ਮੰਗਲਵਾਰ, ਅਗਸਤ 11, 2026 05:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਨੇ ਕੀਤੀ ਤਾਜ਼ਾ ਭਵਿੱਖਬਾਣੀ, ਇਨ੍ਹਾਂ ਥਾਵਾਂ ‘ਤੇ ਆਵੇਗਾ ਮੀਂਹ ਤੇ ਝੱਖੜ

by Gurjeet Kaur
ਅਪ੍ਰੈਲ 2, 2024
in ਪੰਜਾਬ
0
weather

weather

ਭਾਰਤੀ ਮੌਸਮ ਵਿਭਾਗ (IMD) ਨੇ 5 ਅਪ੍ਰੈਲ ਤੱਕ ਪੰਜਾਬ ਹਰਿਆਣਾ ਤੇ ਚੰਡੀਗੜ੍ਹ ਵਰਗੇ ਕਈ ਸੂਬਿਆਂ ‘ਚ ਮੀਂਹ ਤੇ ਬਿਜਲੀ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿਭਾਗ ਨੇ ਇਸ ਦੌਰਾਨ ਮੱਧ ਪ੍ਰਦੇਸ਼, ਉੜੀਸਾ, ਕਰਨਾਟਕ ਤੇ ਮਹਾਰਾਸ਼ਟਰ ਵਰਗੇ ਕਈ ਹੋਰ ਸੂਬਿਆਂ ‘ਚ ਗਰਮੀ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ 3 ਤੋਂ 6 ਅਪ੍ਰੈਲ ਤੱਕ ਜੰਮੂ ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ‘ਚ ਕਈ ਥਾਵਾਂ ‘ਤੇ ਮੀਂਹ ਜਾਂ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ।

5 ਅਪ੍ਰੈਲ ਦੌਰਾਨ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈ. ਐੱਮ. ਡੀ. ਅਨੁਸਾਰ ਅਰੁਣਾਚਲ ਪ੍ਰਦੇਸ਼ ‘ਚ 1 ਤੋਂ 4 ਅਪ੍ਰੈਲ ਦੇ ਵਿਚਕਾਰ ਵਿਆਪਕ ਮੀਂਹ ਜਾਂ ਬਰਫ਼ਬਾਰੀ, ਤੂਫ਼ਾਨ ਤੇ ਬਿਜਲੀ ਦੀ ਸੰਭਾਵਨਾ ਹੈ। ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ ਤੇ ਸਿੱਕਮ ‘ਚ ਵੀ 1 ਤੋਂ 4 ਅਪ੍ਰੈਲ ਦਰਮਿਆਨ ਮੀਂਹ ਪੈਣ ਦੀ ਸੰਭਾਵਨਾ ਹੈ।

 

Tags: Change in weatherLatest weather newspro punjab tvpunjab weatherPunjab Weather Alertpunjab weather updatetodayweatherWeather AlertWeather Change
Share903Tweet564Share226

Related Posts

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026

ਚੋਰੀ ਦੇ ਡਰੋਂ, ਕਿਸਾਨ ਨੇ 5 ਲੱਖ ਰੁਪਏ ਜ਼ਮੀਨ ਵਿੱਚ ਦੱਬੇ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਅਗਸਤ 11, 2026

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਅਗਸਤ 10, 2026
Load More

Recent News

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.