੇ ਲਈ ਸਰਕਾਰੀ ਹਸਪਤਾਲ ਦੀ ਮਾਰਚਰੀ ‘ਚ ਭੇਜ ਦਿੱਤਾ ਹੈ।ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ।ਜਿਸ ‘ਚ ਦੋ ਲੋਕਾਂ ਦੇ ਨਾਮ ਲਿਖੇ ਹਨ।ਪੁਲਿਸ ਹਰ ਪਹਿਲੂ ‘ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

Tags: AboharYoung Mancommitted suicideFazilkaHanging Abohar Newslatest newspro punjab tvpunjab
Share467Tweet292Share117

Related Posts

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਮਾਰਚ 24, 2026

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਵੱਡੀ ਖ਼ਬਰ : ਡੀਐੱਮ ਗਗਨਦੀਪ ਰੰਧਾਵਾ ਮਾਮਲੇ ‘ਚ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

ਮਾਰਚ 23, 2026

ਗਗਨਦੀਪ ਸਿੰਘ ਰੰਧਾਵਾ ਖੁ*ਦ*ਕੁ+ਸ਼ੀ ਦੀ ਜਾਂਚ ਸੀਬੀਆਈ ਨੂੰ ਸੌਂਪ ਦਿਆਂਗਾ :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 23, 2026

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਮਾਰਚ 23, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.