ਸ਼ੁੱਕਰਵਾਰ, ਮਈ 16, 2025 10:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਉੱਤਰ ਪ੍ਰਦੇਸ਼ ਦੇ ਗ੍ਰੰਥੀ ਸਿੰਘ ਦੀ ਨਬਾਲਗ ਧੀ ਨੂੰ ਕੀਤਾ ਅਗਵਾ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਯੂਪੀ ਦੇ CM ਨੂੰ ਦਿੱਤਾ ਅਲਟੀਮੇਟਮ

by Gurjeet Kaur
ਮਈ 30, 2024
in ਪੰਜਾਬ
0

30 ਮਈ 2024 – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉੱਤਰ ਪ੍ਰਦੇਸ਼ ਵਿਚ ਜ਼ਿਲ੍ਹਾ ਪੀਲੀਭੀਤ ਨੇੜਲੇ ਪਿੰਡ ਟਿੱਪਰੀਆਂ ਮਝਰਾ ਵਿਖੇ ਇਕ ਗ੍ਰੰਥੀ ਸਿੰਘ ਦੀ ਨਬਾਲਗ ਧੀ ਦੇ ਅਗਵਾਕਾਰ, ਬਲਾਤਕਾਰੀਆਂ ਦੀ ਗ੍ਰਿਫਤਾਰੀ ਵਿਚ ਪੁਲਿਸ ਦੀ ਢਿੱਲਮੱਠ ‘ਤੇ ਸਖ਼ਤ ਨੋਟਿਸ ਲੈਂਦਿਆਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੂੰ ਇਕ ਹਫਤੇ ਦਾ ਅਲਟੀਮੇਟਮ ਦਿੰਦਿਆਂ ਆਖਿਆ ਹੈ ਕਿ ਜੇਕਰ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਸਿੱਖ ਸੰਗਤਾਂ ਨੂੰ ਆਪਣੇ ਪੱਧਰ ‘ਤੇ ਵੱਡੀ ਅਤੇ ਸਖ਼ਤ ਕਾਰਵਾਈ ਲਈ ਮਜਬੂਰ ਹੋਣਾ ਪਵੇਗਾ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਗੁਰਦੁਆਰਾ ਸਾਹਿਬ ਪਿੰਡ ਟਿੱਪਰੀਆਂ ਮਝਰਾ ਤਹਿਸੀਲ ਪੂਰਨਪੁਰ, ਜ਼ਿਲ੍ਹਾ ਪੀਲੀਭੀਤ ਉੱਤਰ ਪ੍ਰਦੇਸ਼ ਦੇ ਗ੍ਰੰਥੀ ਸਿੰਘ ਦੀ 13 ਸਾਲਾ ਬੱਚੀ ਨੂੰ ਕੁਝ ਵਿਅਕਤੀਆਂ ਵਲੋਂ ਅਗਵਾ ਕਰਕੇ ਉਸ ਨਾਲ ਜਬਰ-ਜਿਨਾਹ ਕਰਨ ਦੀ ਬੇਹੱਦ ਦੁਖਦਾਈ ਘਟਨਾ ਸਾਹਮਣੇ ਆਈ ਹੈ। ਉਨ੍ਹਾਂ ਦੱਸਿਆ ਕਿ ਪੀੜਤ ਬੱਚੀ ਨੇ ਅਦਾਲਤ ਵਿਚ ਆਪਣੇ ਬਿਆਨਾਂ ਦੌਰਾਨ ਦੋਸ਼ੀਆਂ ਦੀ ਸ਼ਨਾਖਤ ਕੀਤੀ ਹੈ ਪਰ ਉਥੋਂ ਦੀਆਂ ਸੰਗਤਾਂ ਤੋਂ ਪਤਾ ਲੱਗਾ ਹੈ ਕਿ ਸਥਾਨਕ ਪੁਲਿਸ ਅਧਿਕਾਰੀ ਦੋ ਰਸੂਖਵਾਨ ਦੋਸ਼ੀਆਂ ਦਾ ਪੱਖ ਪੂਰ ਰਹੇ ਹਨ ਅਤੇ ਸ਼ਰ੍ਹੇਆਮ ਆਖ ਰਹੇ ਹਨ ਕਿ ਕਿਸੇ ਵੀ ਸੂਰਤ ਵਿਚ ਉਨ੍ਹਾਂ ਦੇ ਖ਼ਿਲਾਫ ਕੋਈ ਕਾਰਵਾਈ ਨਹੀਂ ਹੋਵੇਗੀ।

