ਮੰਗਲਵਾਰ, ਅਕਤੂਬਰ 6, 2026 05:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਕੈਬਨਿਟ ਦੀ ਮੀਟਿੰਗ ਖਤਮ, ਕਈ ਅਹਿਮ ਫੈਸਲਿਆਂ ‘ਤੇ ਲੱਗੀ ਮੁਹਰ

ਪੰਜਾਬ ਕੈਬਨਿਟ ਵਿਚਕਾਰ ਚੱਲ ਰਹੀ ਮੀਟਿੰਗ ਖਤਮ ਹੋ ਗਈ ਹੈ ਜਾਣਕਾਰੀ ਮੁਤਾਬਕ ਪੰਜਾਬ ਕੈਬਨਿਟ ਮੀਟਿੰਗ 'ਚ ਕਈ ਅਹਿਮ ਫੈਸਲੇ ਲਏ ਗਏ ਹਨ। ਜਿਸ ਦੀ ਜਾਣਕਾਰੀ ਥੋੜ੍ਹੀ ਦੇਰ 'ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈਸ ਕਾਰਫਰੰਸ ਕਰਦਿਆਂ ਜਨਤਕ ਕੀਤੀ ਜਾਵੇਗੀ।

by Bharat Thapa
ਜਨਵਰੀ 6, 2023
in Featured, Featured News, ਪੰਜਾਬ
0

ਪੰਜਾਬ ਕੈਬਨਿਟ ਵਿਚਕਾਰ ਚੱਲ ਰਹੀ ਮੀਟਿੰਗ ਖਤਮ ਹੋ ਗਈ ਹੈ ਜਾਣਕਾਰੀ ਮੁਤਾਬਕ ਪੰਜਾਬ ਕੈਬਨਿਟ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਗਏ ਹਨ। ਜਿਸ ਦੀ ਜਾਣਕਾਰੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈਸ ਕਾਰਫਰੰਸ ਕਰਦਿਆਂ ਜਨਤਕ ਕੀਤੀ ਗਈ। ਪ੍ਰੈਸ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮਿਲਕਫ਼ੈਡ ਵਿਚ 500 ਤੋਂ ਜਿਆਦਾ ਖ਼ਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ। ਇਸ ਤੋਂ ਇਲਾਵਾ ਕਰੀਬ 150 ਮੁਲਾਜ਼ਮਾਂ ਦੀ ਪੰਜਾਬ ਸਕੱਤਰੇਤ ਵਿੱਚ ਭਰਤੀ ਕੀਤੀ ਜਾਵੇਗੀ। ਮੀਟਿੰਗ ਵਿਚ ਪੰਜਾਬ ਡਾਇਰਟੋਰੇਟ ਹਾਇਰ ਐਜੂਕੇਸ਼ਨ ਦਾ ਨਾਮ ਬਦਲ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਨੇ ਸਕੂਲਾਂ ਲਈ ਵੱਡਾ ਫ਼ੈਸਲਾ ਲਿਆ ਹੈ ਅਤੇ ਸਾਂਭ ਸੰਭਾਲ ਲਈ ਸਕੂਲ ਦੀ ਮੈਨੇਜਮੈਂਟ ਸਫ਼ਾਈ ਕਾਮਿਆਂ ਤੇ ਚੌਂਕੀਦਾਰ ਅਤੇ ਹੋਰਨਾਂ ਕੰਮਾਂ ਦਾ ਪ੍ਰਬੰਧ ਕਰਨਗੀਆਂ। ਇਸ ਤਰ੍ਹਾਂ ਕਰਨ ਨਾਲ 14000 ਦੇ ਕਰੀਬ ਅਸਿੱਧੇ ਤੌਰ ਤੇ ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਵਿੱਤ ਮੰਤਰੀ ਨੇ ਕਿਹਾ ਕਿ, ਅਧਿਆਪਕਾਂ ਕੋਲੋਂ ਪੜ੍ਹਾਉਣ ਦਾ ਕੰਮ ਹੀ ਲਿਆ ਜਾਵੇਗਾ।

ਇਸਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪਿੱਛਲੇ 5 ਸਾਲਾਂ ਤੋਂ ਇਹ ਅਸਾਮੀਆਂ ਖਾਲੀ ਪਈਆਂ ਸਨ ਜਿਨ੍ਹਾਂ ਨੂੰ ਕਦੇ ਭਰਿਆ ਹੀ ਨਹੀਂ ਗਿਆ। ਇਸ ਤੋਂ ਇਲਾਵਾ ਕੈਬਨਿਟ ਮੀਟਿੰਗ ‘ਚ ਹੋਰ ਵੀ ਕਈ ਅਹਿਮ ਫੈਸਲੇ ਲਏ ਗਏ ਹਨ ਜੋ ਕਿ ਇਸ ਪ੍ਰਕਾਰ ਹਨ:-

  • ਸਕੱਤਰੇਤ ‘ਚ 150 ਸੇਵਾਦਾਰ ਦੀ ਕੀਤੀ ਜਾਵੇਗੀ ਭਰਤੀ
  • ਮਿਲਕਫੈੱਡ ‘ਚ ਭਰੀਆਂ ਜਾਣਗੀਆਂ 500 ਅਸਾਮੀਆਂ
  • ਵੇਰਕਾ ਮਲਕ ਪਲਾਂਟ ‘ਚ ਵੀ ਹੋਣਗੀਆਂ ਨਵੀਆਂ ਭਰਤੀਆਂ
  • ਗਰੁੱਪ ਸੀ ਤੇ ਗਰੁੱਪ ਡੀ ਪੋਸਟਾਂ ‘ਤੇ ਹੋਵੇਗੀ ਭਰਤੀ
  • ਕਰੀਬ 5 ਸਾਲਾਂ ਤੋਂ ਖਾਲੀ ਸਨ ਅਸਾਮੀਆਂ
  • ਸਕੂਲਾਂ ‘ਚ ਸਫਾਈ ਤੇ ਸੁਰੱਖਿਆ ਲਈ 33 ਕਰੋੜ ਰੁਪਏ ਜਾਰੀ
  • ਸਕਰੈਪਿੰਗ ਪਾਲਿਸੀ ਅਧੀਨ ਨਵੀਆਂ ਗੱਡੀਆਂ ਦੀ ਰਜਿਸਟਰੇਸ਼ਨ

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: important decisionsmeetingoverpropunjabtvpunjab cabinet
Share216Tweet135Share54

Related Posts

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਅਕਤੂਬਰ 5, 2026

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਅਕਤੂਬਰ 5, 2026

180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਅਕਤੂਬਰ 5, 2026

‘ਆਪ’ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਅਕਤੂਬਰ 5, 2026

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 5, 2026
Load More

Recent News

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਅਕਤੂਬਰ 5, 2026

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਅਕਤੂਬਰ 5, 2026

180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਅਕਤੂਬਰ 5, 2026

‘ਆਪ’ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਅਕਤੂਬਰ 5, 2026

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.