ਸ਼ਨੀਵਾਰ, ਅਗਸਤ 30, 2025 05:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਫ਼ਿਲਮ ‘Kali Jotta’ ਦਾ ਸ਼ਾਨਦਾਰ ਟ੍ਰੇਲਰ ਰਿਲੀਜ਼, Neeru Bajwa, Satinder Sartaj ਤੇ Wamiqa Gabbi ਦੀ ਹੋ ਰਹੀ ਹੈ ਤਾਰੀਫ਼

ਪੰਜਾਬੀ ਸਿਨੇਮਾ ਜੋ ਕਿ ਦਿਨੋਂ ਦਿਨੀ ਤਰੱਕੀ ਕਰ ਰਿਹਾ ਹੈ, ਜਿਸ ਕਰਕੇ ਕਲਾਕਾਰ, ਫ਼ਿਲਮ ਮੇਕਰ, ਡਾਇਰੈਕਟਰ ਵੀ ਵੱਖਰੇ ਵਿਸ਼ਿਆਂ 'ਤੇ ਬਣ ਰਹੀਆਂ ਫ਼ਿਲਮਾਂ ਨੂੰ ਲੈ ਕੇ ਰਿਸਕ ਲੈ ਰਹੇ ਹਨ।

by Bharat Thapa
ਜਨਵਰੀ 9, 2023
in ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
Kali Jotta Trailer: ਪੰਜਾਬੀ ਸਿਨੇਮਾ ਜੋ ਕਿ ਦਿਨੋਂ ਦਿਨੀ ਤਰੱਕੀ ਕਰ ਰਿਹਾ ਹੈ, ਜਿਸ ਕਰਕੇ ਕਲਾਕਾਰ, ਫ਼ਿਲਮ ਮੇਕਰ, ਡਾਇਰੈਕਟਰ ਵੀ ਵੱਖਰੇ ਵਿਸ਼ਿਆਂ 'ਤੇ ਬਣ ਰਹੀਆਂ ਫ਼ਿਲਮਾਂ ਨੂੰ ਲੈ ਕੇ ਰਿਸਕ ਲੈ ਰਹੇ ਹਨ। ਜਿਸ ਕਰਕੇ ਪੰਜਾਬੀ ਸਿਨੇਮਾ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ। ਜਲਦ ਹੀ ਬਾਕਮਾਲ ਫ਼ਿਲਮ ਕਲੀ ਜੋਟਾ ਫ਼ਿਲਮ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੀ ਹੈ।
ਹਾਲ ਵਿੱਚ ਇਸ ਫ਼ਿਲਮ ਦਾ ਪਹਿਲਾ ਗੀਤ ‘ਨਿਹਾਰ ਲੈਣ ਦੇ’ ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲ ਰਿਹਾ ਹੈ। ਇਸ ਦੌਰਾਨ ਫ਼ਿਲਮ ਦਾ ਟ੍ਰੇਲਰ ਵੀ ਰਿਲੀਜ਼ ਹੋ ਗਿਆ ਹੈ।
ਫ਼ਿਲਮ 'ਕਲੀ ਜੋਟਾ' ਦੇ ਟ੍ਰੇਲਰ ਦੀ ਫੈਨਸ ਕਾਫੀ ਸਮੇਂ ਤੋਂ ਉਡੀਕ ਕਰ ਰਹੇ ਸੀ। ਜੇਕਰ ਤੁਸੀਂ ਵੀ ਫ਼ਿਲਮ ਦਾ ਟ੍ਰੇਲਰ ਦੇਖੋਗੇ ਤਾਂ ਤਾਰੀਫ ਕੀਤੇ ਬਗੈਰ ਨਹੀਂ ਰਹਿ ਪਾਉਗੇ।
ਨੀਰੂ ਬਾਜਵਾ, ਸਤਿੰਦਰ ਸਰਤਾਜ ਤੇ ਵਾਮਿਕਾ ਗੱਬੀ ਸਟਰਾਰ ਫ਼ਿਲਮ ਕੋਲੀ ਜੋਟਾ ਦਾ ਬਾਕਮਾਲ ਟ੍ਰੇਲਰ ਰਿਲੀਜ਼ ਹੋ ਗਿਆ ਹੈ। 3 ਮਿੰਟ 14 ਸਕਿੰਟ ਦਾ ਟ੍ਰੇਲਰ ਦਰਸ਼ਕਾਂ ਨੂੰ ਆਪਣੇ ਨਾਲ ਜੋੜੇ ਰੱਖਦਾ ਹੈ ਤੇ ਦਰਸ਼ਕਾਂ ਦਾ ਪੂਰਾ ਮਨੋਰੰਜਨ ਕਰ ਰਿਹਾ ਹੈ।
ਜੇ ਗੱਲ ਕਰੀਏ ਕਹਾਣੀ ਦੀ ਤਾਂ ਉਹ ਨੀਰੂ ਅਤੇ ਸਤਿੰਦਰ ਉਰਫ਼ ਰਾਬੀਆ ਅਤੇ ਦੀਦਾਰ ਦੀ ਪ੍ਰੇਮ ਕਹਾਣੀ ਨੂੰ ਬਿਆਨ ਕਰਦੀ ਹੈ। ਜਿਸ ਵਿੱਚ ਦਿਖਾਇਆ ਗਿਆ ਹੈ ਕਿ ਪਿਆਰ ਕਿਵੇਂ ਰੂਹਾਂ ਦੇ ਨਾਲ ਹੁੰਦੇ ਸੀ ਤੇ ਸੱਚਾ ਹੁੰਦਾ ਸੀ।