ਗਿਆਨੀ ਰਘਬੀਰ ਸਿੰਘ ਨੇ ਸਖਤ ਲਹਿਜੇ ਵਿਚ ਆਖਿਆ ਕਿ ਗ੍ਰੰਥੀ ਸਿੰਘ ਤੇ ਉਸ ਦੇ ਪਰਿਵਾਰ ਦੇ ਨਾਲ ਪੂਰੀ ਸਿੱਖ ਕੌਮ ਖੜ੍ਹੀ ਹੈ ਅਤੇ ਉੱਤਰ ਪ੍ਰਦੇਸ਼ ਪੁਲਿਸ ਤੇ ਸਰਕਾਰ ਨੂੰ ਕਿਸੇ ਭੁਲੇਖੇ ਵਿਚ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਤਾਂ ਬੜੇ ਦਾਅਵੇ ਕਰਦੇ ਹਨ ਕਿ ਉਨ੍ਹਾਂ ਦੇ ਰਾਜ ਵਿਚ ਕਿਸੇ ਧੀ-ਭੈਣ ਨਾਲ ਇਕ ਚੌਂਕ ਵਿਚ ਬਦਸਲੂਕੀ ਕਰਨ ਵਾਲਾ ਅਗਲੇ ਚੌਂਕ ਵਿਚ ਗੋਲੀ ਦਾ ਸ਼ਿਕਾਰ ਹੋ ਜਾਂਦਾ ਹੈ ਪਰ ਇਕ ਗ੍ਰੰਥੀ ਸਿੰਘ ਦੀ ਨਬਾਲਗ ਧੀ ਦੇ ਅਗਵਾਕਾਰਾਂ ਤੇ ਬਲਾਤਕਾਰੀਆਂ ਦੇ ਖ਼ਿਲਾਫ਼ ਸਰਕਾਰ ਦਾ ਕਾਨੂੰਨ ਕਿੱਥੇ ਚਲਿਆ ਗਿਆ ਹੈ?ਉਨ੍ਹਾਂ ਕਿਹਾ ਕਿ ਜੇਕਰ ਇਕ ਹਫਤੇ ਦੇ ਅੰਦਰ ਉੱਤਰ ਪ੍ਰਦੇਸ਼ ਪੁਲਿਸ ਨੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕੀਤਾ ਤਾਂ ਸਿੱਖ ਸੰਗਤਾਂ ਗ੍ਰੰਥੀ ਸਿੰਘ ਤੇ ਉਸ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਆਪਣੇ ਪੱਧਰ ‘ਤੇ ਸਖ਼ਤ ਕਾਰਵਾਈ ਕਰਨ ਲਈ ਮਜਬੂਰ ਹੋਣਗੀਆਂ ਅਤੇ ਜੇਕਰ ਲੋੜ ਪਈ ਤਾਂ ਇਨਸਾਫ ਲੈਣ ਦੀ ਅਗਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਖੁਦ ਕਰਨ ਤੋਂ ਵੀ ਗੁਰੇਜ਼ ਨਹੀੰ ਕਰਨਗੇ ਅਤੇ ਨਿਕਲਣ ਵਾਲੇ ਸਾਰੇ ਸਿੱਟਿਆਂ ਦੀ ਜ਼ਿੰਮੇਵਾਰ ਉੱਤਰ ਪ੍ਰਦੇਸ਼ ਸਰਕਾਰ ਖੁਦ ਹੋਵੇਗੀ।

