ਵੀਰਵਾਰ, ਸਤੰਬਰ 3, 2026 10:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੰਨ ਕਲਚਰ ਵਾਲੀਆਂ ਤਸਵੀਰਾਂ ਹਟਾਉਣ ਦੀ ਸਰਕਾਰ ਵਲੋਂ ਦਿੱਤੀ ਮੋਹਤਲ ਖ਼ਤਮ, ਅੱਜ ਤੋਂ ਹੋਵੇਗੀ FIR

by Gurjeet Kaur
ਨਵੰਬਰ 29, 2022
in ਪੰਜਾਬ
0
gun culture

ਪੰਜਾਬ ’ਚ ਸ਼ੋਸ਼ਲ ਮੀਡੀਆ ’ਤੇ ਗੰਨ ਕਲਚਰ ਵਾਲੀਆਂ ਤਸਵੀਰਾਂ ਹਟਾਉਣ ਦੀ ਪੰਜਾਬ ਪੁਲਸ ਵੱਲੋਂ ਲੋਕਾਂ ਨੂੰ ਦਿੱਤੀ ਗਈ ਮੋਹਲਤ ਅੱਜ ਖ਼ਤਮ ਹੋ ਗਈ ਹੈ। ਇਸ ਲਈ ਪੰਜਾਬ ਪੁਲਸ ਵੱਲੋਂ ਮੰਗਲਵਾਰ ਤੋਂ ਤਸਵੀਰਾਂ ਨਾ ਹਟਾਉਣ ਵਾਲੇ ਲੋਕਾਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਜਾਵੇਗੀ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਬੀਤੇ ਸ਼ਨੀਵਾਰ ਨੂੰ ਟਵੀਟ ਕਰ ਕੇ ਲੋਕਾਂ ਨੂੰ ਕਿਹਾ ਸੀ ਕਿ ਉਹ ਸੋਸ਼ਲ ਮੀਡੀਆ ਤੋਂ ਆਪਣੀਆਂ ਸਾਰੀਆਂ ਪੁਰਾਣੀਆਂ ਤਸਵੀਰਾਂ ਨੂੰ ਹਟਾਉਣ, ਜੋ ਗੰਨ ਕਲਚਰ ਨੂੰ ਉਤਸ਼ਾਹਿਤ ਕਰਦੀਆਂ ਹਨ।

ਡੀ. ਜੀ. ਪੀ. ਨੇ ਇਹ ਕਦਮ ਮੁੱਖ ਮੰਤਰੀ ਭਗਵੰਤ ਮਾਨ ਦੀ ਸਲਾਹ ’ਤੇ ਚੁੱਕਿਆ ਸੀ, ਜਿਨ੍ਹਾਂ ਕਿਹਾ ਸੀ ਕਿ ਸੋਸ਼ਲ ਮੀਡੀਆ ’ਤੇ ਜੇਕਰ ਲੋਕਾਂ ਨੇ ਹਥਿਆਰਾਂ ਵਾਲੀਆਂ ਆਪਣੀਆਂ ਤਸਵੀਰਾਂ ਪਾਈਆਂ ਹਨ ਤਾਂ ਉਨ੍ਹਾਂ ਨੂੰ ਹਟਾਉਣ ਲਈ ਕੁੱਝ ਸਮਾਂ ਦਿੱਤਾ ਜਾਣਾ ਚਾਹੀਦਾ ਹੈ।

ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਸਾਈਟਾਂ ਤੋਂ ਅਪਰਾਧਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਾਲੀਆਂ ਸਾਰੀਆਂ ਚੀਜ਼ਾਂ ਨੂੰ ਹਟਾਉਣ ਲਈ ਕਿਹਾ ਹੈ ਅਤੇ ਇਸ ਲਈ ਪੰਜਾਬ ਪੁਲਸ ਨੇ ਆਪਣੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ।

ਪਿਛਲੇ ਦਿਨੀਂ ਸੂਬੇ ’ਚ ਕੁੱਝ ਲੋਕਾਂ ਖ਼ਿਲਾਫ਼ ਐੱਫ. ਆਈ. ਆਰਜ਼ ਦਰਜ ਕੀਤੀਆਂ ਗਈਆਂ ਸਨ, ਜਿਨ੍ਹਾਂ ਨੇ ਹਥਿਆਰਾਂ ਨਾਲ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਪਾਈਆਂ ਹੋਈਆਂ ਸਨ। ਉਨ੍ਹਾਂ ਕਿਹਾ ਕਿ ਹੁਣ ਜਦੋਂ ਤਿੰਨ ਦਿਨਾਂ ਦੀ ਮੋਹਲਤ ਖ਼ਤਮ ਹੋ ਗਈ ਹੈ, ਇਸ ਲਈ ਅੱਜ ਤੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਸੋਸ਼ਲ ਮੀਡੀਆ ਤੋਂ ਹਥਿਆਰਾਂ ਦੀਆਂ ਤਸਵੀਰਾਂ ਨਾ ਹਟਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

Tags: Altimatumgun culturepro punjab tvpunjab governmentpunjabi news
Share249Tweet156Share62

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.