ਇਸ ਤੋਂ ਇਲਾਵਾ ਟ੍ਰਲੇਰ ਵਿੱਚ ਵਾਮਿਕਾ ਗੱਬੀ ਵੀ ਖਾਸ ਭੂਮਿਕਾ ਨਿਭਾਉਂਦੀ ਹੋਈ ਦਿਖਾਈ ਦੇ ਰਹੀ ਹੈ, ਉਹ ਇੱਕ ਵਕੀਲ ਦੇ ਕਿਰਦਾਰ ਨੂੰ ਨਿਭਾਉਂਦੇ ਹੋਏ ਦਿਖਾਈ ਦੇ ਰਹੀ ਹੈ।ਫ਼ਿਲਮ ਦੀ ਕਹਾਣੀ ਕੁੜੀਆਂ ਦੀ ਅਤੇ ਉਨ੍ਹਾਂ ਦੀ ਆਜ਼ਾਦੀ ਨੂੰ ਵੀ ਬਿਆਨ ਕਰਦੀ ਹੈ, ਜਿਸਨੂੰ ਲੋਕ ਮਾੜੇ ਕਿਰਦਾਰ ਵਾਲੀ ਅਤੇ ਮਰਦਾਂ ਨੂੰ ਆਪਣੇ ਵੱਲ ਖਿੱਚਣ ਵਾਲੀ ਸਮਝਦੇ ਹਨ।
ਇਹ ਇੱਕ ਸਮਾਜਿਕ ਮੁੱਦੇ ਦਾ ਡਰਾਮਾ ਹੈ, ਜਿਸ ਨੂੰ ਬਹੁਤ ਹੀ ਖੂਬਸੂਰਤੀ ਦੇ ਨਾਲ ਵੱਡੇ ਪਰਦੇ ਉੱਤੇ ਪੇਸ਼ ਕੀਤਾ ਜਾਵੇਗਾ। ਦਰਸ਼ਕਾਂ ਵੱਲੋਂ ਟ੍ਰੇਲਰ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ, ਜਿਸ ਕਰਕੇ ਲਗਾਤਾਰ ਵਿਊਜ਼ ਵੱਧ ਰਹੇ ਹਨ।
'ਕਲੀ ਜੋਟਾ' ਫ਼ਿਲਮ ਜੋ ਕਿ 3 ਫ਼ਰਵਰੀ 2023 ਨੂੰ ਸਿਨੇਮਾਘਰਾਂ ਵਿੱਚ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਨਜ਼ਰ ਆਵੇਗੀ। ਫ਼ਿਲਮ ਦਾ ਨਿਰਦੇਸ਼ਨ ਵਿਜੇ ਕੁਮਾਰ ਅਰੋੜਾ ਅਤੇ ਪ੍ਰੋਡਿਊਸ ਸੰਨੀ ਰਾਜ, ਵਰੁਣ ਅਰੋੜਾ, ਸਰਲਾ ਰਾਣੀ ਅਤੇ ਸੰਤੋਸ਼ ਸ਼ੁਭਾਸ ਨੇ ਕੀਤਾ ਹੈ। ਫ਼ਿਲਮ ਨੂੰ ਹਰਇੰਦਰ ਕੌਰ ਨੇ ਲਿਖਿਆ ਗਿਆ ਹੈ।
Kali Jotta Trailer: ਪੰਜਾਬੀ ਸਿਨੇਮਾ ਜੋ ਕਿ ਦਿਨੋਂ ਦਿਨੀ ਤਰੱਕੀ ਕਰ ਰਿਹਾ ਹੈ, ਜਿਸ ਕਰਕੇ ਕਲਾਕਾਰ, ਫ਼ਿਲਮ ਮੇਕਰ, ਡਾਇਰੈਕਟਰ ਵੀ ਵੱਖਰੇ ਵਿਸ਼ਿਆਂ ‘ਤੇ ਬਣ ਰਹੀਆਂ ਫ਼ਿਲਮਾਂ ਨੂੰ ਲੈ ਕੇ ਰਿਸਕ ਲੈ ਰਹੇ ਹਨ। ਜਿਸ ਕਰਕੇ ਪੰਜਾਬੀ ਸਿਨੇਮਾ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ। ਜਲਦ ਹੀ ਬਾਕਮਾਲ ਫ਼ਿਲਮ ਕਲੀ ਜੋਟਾ ਫ਼ਿਲਮ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੀ ਹੈ।
ਹਾਲ ਵਿੱਚ ਇਸ ਫ਼ਿਲਮ ਦਾ ਪਹਿਲਾ ਗੀਤ ‘ਨਿਹਾਰ ਲੈਣ ਦੇ’ ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲ ਰਿਹਾ ਹੈ। ਇਸ ਦੌਰਾਨ ਫ਼ਿਲਮ ਦਾ ਟ੍ਰੇਲਰ ਵੀ ਰਿਲੀਜ਼ ਹੋ ਗਿਆ ਹੈ।
