ਬੁੱਧਵਾਰ, ਅਗਸਤ 26, 2026 07:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੇਹੱਦ ਦੁਖ਼ਦ:: ਮਾਂ ਨੇ ਚਾਵਾਂ ਨਾਲ ਤਿਆਰ ਕਰਕੇ ਭੇਜਿਆ ਸੀ ਪੁੱਤ ਸਕੂਲ, ਘਰ ਪਰਤੀ ਲਾ.ਸ਼, ਮਾਪਿਆਂ ਦੀਆਂ ਨਿਕਲੀਆਂ ਭੁੱਬਾਂ

by Gurjeet Kaur
ਸਤੰਬਰ 8, 2023
in ਪੰਜਾਬ
0

ਇਹ ਖ਼ਬਰ ਤਰਨਤਾਰਨ ਦੇ ਪੱਟੀ ਤੋਂ ਸਾਹਮਣੇ ਆਈ, ਜਿੱਥੇ ਦੇ ਪਿੰਡ ਲੌਹਕਾ ਵਿਖੇ ਪੰਜ ਸਾਲਾ ਬੱਚੇ ਦੀ ਮੌਤ ਹੋ ਜਾਨ ਤੋਂ ਬਾਅਦ ਇਲਾਕੇ ਭਰ ਦੇ ਵਿੱਚ ਮਾਤਮ ਦਾ ਮਾਹੌਲ ਪਾਇਆ ਜਾ ਰਿਹਾ ਹੈ l

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਬੀਤੇ ਦਿਨ ਬੱਚੇ ਨੂੰ ਮਾਪਿਆਂ ਵੱਲੋਂ ਬੜੇ ਹੀ ਚਾਵਾਂ ਨਾਲ ਤਿਆਰ ਕਰਕੇ ਸਕੂਲ ਭੇਜਿਆ ਸੀ।
ਜਦੋਂ ਕਰੀਬ 11 ਵਜੇ ਸਕੂਲ ਤੋਂ ਛੁੱਟੀ ਹੋਣ ਉਪਰੰਤ ਮ੍ਰਿਤਕ ਬੱਚਾ ਹਰਜੋਤ ਸਿੰਘ ਵੈਨ ਵਿਚ ਪਿੰਡ ਲੌਹਕੇ ਪਹੁੰਚਿਆ ਤਾਂ ਤਰਨਤਾਰਨ ਵਾਲੇ ਪਾਸਿਓਂ ਇਕ ਟਰੱਕ ਲੰਘ ਰਿਹਾ ਸੀ, ਜਿਸ ਨੇ ਹਰਜੋਤ ਸਿੰਘ ਨੂੰ ਆਪਣੀ ਲਪੇਟ ਵਿਚ ਲੈ ਲਿਆ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਐਨਾ ਜ਼ਿਆਦਾ ਭਿਆਨਕ ਸੀ ਕਿ ਪੁੱਤ ਦੀ ਮੌਕੇ ‘ਤੇ ਮੌਤ ਹੋ ਗਈ। ਚਾਵਾਂ ਨਾਲ ਤਿਆਰ ਕਰ ਸਕੂਲ ਭੇਜਿਆ ਪੁੱਤ ਜਦੋਂ ਲਾਸ਼ ਬਣ ਘਰ ਪਰਤਿਆ ਤਾਂ ਪਰਿਵਾਰ ਵਿੱਚ ਚੀਕ-ਚਿਹਾੜਾ ਪੈ ਗਿਆ, ਮਿੰਟਾਂ ਦੇ ਵਿੱਚ ਹੀ ਇਸ ਘਰ ਦੀਆਂ ਖੁਸ਼ੀਆਂ ਮਾਤਮ ਦੇ ਵਿੱਚ,ਤਬਦੀਲ ਹੋ ਗਈਆਂ ।

ਉਥੇ ਹੀ ਇਸ ਘਟਨਾ ਸਬੰਧੀ ਪੁਲਸ ਵੱਲੋਂ ਮੁਕੱਦਮਾ ਦਰਜ ਕਰਕੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈl ਦੂਜੇ ਪਾਸੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਦੇ ਪਿਤਾ ਗੁਰਭੇਜ ਸਿੰਘ ਨੇ ਦੱਸਿਆ ਕਿ ਮੇਰਾ ਪੁੱਤ ਇਕ ਪ੍ਰਾਈਵੇਟ ਸਕੂਲ ਵਿੱਚ ਐੱਲ. ਕੇ. ਜੀ. ਵਿਚ ਪੜ੍ਹਦਾ ਸੀ। ਹੁਣ ਪੀੜਤ ਪਰਿਵਾਰ ਦੇ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ਰਹੀ ਕਿ ਟਰੱਕ ਡਰਾਈਵਰ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: pro punjab tvpunjabpunjabi newstran taran
Share2814Tweet1759Share704

Related Posts

ਅੰਮ੍ਰਿਤਪਾਲ ਸਿੰਘ ਤੋਂ ਬਿਨਾਂ ਸਾਡੇ ਪਰਿਵਾਰ ਦਾ ਕੋਈ ਮੈਂਬਰ ਨਹੀਂ ਲੜੇਗਾ ਚੋਣ : ਤਰਸੇਮ ਸਿੰਘ

ਅਗਸਤ 26, 2026

ਪੰਜਾਬ ਵਿੱਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਅਗਸਤ 26, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026
Load More

Recent News

ਅੰਮ੍ਰਿਤਪਾਲ ਸਿੰਘ ਤੋਂ ਬਿਨਾਂ ਸਾਡੇ ਪਰਿਵਾਰ ਦਾ ਕੋਈ ਮੈਂਬਰ ਨਹੀਂ ਲੜੇਗਾ ਚੋਣ : ਤਰਸੇਮ ਸਿੰਘ

ਅਗਸਤ 26, 2026

ਪੰਜਾਬ ਵਿੱਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਅਗਸਤ 26, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.