ਸ਼ਨੀਵਾਰ, ਮਾਰਚ 21, 2026 02:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮਾਨ ਸਰਕਾਰ ਦੀ ਸੜਕ ਸੁਰੱਖਿਆ ਫੋਰਸ (ਐਸਐਸਐਫ) ਨੇ ਹਾਈਵੇਅ ‘ਤੇ ਹੋਣ ਵਾਲੀਆਂ ਮੌਤਾਂ ਨੂੰ ਲਗਭਗ 50% ਘਟਾਇਆ

ਐਸਐਸਐਫ ਦੇ ਦੋ ਸਾਲ: ਪੰਨੂ ਨੇ ਪੰਜਾਬ ਦੀਆਂ ਸੜਕਾਂ 'ਤੇ ਕੀਮਤੀ ਜਾਨਾਂ ਬਚਾਉਣ ਲਈ ਮੁੱਖ ਮੰਤਰੀ ਮਾਨ, ਐਸਐਸਐਫ ਕਰਮਚਾਰੀਆਂ ਅਤੇ ਸਹਾਇਤਾ ਸਟਾਫ ਦਾ ਕੀਤਾ ਧੰਨਵਾਦ

by Pro Punjab Tv
ਫਰਵਰੀ 2, 2026
in Featured, Featured News, ਪੰਜਾਬ, ਰਾਜਨੀਤੀ
0
  • ਐਸਐਸਐਫ ਪੰਜਾਬ ਹਾਈਵੇਅ ‘ਤੇ 1,500 ਸਮਰਪਿਤ ਕਰਮਚਾਰੀਆਂ ਨਾਲ 6-8 ਮਿੰਟ ਦੀ ਐਮਰਜੈਂਸੀ ਪ੍ਰਤੀਕਿਰਿਆ ਯਕੀਨੀ ਬਣਾਉਂਦਾ ਹੈ: ਬਲਤੇਜ ਪੰਨੂ
  • ਐਸਐਸਐਫ ਦੀ ਮਜ਼ਬੂਤ ​​ਮੌਜੂਦਗੀ ਕਾਰਨ ਹਾਈਵੇਅ ਅਪਰਾਧ ਅਤੇ ਹਾਦਸੇ ਤੋਂ ਬਾਅਦ ਹੋਣ ਵਾਲੀ ਲੁੱਟ-ਖਸੁੱਟ ਲਗਭਗ ਖਤਮ ਹੋ ਗਈ ਹੈ

ਚੰਡੀਗੜ੍ਹ, 2 ਫਰਵਰੀ 2026 : ਪੰਜਾਬ ਸਰਕਾਰ ਦੀ ਸੜਕ ਸੁਰੱਖਿਆ ਫੋਰਸ (ਐਸਐਸਐਫ) ਦੇ ਦੋ ਸਾਲ ਪੂਰੇ ਹੋਣ ‘ਤੇ ਇਸ ਦੀ ਸ਼ਾਨਦਾਰ ਸਫਲਤਾ ਸਾਂਝੀ ਕਰਦਿਆਂ, ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਇਹ ਫੋਰਸ ਮੁੱਖ ਮੰਤਰੀ ਭਗਵੰਤ ਮਾਨ ਦੀ ਸਭ ਤੋਂ ਪ੍ਰਭਾਵਸ਼ਾਲੀ ਅਤੇ ਲੋਕ-ਪੱਖੀ ਪਹਿਲਕਦਮੀਆਂ ਵਿੱਚੋਂ ਇੱਕ ਵਜੋਂ ਉਭਰੀ ਹੈ, ਜੋ ਪੰਜਾਬ ਦੇ ਹਾਈਵੇਅ ‘ਤੇ ਅਸਲ ਨਤੀਜੇ ਦੇ ਰਹੀ ਹੈ।

ਪੰਨੂ ਨੇ ਦੱਸਿਆ ਕਿ ਜਦੋਂ ਦੋ ਸਾਲ ਪਹਿਲਾਂ ਐਸਐਸਐਫ ਦੀ ਸ਼ੁਰੂਆਤ ਕੀਤੀ ਗਈ ਸੀ, ਤਾਂ ਸਾਲ 2023 ਵਿੱਚ ਪੰਜਾਬ ਦੇ ਹਾਈਵੇਅ ‘ਤੇ ਹਾਦਸਿਆਂ ਕਾਰਨ 1,955 ਮੌਤਾਂ ਹੋਈਆਂ ਸਨ। ਸਾਲ 2024 ਵਿੱਚ, ਇਹ ਅੰਕੜਾ ਤੇਜ਼ੀ ਨਾਲ ਘਟ ਕੇ 1,016 ਰਹਿ ਗਿਆ ਹੈ, ਜਿਸਦਾ ਮਤਲਬ ਹੈ ਕਿ ਐਸਐਸਐਫ ਦੇ ਤੇਜ਼ ਅਤੇ ਪੇਸ਼ੇਵਰ ਹੁੰਗਾਰੇ ਸਦਕਾ ਸਿਰਫ ਇੱਕ ਸਾਲ ਵਿੱਚ 940 ਕੀਮਤੀ ਜਾਨਾਂ ਬਚਾਈਆਂ ਗਈਆਂ ਹਨ। ਘਾਤਕ ਹਾਦਸਿਆਂ ਦੇ ਮਾਮਲਿਆਂ ਵਿੱਚ ਲਗਭਗ 50 ਫੀਸਦੀ ਦੀ ਗਿਰਾਵਟ ਦੇਖੀ ਗਈ ਹੈ, ਜੋ ਪੰਜਾਬ ਭਰ ਵਿੱਚ ਹਾਈਵੇਅ ਸੁਰੱਖਿਆ ਵਿੱਚ ਵੱਡੇ ਸੁਧਾਰ ਨੂੰ ਦਰਸਾਉਂਦੀ ਹੈ।

ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਐਸਐਸਐਫ ਅਧੀਨ ਲਗਭਗ 1,500 ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ ਜਵਾਨ ਫੁੱਲ-ਟਾਈਮ ਤਾਇਨਾਤ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਵੀ.ਆਈ.ਪੀ. ਜਾਂ ਕਿਸੇ ਹੋਰ ਡਿਊਟੀ ਲਈ ਨਹੀਂ ਭੇਜਿਆ ਜਾਂਦਾ। ਹਾਈਵੇਅ ‘ਤੇ ਹਰ 30 ਕਿਲੋਮੀਟਰ ਦੀ ਦੂਰੀ ‘ਤੇ ਪੂਰੀ ਤਰ੍ਹਾਂ ਲੈਸ ਐਸਐਸਐਫ ਵਾਹਨ ਤਾਇਨਾਤ ਹਨ, ਜੋ ਤੇਜ਼ੀ ਨਾਲ ਕਾਰਵਾਈ ਨੂੰ ਯਕੀਨੀ ਬਣਾਉਂਦੇ ਹਨ। ਨਤੀਜੇ ਵਜੋਂ,ਐਸਐਸਐਫ ਟੀਮਾਂ 6 ਤੋਂ 8 ਮਿੰਟ ਦੇ ਅੰਦਰ ਹਾਦਸੇ ਵਾਲੀ ਥਾਂ ‘ਤੇ ਪਹੁੰਚ ਜਾਂਦੀਆਂ ਹਨ, ਜੋ ਕਿ ਵਿਕਸਤ ਦੇਸ਼ਾਂ ਦੇ ਬਰਾਬਰ ਦਾ ਰਿਸਪਾਂਸ ਟਾਈਮ ਹੈ।

ਪੰਨੂ ਨੇ ਕਿਹਾ ਕਿ ਇਹ ਵਾਹਨ ਫਸਟ-ਏਡ ਸਹੂਲਤਾਂ, ਬਚਾਅ ਉਪਕਰਨਾਂ ਅਤੇ ਕਟਰਾਂ ਨਾਲ ਲੈਸ ਹਨ। ਜਵਾਨਾਂ ਨੂੰ ਪੀੜਤਾਂ ਨੂੰ ਸੁਰੱਖਿਅਤ ਬਾਹਰ ਕੱਢਣ ਅਤੇ ਹਸਪਤਾਲ ਭੇਜਣ ਤੋਂ ਪਹਿਲਾਂ ਤੁਰੰਤ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਲਈ ਸਿਖਲਾਈ ਦਿੱਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਐਸਐਸਐਫ ਦੀ ਮੌਜੂਦਗੀ ਨੇ ਹਾਦਸੇ ਤੋਂ ਬਾਅਦ ਹੋਣ ਵਾਲੀ ਲੁੱਟ-ਖੋਹ ਨੂੰ ਵੀ ਲਗਭਗ ਖਤਮ ਕਰ ਦਿੱਤਾ ਹੈ ਅਤੇ ਹੋਰ ਹਾਈਵੇਅ ਅਪਰਾਧਾਂ ਵਿੱਚ, ਖਾਸ ਕਰਕੇ ਰਾਤ ਦੇ ਸਮੇਂ, ਭਾਰੀ ਕਮੀ ਆਈ ਹੈ।

ਐਸਐਸਐਫ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ “ਡ੍ਰੀਮ ਪ੍ਰੋਜੈਕਟ” ਦੱਸਦਿਆਂ ਪੰਨੂ ਨੇ ਕਿਹਾ ਕਿ ਇਹ ਨਾ ਸਿਰਫ ਸਾਕਾਰ ਹੋਇਆ ਹੈ ਬਲਕਿ ਹਰ ਰੋਜ਼ ਜਾਨਾਂ ਬਚਾਉਣ ਵਾਲੇ ਨਤੀਜੇ ਦੇ ਰਿਹਾ ਹੈ। ਉਨ੍ਹਾਂ ਨੇ ਸਾਰੇ ਐਸਐਸਐਫ ਜਵਾਨਾਂ ਅਤੇ ਸਹਿਯੋਗੀ ਸਟਾਫ ਨੂੰ ਉਨ੍ਹਾਂ ਦੇ ਸਮਰਪਣ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਮਨੁੱਖੀ ਜਾਨਾਂ ਬਚਾਉਣਾ ਸ਼ਾਸਨ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ।

Tags: Aam Aadmi Party Punjabcm bhagwant maanlatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi news
Share199Tweet125Share50

Related Posts

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

ਅਖੀਰ ਕਿਉਂ ਅਚਾਨਕ ਬਦਲ ਗਿਆ ਮੌਸਮ, ਇਸ ਦੁਰਲੱਭ, 1,000 ਕਿਲੋਮੀਟਰ ਲੰਬੇ ਸਿਸਟਮ ਨੇ ਵਿਗਿਆਨੀਆਂ ਨੂੰ ਕੀਤਾ ਹੈਰਾਨ

ਮਾਰਚ 20, 2026
Load More

Recent News

Belgium Online Gambling Permits Guide

ਮਾਰਚ 20, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.