ਮੰਗਲਵਾਰ, ਅਗਸਤ 11, 2026 09:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸਬ-ਇੰਸਪੈਕਟਰ ਦੀ ਗੱਡੀ ਥੱਲੇ ਬੰਬ ਲਗਾਉਣ ਵਾਲਾ ਸ਼ਿਰਡੀ ਤੋਂ ਗ੍ਰਿਫਤਾਰ…

by Raminder Singh
ਅਗਸਤ 20, 2022
in Featured News, ਦੇਸ਼, ਪੰਜਾਬ
0

ਮਹਾਰਾਸ਼ਟਰ ਦੇ ਅਤਿਵਾਦ ਰੋਕੂ ਦਸਤੇ (ਏਟੀਐੱਸ) ਨੇ ਅੱਜ ਸ਼ਿਰਡੀ ਤੋਂ ਇਕ ਵਿਅਕਤੀ ਨੂੰ ਪੰਜਾਬ ਪੁਲੀਸ ਦੇ ਅਧਿਕਾਰੀ ਦੀ ਗੱਡੀ ਦੇ ਹੇਠ ਲਗਾਈ ਆਈਈਡੀ ਦੇ ਸਬੰਧ ਵਿਚ ਗ੍ਰਿਫਤਾਰ ਕੀਤਾ ਹੈ। ਪੰਜਾਬ ਪੁਲੀਸ ਦੇ ਨਾਲ ਸਾਂਝੇ ਅਪਰੇਸ਼ਨ ਵਿੱਚ ਏਟੀਐੱਸ ਨੇ ਅਹਿਮਦਨਗਰ ਜ਼ਿਲ੍ਹੇ ਦੇ ਸ਼ਿਰਡੀ ਕਸਬੇ ਵਿੱਚ ਤਲਾਸ਼ੀ ਲਈ ਅਤੇ ਤੜਕਸਾਰ ਰਾਜਿੰਦਰ ਨਾਮ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ।

 

ਜਾਣਕਾਰੀ ਲਈ ਦੱਸ ਦਈਏ ਕਿ ਇਸ ਹਫ਼ਤੇ ਦੇ ਸ਼ੁਰੂ ਵਿੱਚ ਪੰਜਾਬ ਪੁਲੀਸ ਨੇ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਇਲਾਕੇ ਵਿੱਚ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਗੱਡੀ ਹੇਠ ਆਈਈਡੀ ਲਾਉਣ ਸਬੰਧੀ ਦਿੱਲੀ ਤੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ।

ਫੜੇ ਮੁਲਜ਼ਮ ਨੂੰ ਪੰਜਾਬ ਪੁਲੀਸ ਦੀ ਟੀਮ ਦੇ ਹਵਾਲੇ ਕਰ ਦਿੱਤਾ ਗਿਆ ਹੈ।

 

Tags: Bomb Squadcrime chandigarhcrime ED bomb squadcrime scene
Share593Tweet371Share148

Related Posts

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026
Load More

Recent News

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.