ਸੋਮਵਾਰ, ਜਨਵਰੀ 26, 2026 06:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਗੈਂਗਸਟਰ ਟੀਨੂੰ ਨੂੰ ਭਜਾਉਣ ‘ਚ ਮਦਦ ਕਰਨ ਵਾਲੇ ਲੁਧਿਆਣਾ ਜਿੰਮ ਦੇ ਮਾਲਕ ਤੇ ਦੋ ਹੋਰਾਂ ਨੂੰ ਪੰਜਾਬ ਪੁਲਿਸ ਦੀ AGTF ਨੇ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ (Punjab Police) ਨੇ ਮੰਗਲਵਾਰ ਨੂੰ ਮਾਨਸਾ ਵਿੱਚ ਗੈਂਗਸਟਰ ਦੀਪਕ ਟੀਨੂੰ (Gangster Deepak Tinu) ਨੂੰ ਪੁਲਿਸ ਹਿਰਾਸਤ ਚੋਂ ਭੱਜਣ ਵਿੱਚ ਮਦਦ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ

by Bharat Thapa
ਅਕਤੂਬਰ 11, 2022
in Featured, Featured News, ਪੰਜਾਬ
0

ਚੰਡੀਗੜ੍ਹ: ਪੰਜਾਬ ਪੁਲਿਸ (Punjab Police) ਨੇ ਮੰਗਲਵਾਰ ਨੂੰ ਮਾਨਸਾ ਵਿੱਚ ਗੈਂਗਸਟਰ ਦੀਪਕ ਟੀਨੂੰ (Gangster Deepak Tinu) ਨੂੰ ਪੁਲਿਸ ਹਿਰਾਸਤ ਚੋਂ ਭੱਜਣ ਵਿੱਚ ਮਦਦ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਇੱਕ ਕਾਲੇ ਰੰਗ ਦੀ ਸਕੋਡਾ ਕਾਰ (Skoda) ਵੀ ਬਰਾਮਦ ਕੀਤੀ ਹੈ। ਬਰਾਮਦ ਕੀਤੀ ਕਾਰ ਦਾ ਰਜਿਸਟ੍ਰੇਸ਼ਨ ਨੰਬਰ PB11CJ1563 ਹੈ, ਜੋ ਕਿ ਵਾਰਦਾਤ ‘ਚ ਵਰਤੀ ਗਈ ਸੀ।

ਫੜੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਕੋਹਲੀ, ਰਾਜਵੀਰ ਸਿੰਘ ਉਰਫ਼ ਕਾਜ਼ਮਾ ਅਤੇ ਰਜਿੰਦਰ ਸਿੰਘ ਉਰਫ਼ ਗੋਰਾ ਵਾਸੀ ਲੁਧਿਆਣਾ ਵਜੋਂ ਹੋਈ ਹੈ। ਕੁਲਦੀਪ ਕੋਹਲੀ ਇੱਕ ਜਿੰਮ ਦਾ ਮਾਲਕ ਹੈ ਅਤੇ ਜਿਮ ਚਲਾਉਣ ਦੀ ਆੜ ਵਿੱਚ ਨਸ਼ਿਆਂ ਦਾ ਕਾਰੋਬਾਰ ਕਰਦਾ ਸੀ।

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ (Gaurav Yadav) ਨੇ ਦੱਸਿਆ ਕਿ ਚੱਲ ਰਹੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਤਿੰਨੋਂ ਮੁਲਜ਼ਮ ਟੀਨੂੰ ਦੇ ਨਜ਼ਦੀਕੀ ਸਾਥੀ ਸੀ ਅਤੇ ਉਨ੍ਹਾਂ ਨੇ ਟੀਨੂੰ ਨੂੰ ਪੁਲਿਸ ਹਿਰਾਸਤ ਚੋਂ ਭੱਜਣ ਵਿੱਚ ਮਦਦ ਕੀਤੀ ਸੀ, ਜਿਸ ਤੋਂ ਬਾਅਦ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਵਿਸ਼ੇਸ਼ ਜਾਂਚ ਟੀਮ (SIT) ਨੇ ਇਨ੍ਹਾਂ ਨੂੰ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ 1 ਅਕਤੂਬਰ ਨੂੰ ਦੀਪਕ ਟੀਨੂੰ ਨੇ ਕੋਹਲੀ ਨੂੰ ਇੱਕ ਮਹਿਲਾ ਸਹਿਯੋਗੀ ਭੇਜਣ ਲਈ ਕਿਹਾ ਸੀ, ਜਿਸ ਨੇ ਸੀਆਈਏ ਮਾਨਸਾ ਵਿਖੇ ਆਪਣੇ ਸਾਥੀਆਂ ਸਮੇਤ ਟੀਨੂੰ ਦੇ ਭੱਜਣ ਵਿਚ ਮਦਦ ਕੀਤੀ। ਉਨ੍ਹਾਂ ਦੱਸਿਆ ਕਿ ਰਾਜਵੀਰ ਸਿੰਘ ਨੇ ਆਪਣੇ ਸਾਥੀ ਗਗਨਦੀਪ ਖਹਿਰਾ ਵਾਸੀ ਲੁਧਿਆਣਾ ਨਾਲ ਮਿਲ ਕੇ ਜ਼ੀਰਕਪੁਰ ਤੋਂ ਇੱਕ ਮਹਿਲਾ ਸਾਥੀ ਨੂੰ ਲਿਆ ਅਤੇ ਕੋਹਲੀ ਵੱਲੋਂ ਦਿੱਤੇ ਕੱਪੜਿਆਂ ਦੇ ਬੈਗ ਸਮੇਤ ਸੀਆਈਏ ਮਾਨਸਾ ਨੇੜੇ ਸੁੱਟੇ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਗਗਨਦੀਪ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।

