Meeting between Jathedar Sri Akal Takht Sahib and Amritpal Singh: ਅਜਨਾਲਾ ਘਟਨਾ ਮਗਰੋਂ ਪਹਿਲੀ ਵਾਰ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਮੁੱਖੀ ਅੰਮ੍ਰਿਤਪਾਲ ਸਿੰਘ ਅਤੇ ਅਕਾਰ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਰਮਿਆਨ ਮੀਟਿੰਗ ਹੋਈ।
ਦੱਸ ਦਈਏ ਕਿ ਦੋਵਾੰ ਦਰਮਿਆਨ ਇੱਕ ਬੰਦ ਕਮਰੇ ‘ਚ ਕਰੀਬ ਢਾਈ ਘੰਟੇ ਮੀਟਿੰਗ ਹੋਈ। ਜਿਸ ‘ਚ ਦੋਵਾੰ ਤੋੰ ਇਵਾਲਾ ਕਮਰੇ ‘ਚ ਕੋਈ ਹੋਰ ਮੌਜੂਦ ਨਹੀਂ ਸੀ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਨੇ ਦੱਸਿਆ ਕਿ ਅੱਜ ਪਹਿਲੀ ਵਾਰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨਾਲ ਮੀਟਿੰਗ ਹੋਈ, ਜਿਸ ਵਿੱਚ ਪੰਥਕ ਤੇ ਪੰਜਾਬ ਦੇ ਮਸਲਿਆਂ ਤੋਂ ਇਲਾਵਾ ਪੰਜਾਬ ਦੇ ਨੌਜਵਾਨਾਂ ਬਾਰੇ ਗੱਲ ਬਾਤ ਹੋਈ।
ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ ਨੇ ਇਹ ਦੱਸਣ ਤੋਂ ਇਨਕਾਰ ਕਰ ਦਿੱਤਾ ਕਿ ਢਾਈ ਘੰਟੇ ਤੱਕ ਕਿਹੜੇ ਧਾਰਮਿਕ ਮੁੱਦਿਆਂ ‘ਤੇ ਚਰਚਾ ਹੋਈ ਜਾਂ ਅਜਨਾਲਾ ਕਾਂਡ ‘ਤੇ ਵੀ ਕੋਈ ਗੱਲ ਬਾਤ ਹੋਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h