ਫ਼ਿਲਮ ‘ਕਲੀ ਜੋਟਾ’ ਦੇ ਟ੍ਰੇਲਰ ਦੀ ਫੈਨਸ ਕਾਫੀ ਸਮੇਂ ਤੋਂ ਉਡੀਕ ਕਰ ਰਹੇ ਸੀ। ਜੇਕਰ ਤੁਸੀਂ ਵੀ ਫ਼ਿਲਮ ਦਾ ਟ੍ਰੇਲਰ ਦੇਖੋਗੇ ਤਾਂ ਤਾਰੀਫ ਕੀਤੇ ਬਗੈਰ ਨਹੀਂ ਰਹਿ ਪਾਉਗੇ।
ਨੀਰੂ ਬਾਜਵਾ, ਸਤਿੰਦਰ ਸਰਤਾਜ ਤੇ ਵਾਮਿਕਾ ਗੱਬੀ ਸਟਰਾਰ ਫ਼ਿਲਮ ਕੋਲੀ ਜੋਟਾ ਦਾ ਬਾਕਮਾਲ ਟ੍ਰੇਲਰ ਰਿਲੀਜ਼ ਹੋ ਗਿਆ ਹੈ। 3 ਮਿੰਟ 14 ਸਕਿੰਟ ਦਾ ਟ੍ਰੇਲਰ ਦਰਸ਼ਕਾਂ ਨੂੰ ਆਪਣੇ ਨਾਲ ਜੋੜੇ ਰੱਖਦਾ ਹੈ ਤੇ ਦਰਸ਼ਕਾਂ ਦਾ ਪੂਰਾ ਮਨੋਰੰਜਨ ਕਰ ਰਿਹਾ ਹੈ।
ਜੇ ਗੱਲ ਕਰੀਏ ਕਹਾਣੀ ਦੀ ਤਾਂ ਉਹ ਨੀਰੂ ਅਤੇ ਸਤਿੰਦਰ ਉਰਫ਼ ਰਾਬੀਆ ਅਤੇ ਦੀਦਾਰ ਦੀ ਪ੍ਰੇਮ ਕਹਾਣੀ ਨੂੰ ਬਿਆਨ ਕਰਦੀ ਹੈ। ਜਿਸ ਵਿੱਚ ਦਿਖਾਇਆ ਗਿਆ ਹੈ ਕਿ ਪਿਆਰ ਕਿਵੇਂ ਰੂਹਾਂ ਦੇ ਨਾਲ ਹੁੰਦੇ ਸੀ ਤੇ ਸੱਚਾ ਹੁੰਦਾ ਸੀ।
ਇਸ ਤੋਂ ਇਲਾਵਾ ਟ੍ਰਲੇਰ ਵਿੱਚ ਵਾਮਿਕਾ ਗੱਬੀ ਵੀ ਖਾਸ ਭੂਮਿਕਾ ਨਿਭਾਉਂਦੀ ਹੋਈ ਦਿਖਾਈ ਦੇ ਰਹੀ ਹੈ, ਉਹ ਇੱਕ ਵਕੀਲ ਦੇ ਕਿਰਦਾਰ ਨੂੰ ਨਿਭਾਉਂਦੇ ਹੋਏ ਦਿਖਾਈ ਦੇ ਰਹੀ ਹੈ।ਫ਼ਿਲਮ ਦੀ ਕਹਾਣੀ ਕੁੜੀਆਂ ਦੀ ਅਤੇ ਉਨ੍ਹਾਂ ਦੀ ਆਜ਼ਾਦੀ ਨੂੰ ਵੀ ਬਿਆਨ ਕਰਦੀ ਹੈ, ਜਿਸਨੂੰ ਲੋਕ ਮਾੜੇ ਕਿਰਦਾਰ ਵਾਲੀ ਅਤੇ ਮਰਦਾਂ ਨੂੰ ਆਪਣੇ ਵੱਲ ਖਿੱਚਣ ਵਾਲੀ ਸਮਝਦੇ ਹਨ।
ਇਹ ਇੱਕ ਸਮਾਜਿਕ ਮੁੱਦੇ ਦਾ ਡਰਾਮਾ ਹੈ, ਜਿਸ ਨੂੰ ਬਹੁਤ ਹੀ ਖੂਬਸੂਰਤੀ ਦੇ ਨਾਲ ਵੱਡੇ ਪਰਦੇ ਉੱਤੇ ਪੇਸ਼ ਕੀਤਾ ਜਾਵੇਗਾ। ਦਰਸ਼ਕਾਂ ਵੱਲੋਂ ਟ੍ਰੇਲਰ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ, ਜਿਸ ਕਰਕੇ ਲਗਾਤਾਰ ਵਿਊਜ਼ ਵੱਧ ਰਹੇ ਹਨ।
‘ਕਲੀ ਜੋਟਾ’ ਫ਼ਿਲਮ ਜੋ ਕਿ 3 ਫ਼ਰਵਰੀ 2023 ਨੂੰ ਸਿਨੇਮਾਘਰਾਂ ਵਿੱਚ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਨਜ਼ਰ ਆਵੇਗੀ। ਫ਼ਿਲਮ ਦਾ ਨਿਰਦੇਸ਼ਨ ਵਿਜੇ ਕੁਮਾਰ ਅਰੋੜਾ ਅਤੇ ਪ੍ਰੋਡਿਊਸ ਸੰਨੀ ਰਾਜ, ਵਰੁਣ ਅਰੋੜਾ, ਸਰਲਾ ਰਾਣੀ ਅਤੇ ਸੰਤੋਸ਼ ਸ਼ੁਭਾਸ ਨੇ ਕੀਤਾ ਹੈ। ਫ਼ਿਲਮ ਨੂੰ ਹਰਇੰਦਰ ਕੌਰ ਨੇ ਲਿਖਿਆ ਗਿਆ ਹੈ।
Tags: latest newsNeeru Bajwapro punjab tvpunjabi moviepunjabi newssatinder sartajtrailer of Kali JottaWamiqa Gabbi
Share387Tweet242Share97