ਡੀਜੀਪੀ ਨੇ ਦੱਸਿਆ ਕਿ ਜਦੋਂ ਉਹ ਦੋਵੇਂ ਕਪੂਰਥਲਾ ਜੇਲ੍ਹ ਵਿੱਚ ਬੰਦ ਸੀ ਮੁਲਜ਼ਮ ਕੁਲਦੀਪ ਕੋਹਲੀ ਪਿਛਲੇ ਦੋ ਸਾਲਾਂ ਤੋਂ ਦੀਪਕ ਟੀਨੂੰ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਕੋਹਲੀ ਨੂੰ ਸਾਲ 2021 ਵਿੱਚ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹ ਟੀਨੂੰ ਦੇ ਹਰਿਆਣਾ-ਅਧਾਰਤ ਸਾਥੀਆਂ ਦੇ ਨਾਲ ਸਰਹੱਦ ਪਾਰ ਡਰੱਗ ਤਸਕਰੀ ਵਿੱਚ ਸ਼ਾਮਲ ਸੀ।
ਉਨ੍ਹਾਂ ਕਿਹਾ ਕਿ ਇਸ ਦੌਰਾਨ ਪਟਿਆਲਾ ਰੇਂਜ ਦੇ ਇੰਸਪੈਕਟਰ ਜਨਰਲ (ਆਈਜੀਪੀ) ਐਮਐਸ ਛੀਨਾ ਦੀ ਅਗਵਾਈ ਵਾਲੀ ਚਾਰ ਮੈਂਬਰੀ ਐਸਆਈਟੀ ਇਸ ਮਾਮਲੇ ਦੀ ਦਿਨ-ਰਾਤ ਜਾਂਚ ਕਰ ਰਹੀ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Tags: AGTF ARRESTSESCAPE FROM POLICE CUSTODYGANGSTER TINU’SLUDHIANA GYM OWNERPUNJAB POLICE'STWO OTHERS
Share224Tweet140Share56

Related Posts

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਕੁਲਰੀ ਕਰਨ ਵਾਲਾ ਨੌਜਵਾਨ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ

ਜਨਵਰੀ 25, 2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖੁਦ ਡੂਰ-ਟੂ-ਡੋਰ ਜਾ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਕੀਤਾ ਜਾਗਰੂਕ

ਜਨਵਰੀ 25, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ‘ਚ ਸੰਗਤਾਂ ਦਾ ਆਇਆ ਹੜ੍ਹ ਕੁਝ ਇਸ ਤਰਾਂ ਹੋਈ ਅਲੌਕਿਕ ਸਮਾਗਮ ਦੀ ਸ਼ੁਰੂਆਤ

ਜਨਵਰੀ 24, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਮਨਾਇਆ ਜਾ ਰਿਹਾ ਰਿਹਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ,ਦੇਸ਼ ਭਰ ਦੇ ਵੱਡੇ ਸਿਆਸੀ ਆਗੂ ਸਮਾਗਮ ‘ਚ ਹੋ ਰਹੇ ਸ਼ਾਮਿਲ

ਜਨਵਰੀ 24, 2026

ਕਸ਼ਮੀਰ ਤੋਂ ਹਿਮਾਚਲ ਤੋਂ ਉਤਰਾਖੰਡ ਤੱਕ 500 ਤੋਂ ਵੱਧ ਸੜਕਾਂ ਬੰਦ, ਉਡਾਣਾਂ ਰੱਦ, ਠੰਡ ਨਾਲ ਕੰਬ ਰਿਹਾ ਉੱਤਰੀ ਭਾਰਤ

ਜਨਵਰੀ 24, 2026

Viral Penguin Meme Trend: ਵਾਇਰਲ ‘ਪੈਂਗੁਇਨ ਮੀਮ’ ਟ੍ਰੈਂਡ ਵਿੱਚ ਸ਼ਾਮਲ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟ੍ਰੰਪ

ਜਨਵਰੀ 24, 2026
Load More

Recent News

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਕੁਲਰੀ ਕਰਨ ਵਾਲਾ ਨੌਜਵਾਨ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ

ਜਨਵਰੀ 25, 2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖੁਦ ਡੂਰ-ਟੂ-ਡੋਰ ਜਾ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਕੀਤਾ ਜਾਗਰੂਕ

ਜਨਵਰੀ 25, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ‘ਚ ਸੰਗਤਾਂ ਦਾ ਆਇਆ ਹੜ੍ਹ ਕੁਝ ਇਸ ਤਰਾਂ ਹੋਈ ਅਲੌਕਿਕ ਸਮਾਗਮ ਦੀ ਸ਼ੁਰੂਆਤ

ਜਨਵਰੀ 24, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਮਨਾਇਆ ਜਾ ਰਿਹਾ ਰਿਹਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ,ਦੇਸ਼ ਭਰ ਦੇ ਵੱਡੇ ਸਿਆਸੀ ਆਗੂ ਸਮਾਗਮ ‘ਚ ਹੋ ਰਹੇ ਸ਼ਾਮਿਲ

ਜਨਵਰੀ 24, 2026

ਕਸ਼ਮੀਰ ਤੋਂ ਹਿਮਾਚਲ ਤੋਂ ਉਤਰਾਖੰਡ ਤੱਕ 500 ਤੋਂ ਵੱਧ ਸੜਕਾਂ ਬੰਦ, ਉਡਾਣਾਂ ਰੱਦ, ਠੰਡ ਨਾਲ ਕੰਬ ਰਿਹਾ ਉੱਤਰੀ ਭਾਰਤ

ਜਨਵਰੀ 24, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result