ਏਬੀਪੀ ਨਿਊਜ਼ ਟੀ ਵੀ ਚੈਨਲ ਦੇ ਕਾਰਜਕਾਰੀ ਸੰਪਾਦਕ ਸ਼੍ਰੀ ਜਗਵਿੰਦਰ ਪਟਿਆਲ ਜੀ ਦੀ ਮਾਤਾ ਸ਼੍ਰੀਮਤੀ ਸ਼ਾਂਤੀ ਦੇਵੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਹ 72 ਸਾਲਾਂ ਦੇ ਸੀ ਅਤੇ ਅੱਜ ਪੀਜੀਆਈ ਚੰਡੀਗੜ੍ਹ ਵਿਖੇ ਆਖਰੀ ਸਾਹ ਲਏ।
ਪਰਿਵਾਰਕ ਸੂਤਰਾਂ ਅਨੁਸਾਰ ਮਾਤਾ ਜੀ ਦਾ ਚੰਡੀਗੜ੍ਹ ਵਿਖੇ ਸ਼ੁੱਕਰਵਾਰ ਸਵੇਰੇ 11.00 ਵਜੇ ਸੈਕਟਰ 25 ਦੇ ਸ਼ਮਸ਼ਾਨਘਾਟ ਵਿਖੇ ਸਸਕਾਰ ਕੀਤਾ ਜਾਵੇਗਾ।