Related Posts

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025
Load More

Recent News

ਪੰਜਾਬੀ ਕਾਮੇਡੀ ਕਿੰਗ ਭੱਲਾ ਦੀ ਅੰਤਿਮ ਅਰਦਾਸ

ਅਗਸਤ 30, 2025

ਜਪਾਨ ‘ਚ ਬੁਲੇਟ ਟਰੇਨ ਦੇਖਣ ਪਹੁੰਚੇ PM ਮੋਦੀ, ਜਪਾਨ ਦੇ ਦੌਰੇ ‘ਤੇ PM ਮੋਦੀ

ਅਗਸਤ 30, 2025

ਜੰਮੂ ਕਸ਼ਮੀਰ ‘ਚ ਫਿਰ ਬਰਸੀ ਅਸਮਾਨੀ ਆਫ਼ਤ, ਫਟਿਆ ਬੱਦਲ

ਅਗਸਤ 30, 2025

ਹੜ੍ਹ ਨਾਲ ਜੂਝ ਰਹੇ ਪੰਜਾਬ ਦੇ ਇਹ 8 ਜ਼ਿਲ੍ਹੇ, ਹੈਲੀਕਾਪਟਰ ਨਾਲ ਲੋਕਾਂ ਦਾ ਕੀਤਾ ਜਾ ਰਿਹਾ ਰੈਸਕਿਊ

ਅਗਸਤ 30, 2025

Ai ਲਈ ਗੂਗਲ ਤੇ ਮੈਟਾ ਨਾਲ Partnership ਕਰੇਗੀ ਰਿਲਾਇੰਸ

ਅਗਸਤ 29, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result