Tags: CM of UPGranthi SinghJathedar of Sri Akal Takht Sahibkidnappedminor daughterpro punjab tvUltimatumUttar Pradesh
Share208Tweet130Share52

Related Posts

PSEB Result 2025: PSEB ਅੱਜ ਜਾਰੀ ਕਰੇਗਾ ਨਤੀਜੇ, ਇੱਥੇ ਕਰ ਸਕਦੇ ਹੋ ਚੈੱਕ

ਮਈ 16, 2025

ਪੰਜਾਬੀ ਫਿਲਮ ਇੰਡਸਟਰੀ ਦੇ ਇਸ ਪ੍ਰੋਡਿਊਸਰ ਦੇ ਘਰ ‘ਤੇ ਹੋਈ ਫਾਇਰਿੰਗ

ਮਈ 16, 2025

PSEB 10th Result 2025: PSEB ਜਾਣੋ ਕਦੋਂ ਜਾਰੀ ਕਰੇਗਾ 10ਵੀਂ ਦੇ ਨਤੀਜੇ, ਆਈ ਵੱਡੀ ਅਪਡੇਟ

ਮਈ 15, 2025

ਚੰਡੀਗੜ੍ਹ ਯੂਨੀਵਰਸਿਟੀ ਨੇ ਸਕਾਲਰਸ਼ਿਪ ਰਾਹੀਂ ਵਿਦਿਆਰਥੀਆਂ ਉਚੇਰੀ ਸਿੱਖਿਆ ਪ੍ਰਾਪਤ ਕਰਨ ਦੇ ਸੁਪਨਿਆਂ ਨੂੰ ਕੀਤਾ ਸਾਕਾਰ

ਮਈ 15, 2025

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਮਈ 15, 2025

ਵਾਟਰ ਕੂਲਰ ਤੇ ਪਾਣੀ ਪੀਣ ਗਿਆ ਸੀ ਮਜਦੂਰ, ਵਾਪਰੀ ਅਜਿਹੀ ਘਟਨਾ, ਪੜ੍ਹੋ ਪੂਰੀ ਖਬਰ

ਮਈ 15, 2025
Load More

Recent News

Gold price today: ਫਿਰ ਸਸਤਾ ਹੋਇਆ ਸੋਨਾ, ਅੱਜ ਵੀ ਆ ਰਹੀ ਵੱਡੀ ਗਿਰਾਵਟ

ਮਈ 16, 2025

PSEB Result 2025: PSEB ਅੱਜ ਜਾਰੀ ਕਰੇਗਾ ਨਤੀਜੇ, ਇੱਥੇ ਕਰ ਸਕਦੇ ਹੋ ਚੈੱਕ

ਮਈ 16, 2025

ਪੰਜਾਬੀ ਫਿਲਮ ਇੰਡਸਟਰੀ ਦੇ ਇਸ ਪ੍ਰੋਡਿਊਸਰ ਦੇ ਘਰ ‘ਤੇ ਹੋਈ ਫਾਇਰਿੰਗ

ਮਈ 16, 2025

Weather Update: ਪੰਜਾਬ ਦੇ ਇਹਨਾਂ 9 ਜ਼ਿਲਿਆਂ ਚ ਹੀਟ ਵੇਵ ਦਾ ਅਲਰਟ, ਜਾਣੋ ਕਦੋਂ ਤੋਂ ਬਦਲ ਸਕਦਾ ਹੈ ਮੌਸਮ

ਮਈ 16, 2025

Viral Video news: ਰਿਸ਼ਤੇਦਾਰ ਵਿਆਹ ਚ ਸੁੱਟ ਰਹੇ ਸੀ ਨੋਟ, ਦੁਲਹਨ ਨਾਲ ਹੋਇਆ ਕੁਝ ਅਜਿਹਾ ਵੀਡੀਓ ਦੇਖ ਹੋ ਜਾਓਗੇ ਹੈਰਾਨ

ਮਈ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.